Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗਰੀਮੇਲਾ ਬਾਲਕ੍ਰਿਸ਼ਨ ਪ੍ਰਸਾਦ ਗਾਰੂ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਰੀਮੇਲਾ ਬਾਲਕ੍ਰਿਸ਼ਨ ਪ੍ਰਸਾਦ ਗਾਰੂ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਗਰਿਮੇਲਾ ਬਾਲਕ੍ਰਿਸ਼ਨ ਪ੍ਰਸਾਦ ਗਾਰੂ ਦੀਆਂ ਭਾਵਪੂਰਨ ਪੇਸ਼ਕਾਰੀਆਂ ਅਤੇ ਦਿਲ ਨੂੰ ਛੂਹਣ ਵਾਲੇ ਗੀਤਾਂ ਨੇ ਅਣਗਿਣਤ ਦਿਲਾਂ ਨੂੰ ਛੂਹਿਆ ਹੈ ਅਤੇ ਸਾਡੀ ਸਮ੍ਰਿੱਧ ਅਧਿਆਤਮਿਕ ਅਤੇ ਸੰਗੀਤ ਵਿਰਾਸਤ ਨੂੰ ਸੰਭਾਲਿਆ ਅਤੇ ਸਨਮਾਨਿਤ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:

 “ਗਰੀਮੇਲਾ ਬਾਲਕ੍ਰਿਸ਼ਨ ਪ੍ਰਸਾਦ ਗਾਰੂ ਦੇ ਦੇਹਾਂਤ ਤੋਂ ਦੁਖੀ ਹਾਂ। ਉਨ੍ਹਾਂ ਦੀਆਂ ਭਾਵਪੂਰਨ ਪੇਸ਼ਕਾਰੀਆਂ ਅਤੇ ਦਿਲ ਨੂੰ ਛੂਹਣ ਵਾਲੇ ਗੀਤਾਂ ਨੇ ਅਣਗਿਣਤ ਦਿਲਾਂ ਨੂੰ ਛੂਹਿਆ, ਸਾਡੀ ਸਮ੍ਰਿੱਧ ਅਧਿਆਤਮਿਕ ਅਤੇ ਸੰਗੀਤ ਵਿਰਾਸਤ ਨੂੰ ਸੰਭਾਲਿਆ ਅਤੇ ਸਨਮਾਨਿਤ ਕੀਤਾ। ਉਨ੍ਹਾਂ ਨੂੰ ਹਮੇਸ਼ਾ ਇੱਕ ਪ੍ਰਤਿਭਾਸ਼ਾਲੀ ਸੰਗੀਤਕਾਰ ਦੇ ਰੂਪ ਵਿੱਚ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀ ਹਾਰਦਿਕ ਸੰਵੇਦਨਾ। ਓਮ ਸ਼ਾਂਤੀ: ਪੀਐੱਮ @narendramodi”

https://twitter.com/PMOIndia/status/1899099351303033225

“గరిమెళ్ళ బాలకృష్ణ ప్రసాద్ గారి మృతి పట్ల చాలా విచారిస్తున్నాను. ఆయన ఆలపించిన తీయని కీర్తనలు గొప్ప ఆధ్యాత్మిక, సంగీత వారసత్వాన్ని కొనసాగిస్తూ అనేకుల హృదయాలను స్పృశించాయి. ఆయన ఒక ప్రతిభావంతుడైన సంగీతకారుడిగా, స్వరకర్తగా మనకి గుర్తుండిపోతారు. ఆయన కుటుంబ సభ్యులకూ,అభిమానులకూ నా ప్రగాఢ సానుభూతి తెలుపుతున్నాను. ఓం శాంతి:

 ప్రధాని
@narendramodi”

https://twitter.com/PMOIndia/status/1899099498959221016

************

ਐੱਮਜੇਪੀਐੱਸ/ਵੀਜੇ