Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਜਦੋਂ ਗੱਲ ਸੰਪੂਰਨ ਸਿਹਤ ਅਤੇ ਮਾਨਸਿਕ ਸ਼ਾਂਤੀ ਦੀ ਆਉਂਦੀ ਹੈ, ਤਾਂ ਸਦਗੁਰੂ ਜੱਗੀ ਵਾਸੂਦੇਵ ਹਮੇਸ਼ਾ ਸਭ ਤੋਂ ਪ੍ਰੇਰਣਾਦਾਇਕ ਸ਼ਖਸੀਅਤਾਂ ਵਿੱਚੋਂ ਇੱਕ ਰਹਿੰਦੇ ਹਨ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਜਦੋਂ ਗੱਲ ਸੰਪੂਰਨ ਸਿਹਤ ਅਤੇ ਮਾਨਸਿਕ ਸ਼ਾਂਤੀ ਦੀ ਆਉਂਦੀ ਹੈ, ਤਾਂ ਸਦਗੁਰੂ ਜੱਗੀ ਵਾਸੂਦੇਵ ਹਮੇਸ਼ਾ ਸਭ ਤੋਂ ਪ੍ਰੇਰਣਾਦਾਇਕ ਸ਼ਖਸੀਅਤਾਂ ਵਿੱਚੋਂ ਇੱਕ ਰਹਿੰਦੇ ਹਨ। ਉਨ੍ਹਾਂ ਨੇ ਸਾਰਿਆਂ ਨੂੰ ਕੱਲ੍ਹ ਪਰੀਕਸ਼ਾ ਪੇ ਚਰਚਾ ਦਾ ਚੌਥਾ ਸੰਸਕਰਣ ਦੇਖਣ ਦੀ ਤਾਕੀਦ ਕੀਤੀ।

MyGovIndia ਦੁਆਰਾ ਐਕਸ (X) ‘ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:

 “ਜਦੋਂ ਸੰਪੂਰਨ ਸਿਹਤ ਅਤੇ ਮਾਨਸਿਕ ਸ਼ਾਂਤੀ ਦੀ ਗੱਲ ਆਉਂਦੀ ਹੈ, ਤਾਂ  @SadhguruJV  ਹਮੇਸ਼ਾ ਸਭ ਤੋਂ ਪ੍ਰੇਰਣਾਦਾਇਕ ਸ਼ਖਸੀਅਤਾਂ ਵਿੱਚੋਂ ਇੱਕ ਰਹਿੰਦੇ ਹਨ। ਮੈਂ ਸਾਰਿਆਂ #ExamWarriors ਅਤੇ ਇੱਥੋਂ ਤੱਕ ਕਿ ਉਨ੍ਹਾਂ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵੀ ਕੱਲ੍ਹ, 15 ਫਰਵਰੀ ਨੂੰ ‘ਪਰੀਕਸ਼ਾ ਪੇ ਚਰਚਾ’ ਐਪੀਸੋਡ ਦੇਖਣ ਦੀ ਤਾਕੀਦ ਕਰਦਾ ਹਾਂ।”

 

************

ਐੱਮਜੇਪੀਐੱਸ/ਐੱਸਆਰ