Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਮਜ਼ਾਨ ਦੇ ਪਵਿੱਤਰ ਮਹੀਨੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ


ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਪਵਿੱਤਰ ਅਵਸਰ ‘ਤੇ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।

ਉਨ੍ਹਾਂ ਨੇ ਇੱਕ ਐਕਸ ਪੋਸਟ ਵਿੱਚ ਲਿਖਿਆ:

 “ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੋ ਰਿਹਾ ਹੈ, ਇਹ ਸਾਡੇ ਸਮਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਲਿਆਏ। ਇਹ ਪਵਿੱਤਰ ਮਹੀਨਾ ਚਿੰਤਨ, ਸ਼ੁਕਰਗੁਜ਼ਾਰੀ ਅਤੇ ਸ਼ਰਧਾ ਦਾ ਪ੍ਰਤੀਕ ਹੈ, ਨਾਲ ਹੀ ਸਾਨੂੰ ਹਮਦਰਦੀ, ਦਇਆ ਅਤੇ ਸੇਵਾ ਦੀਆਂ ਕਦਰਾਂ ਕੀਮਤਾਂ ਦੀ ਵੀ ਯਾਦ ਦਿਲਾਉਂਦਾ ਹੈ।

ਰਮਜ਼ਾਨ ਮੁਬਾਰਕ!”

***********

ਐੱਮਜੇਪੀਐੱਸ/ਐੱਸਆਰ