Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਜਦੋਂ ਬਾਤ ਪੁਲਾੜ ਖੇਤਰ ਦੀ ਹੋਵੇ, ਤਾਂ ਭਾਰਤ ‘ਤੇ ਦਾਅ ਲਗਾਓ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਪੁਲਾੜ ਖੇਤਰ ਵਿੱਚ ਭਾਰਤ ਦੇ ਵਧਦੇ ਦਬਦਬੇ ਦੀ ਪੁਸ਼ਟੀ ਕੀਤੀ ਅਤੇ ਦੇਸ਼ ਦੀਆਂ ਸਮਰੱਥਾਵਾਂ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਵਿੱਚ ਵਿਸ਼ਵਾਸ ਵਿਅਕਤ ਕੀਤਾ।

 

ਐਕਸ (X) ‘ਤੇ ਇੱਕ ਪੋਸਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

ਜਦੋਂ ਪੁਲਾੜ ਖੇਤਰ ਦੀ ਬਾਤ ਆਉਂਦੀ ਹੈਤਾਂ ਭਾਰਤ ਤੇ ਦਾਅ ਲਗਾਓ!”

(“When it comes to the space sector, bet on India!”)

 

 

***

ਐੱਮਜੇਪੀਐੱਸ/ਐੱਸਟੀ