Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਤੰਦਰੁਸਤੀ ਨੂੰ ਹੁਲਾਰਾ ਦੇਣ ਅਤੇ ਮੋਟਾਪੇ ਨਾਲ ਲੜਨ ਦੇ ਲਈ ਨੀਰਜ ਚੋਪੜਾ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੰਦਰੁਸਤੀ ਨੂੰ ਹੁਲਾਰਾ ਦੇਣ ਅਤੇ ਮੋਟਾਪੇ ਨਾਲ ਨਜਿੱਠਣ ਦੇ ਲਈ ਓਲੰਪਿਕ ਗੋਲਡ ਮੈਡਲ ਜੇਤੂ ਨੀਰਜ ਚੋਪੜਾ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ ਹੈ। ਸ਼੍ਰੀ ਮੋਦੀ ਨੇ ਸਰੀਰ ਦਾ ਵਜ਼ਨ ਘਟਾਉਣ ਅਤੇ ਤੰਦਰੁਸਤ ਜੀਵਨਸ਼ੈਲੀ ਅਪਣਾਉਣ ਦੀ ਜ਼ਰੂਰਤ ‘ਤੇ ਬਲ ਦਿੱਤਾ।

ਫਿਟ ਇੰਡੀਆ ਦੇ ਲਈ ਸਮੂਹਿਕ ਪ੍ਰਯਾਸਾਂ ਦੇ ਮਹੱਤਵ ‘ਤੇ ਓਲੰਪਿਕ ਗੋਲਡ ਮੈਡਲ ਜੇਤੂ ਨੀਰਜ ਚੋਪੜਾ ਦੇ ਇੱਕ ਲੇਖ ਦੇ   ਜਵਾਬ ਵਿੱਚ ਹੋਏ, ਐਕਸ (X) ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਕਿਹਾ;

 “ਨੀਰਜ ਚੋਪੜਾ ਲਿਖਿਤ ਵਿਵਹਾਰਿਕ ਅਤੇ ਪ੍ਰੇਰਕ ਲੇਖ ਮੋਟਾਪੇ ਨਾਲ ਲੜਨ ਅਤੇ ਤੰਦਰੁਸਤ ਰਹਿਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦਾ ਹੈ। @Neeraj_chopra1”

***

 

ਐੱਮਜੇਪੀਐੱਸ/ਐੱਸਟੀ/ਐੱਸਕੇਐੱਸ