Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਜ ਸਥਾਪਨਾ ਦਿਵਸ ਦੇ ਅਵਸਰ ‘ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਰਾਜ ਸਥਾਪਨਾ ਦਿਵਸ ਦੇ ਅਵਸਰ ‘ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

 

ਸ਼੍ਰੀ ਮੋਦੀ ਨੇ ਐਕਸ (X) ‘ਤੇ ਪੋਸਟ ਵਿੱਚ ਕਿਹਾ:

ਹਿਮਾਚਲ ਪ੍ਰਦੇਸ਼ ਦੇ ਸਾਰੇ ਨਿਵਾਸੀਆਂ ਨੂੰ ਪੂਰਨ ਰਾਜਤਵ ਦਿਵਸ ਦੀਆਂ ਬਹੁਤ-ਬਹੁਤ ਵਧਾਈਆਂ। ਮੇਰੀ ਕਾਮਨਾ ਹੈ ਕਿ ਆਪਣੀ ਕੁਦਰਤੀ ਸੁੰਦਰਤਾ ਅਤੇ ਸ਼ਾਨਦਾਰ ਵਿਰਾਸਤ ਨੂੰ ਸਹੇਜਣ ਵਾਲੀ ਸਾਡੀ ਇਹ ਦੇਵਭੂਮੀ ਉੱਨਤੀ ਦੇ ਪਥ ‘ਤੇ ਤੇਜ਼ੀ ਨਾਲ ਅੱਗ ਵਧੇ।

 

***

ਐੱਮਜੇਪੀਐੱਸ/ਐੱਸਆਰ