Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਰਲਡ ਵਾਈਲਡ ਲਾਈਫ ਡੇਅ ‘ਤੇ ਸਾਡੇ ਗ੍ਰਹਿ ਦੀ ਅਦਭੁਤ ਜੈਵ ਵਿਭਿੰਨਤਾ ਦੀ ਰੱਖਿਆ ਅਤੇ ਸੰਭਾਲ ਦੀ ਪ੍ਰਤੀਬੱਧਤਾ ਦੁਹਰਾਈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਰਲਡ ਵਾਈਲਡ ਲਾਈਫ ਡੇਅ ਤੇ ਸਾਡੇ ਗ੍ਰਹਿ ਦੀ ਅਦਭੁਤ ਜੈਵ ਵਿਭਿੰਨਤਾ ਦੀ ਰੱਖਿਆ ਅਤੇ ਸੰਭਾਲ ਦੀ ਪ੍ਰਤੀਬੱਧਤਾ ਦੁਹਰਾਈ।

ਐਕਸ (X) ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:

ਅੱਜ, #ਵਰਲਡ ਵਾਈਲਡ ਲਾਈਫ ਡੇਅ ‘ਤੇ, ਆਓ ਅਸੀਂ ਆਪਣੇ ਗ੍ਰਹਿ ਦੀ ਅਦਭੁਤ ਜੈਵ ਵਿਭਿੰਨਤਾ ਦੀ ਰੱਖਿਆ ਅਤੇ ਸੰਭਾਲ ਦੀ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਈਏ। ਹਰੇਕ ਸਪੀਸੀਜ਼ (ਪ੍ਰਜਾਤੀ) ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ – ਆਓ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੇ ਭਵਿੱਖ ਦੀ ਰੱਖਿਆ ਕਰੀਏ!

ਸਾਨੂੰ ਵਾਈਲਡ ਲਾਈਫ ਦੀ ਸੰਭਾਲ ਅਤੇ ਸੁਰੱਖਿਆ ਵਿੱਚ ਭਾਰਤ ਦੇ ਯੋਗਦਾਨ ‘ਤੇ ਵੀ ਮਾਣ ਹੈ।

***

ਐੱਮਜੇਪੀਐੱਸ/ਐੱਸਆਰ