Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

‘ਬੇਟੀ ਬਚਾਓ ਬੇਟੀ ਪੜ੍ਹਾਓ’ ਪਹਿਲ ਨੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ ਅਤੇ ਮਹਿਲਾਵਾਂ ਨੂੰ ਭਾਰਤ ਦੀ ਪ੍ਰਗਤੀ ਵਿੱਚ ਮੋਹਰੀ ਸਥਾਨ ਦਿਵਾਇਆ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ‘ਬੇਟੀ ਬਚਾਓ ਬੇਟੀ ਪੜ੍ਹਾਓ’ ਪਹਿਲ (Beti Bachao Beti Padhao initiative) ਨੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ ਅਤੇ ਮਹਿਲਾਵਾਂ ਨੂੰ ਭਾਰਤ ਦੀ ਪ੍ਰਗਤੀ ਵਿੱਚ ਸਭ ਤੋਂ ਅੱਗੇ ਰੱਖਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ ਦੇ ਲੇਖ ਵਿੱਚ ਕਿਹਾ ਗਿਆ ਹੈ ਕਿ ਕਿਸ ਤਰ੍ਹਾਂ ਭਾਰਤ ਦੀਆਂ ਬੇਟੀਆਂ ਪਰਿਵਰਤਨਕਰਤਾ, ਉੱਦਮੀ ਅਤੇ ਨੇਤਾ ਦੇ ਰੂਪ ਵਿੱਚ ਉੱਭਰ ਰਹੀਆਂ ਹਨ।

ਕੇਂਦਰੀ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ ਦੀ ‘ਐਕਸ’(X) ਤੇ ਇੱਕ ਪੋਸਟ ‘ਤੇ ਪ੍ਰਤੀਕਿਰਿਆ ਵਿਅਕਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ:

 “ਕੇਂਦਰੀ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ (@Annapurna4BJP) ਜੀ ਨੇ ਇਸ ਬਾਤ ਦਾ ਉਲੇਖ ਕੀਤਾ ਹੈ ਕਿ ਕਿਵੇਂ ਭਾਰਤ ਦੀਆਂ ਬੇਟੀਆਂ ਪਰਿਵਰਤਨਕਰਤਾ, ਉੱਦਮੀ ਅਤੇ ਨੇਤਾ ਦੇ ਰੂਪ ਵਿੱਚ ਉੱਭਰ ਰਹੀਆਂ ਹਨ। ‘ਬੇਟੀ ਬਚਾਓ ਬੇਟੀ ਪੜ੍ਹਾਓ’ (#BetiBachaoBetiPadhao) ਪਹਿਲ ਨੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ ਅਤੇ ਮਹਿਲਾਵਾਂ ਨੂੰ ਭਾਰਤ ਦੀ ਪ੍ਰਗਤੀ ਵਿੱਚ ਸਭ ਤੋਂ ਅੱਗੇ ਰੱਖਿਆ ਹੈ।

 

 

***

ਐੱਮਜੀਪੀਐੱਸ/ਐੱਸਆਰ