Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰੀਖਿਆ ਦੇ ਸਮੇਂ ਸਕਾਰਾਤਮਕਤਾ ਐਗਜ਼ਾਮ ਵਾਰਿਅਰਸ ਦੇ ਸਭ ਤੋਂ ਵੱਡੇ ਸਹਿਯੋਗੀਆਂ ਵਿੱਚੋਂ ਇੱਕ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰੀਖਿਆਵਾਂ ਦੀ ਤਿਆਰੀ ਦੌਰਾਨ ਵਿਦਿਆਰਥੀਆਂ ਦੇ ਮਹੱਤਵਪੂਰਨ ਸਹਿਯੋਗੀ ਵਜੋਂ ਸਕਾਰਾਤਮਕਤਾ  ਦੇ ਮਹੱਤਵ ‘ਤੇ ਜ਼ੋਰ ਦਿੰਦੇ ਹੋਏ ਸਾਰਿਆਂ ਨੂੰ ਕੱਲ੍ਹ ਦਾ ‘ਪਰੀਖਿਆ ਪੇ ਚਰਚਾ’ ਐਪੀਸੋਡ ਦੇਖਣ ਦੀ ਤਾਕੀਦ ਕੀਤੀ ਹੈ।

 

ਸ਼੍ਰੀ ਮੋਦੀ ਨੇ MyGovIndia ਦੁਆਰਾ X ‘ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਕਿਹਾ:

“#ExamWarriors ਲਈ, ਪ੍ਰੀਖਿਆ ਦੇ ਸਮੇਂ ਸਕਾਰਾਤਮਕਤਾ ਸਭ ਤੋਂ ਵੱਡੇ ਸਹਿਯੋਗੀਆਂ ਵਿੱਚੋਂ ਇੱਕ ਹੈ। ਕੱਲ੍ਹ ਦੇ ‘ਪਰੀਕਸ਼ਾ ਪੇ ਚਰਚਾ’ ਐਪੀਸੋਡ ਵਿੱਚ ਇਸ ਵਿਸ਼ੇ ‘ਤੇ ਚਰਚਾ ਕੀਤੀ ਜਾਵੇਗੀ ਅਤੇ ਸਾਡੇ ਨਾਲ @VikrantMassey ਅਤੇ @bhumipednekar ਆਪਣਾ ਦ੍ਰਿਸ਼ਟੀਕੋਣ ਸਾਂਝਾ ਕਰਨਗੇ। 

 

*****

ਐੱਮਜੇਪੀਐੱਸ/ਐੱਸਟੀ