Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੰਤ ਗੁਰੂ ਰਵਿਦਾਸ ਜੀ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਤ ਗੁਰੂ ਰਵਿਦਾਸ ਜੀ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ। ਸ਼੍ਰੀ ਮੋਦੀ ਨੇ ਸੰਤ ਗੁਰੂ ਰਵਿਦਾਸ ਜੀ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਦੀ ਇੱਕ ਵੀਡੀਓ ਭੀ ਸਾਂਝੀ ਕੀਤੀ।

 ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

  “ਪੂਜਯ ਸੰਤ ਗੁਰੂ ਰਵਿਦਾਸ ਜੀ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸਾਦਰ ਨਮਨ ਅਤੇ ਵੰਦਨ। ਸਮਾਜ ਤੋਂ ਭੇਦਭਾਵ ਦੇ ਖ਼ਾਤਮੇ ਦੇ ਲਈ ਉਨ੍ਹਾਂ ਨੇ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਸੇਵਾ, ਸਦਭਾਵ ਅਤੇ ਭਾਈਚਾਰੇ ਦੀ ਭਾਵਨਾ ਨਾਲ ਭਰੇ ਉਨ੍ਹਾਂ ਦੇ ਸੰਦੇਸ਼ ਸਮਾਜ ਦੇ ਕਮਜ਼ੋਰ ਅਤੇ ਵੰਚਿਤ ਵਰਗਾਂ ਦੇ ਕਲਿਆਣ ਦੇ ਲਈ ਸਦਾ ਪਥ-ਪ੍ਰਦਰਸ਼ਕ ਬਣੇ ਰਹਿਣਗੇ।”

 

 

****

 

ਐੱਮਜੇਪੀਐੱਸ/ਐੱਸਟੀ/ਐੱਸਕੇਐੱਸ