Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੈਲਲਿਤਾ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਲਲਿਤਾ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਇੱਕ ਦਿਆਲੂ ਨੇਤਾ ਅਤੇ ਸ਼ਾਨਦਾਰ ਪ੍ਰਸ਼ਾਸਕ ਦੱਸਿਆ, ਜਿਨ੍ਹਾਂ ਨੇ ਆਪਣਾ ਜੀਵਨ ਤਮਿਲ ਨਾਡੂ ਦੇ ਵਿਕਾਸ ਲਈ ਸਮਰਪਿਤ ਕਰ ਦਿੱਤਾ।

ਐਕਸ ‘ਤੇ ਅਲਗ-ਅਲਗ ਪੋਸਟ ਵਿੱਚ ਉਨ੍ਹਾਂ ਨੇ ਲਿਖਿਆ:

 “ਜੈਲਲਿਤਾ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕਰ ਰਿਹਾ ਹਾਂ। ਉਨ੍ਹਾਂ ਦੀ ਇੱਕ ਦਿਆਲੂ ਨੇਤਾ ਅਤੇ ਸ਼ਾਨਦਾਰ ਪ੍ਰਸ਼ਾਸਕ ਦੇ ਰੂਪ ਵਿੱਚ ਵਿਆਪਕ ਤੌਰ ‘ਤੇ ਪ੍ਰਸ਼ੰਸਾ ਕੀਤੀ ਜਾਂਦੀ ਹੈ, ਜਿਨ੍ਹਾਂ ਨੇ ਆਪਣਾ ਜੀਵਨ ਤਮਿਲ ਨਾਡੂ ਦੇ ਵਿਕਾਸ ਲਈ ਸਮਰਪਿਤ ਕਰ ਦਿੱਤਾ। ਇਹ ਮੇਰਾ ਸੁਭਾਗ ਹੈ ਕਿ ਮੈਨੂੰ ਅਣਗਿਣਤ ਅਵਸਰਾਂ ‘ਤੇ ਉਨ੍ਹਾਂ ਨਾਲ ਗੱਲਬਾਤ ਕਰਨ ਦਾ ਅਵਸਰ ਮਿਲਿਆ। ਉਹ ਹਮੇਸ਼ਾ ਬਹੁਤ ਗਰਮਜੋਸ਼ੀ ਨਾਲ ਪੇਸ਼ ਆਉਂਦੇ ਸਨ ਅਤੇ ਲੋਕਾਂ ਦੇ ਹਿਤ ਵਿੱਚ ਕੰਮ ਕਰਨ ਵਾਲੀਆਂ ਪਹਿਲਕਦਮੀਆਂ ਦਾ ਸਮਰਥਨ ਕਰਦੇ ਸਨ।

“ஜெயலலிதா அவர்களின் பிறந்தநாளில் அவரை நினைவுகூர்கிறேன். தமிழ்நாட்டின் வளர்ச்சிக்காக தமது வாழ்க்கையை அர்ப்பணித்துக் கொண்ட அவர், கருணைமிக்க தலைவராகவும், திறமைமிக்க நிர்வாகியாகவும் நன்கு அறியப்பட்டவர். பல சந்தர்ப்பங்களில் அவருடன் உரையாடும் வாய்ப்பை நான் பெற்றிருந்தது எனது கௌரவமாகும். அவர் எப்போதும் அன்பாகவும் மக்கள் நலன் சார்ந்த முன்முயற்சிகளுக்கு ஆதரவாகவும் இருந்தவர்.”

 

************

ਐੱਮਜੇਪੀਐੱਸ/ਐੱਸਆਰ