Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਮੁਬਾਰਕਾਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ  ਮੁਬਾਰਕਾਂ ਦਿੱਤੀਆਂ ਹਨ। ।

ਪ੍ਰਧਾਨ ਮੰਤਰੀ ਨੇ ਕਿਹਾ, ”ਸਾਡੇ ਸਭ ਦੇ ਪਿਆਰੇ ਅਤੇ ਸਤਿਕਾਰਤ ਅਟਲ ਜੀ ਨੂੰ  ਜਨਮ ਦਿਨ ਮੁਬਾਰਕ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਨ੍ਹਾਂ ‘ਤੇ ਚੰਗੀ ਸਿਹਤ ਅਤੇ ਲੰਬੀ ਜ਼ਿੰਦਗੀ ਦੀ ਬਖਸ਼ਿਸ਼ ਹੋਵੇ ।

ਭਾਰਤ ਦੇ ਵਿਕਾਸ ਗਤੀ-ਮਾਰਗ ‘ਤੇ ਅਟਲ ਜੀ ਦੀ ਮਿਸਾਲੀ ਸੇਵਾ ਅਤੇ ਅਗਵਾਈ ਦਾ ਸਕਾਰਾਤਮਕ ਅਸਰ ਪਿਆ ਹੈ। ਉਨ੍ਹਾਂ ਦੀ ਮਹਾਨ ਸ਼ਖ਼ਸੀਅਤ ਪ੍ਰੇਮਮਈ ਹੈ।”

***

AD/HS