Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬਾਲਾਸਾਹੇਬ ਠਾਕਰੇ ਜੀ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਾਲਾਸਾਹੇਬ ਠਾਕਰੇ ਜੀ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀ ਅਰਪਿਤ ਕੀਤੀ । ਸ਼੍ਰੀ ਮੋਦੀ ਨੇ ਕਿਹਾ ਕਿ ਲੋਕ ਸ਼੍ਰੀ ਠਾਕਰੇ ਨੂੰ ਲੋਕ ਕਲਿਆਣ ਅਤੇ ਮਹਾਰਾਸ਼ਟਰ ਦੇ ਵਿਕਾਸ ਦੇ ਪ੍ਰਤੀ ਉਨ੍ਹਾਂ ਦੀ ਪ੍ਰਤੀਬੱਧਤਾ ਦੇ ਲਈ ਸਨਮਾਨ ਦਿੰਦੇ ਹਨ ਅਤੇ ਯਾਦ ਕਰਦੇ ਹਨ।

ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

  “ਮੈਂ ਬਾਲਾਸਾਹੇਬ ਠਾਕਰੇ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਉਨ੍ਹਾਂ ਨੂੰ ਜਨ ਕਲਿਆਣ ਅਤੇ ਮਹਾਰਾਸ਼ਟਰ ਦੇ ਵਿਕਾਸ ਦੇ ਪ੍ਰਤੀ ਉਨ੍ਹਾਂ ਦੀ ਪ੍ਰਤੀਬੱਧਤਾ ਦੇ ਲਈ ਵਿਆਪਕ ਤੌਰ ‘ਤੇ ਸਨਮਾਨ ਦਿੱਤਾ ਜਾਂਦਾ ਹੈ ਅਤੇ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਆਪਣੀਆਂ ਮੂਲ ਮਾਨਤਾਵਾਂ ਨਾਲ ਕਦੇ ਸਮਝੌਤਾ ਨਹੀਂ ਕੀਤਾ ਅਤੇ ਹਮੇਸ਼ਾ ਭਾਰਤੀ ਸੰਸਕ੍ਰਿਤੀ ਦੇ ਗੌਰਵ ਨੂੰ ਵਧਾਉਣ ਵਿੱਚ ਆਪਣਾ ਯੋਗਦਾਨ ਦਿੱਤਾ।

 

 

***

ਐੱਮਜੇਪੀਐੱਸ/ਐੱਸਆਰ