Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਰਿਆਂ ਨੂੰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਾਮਨਾ ਕੀਤੀ ਕਿ ਇਹ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਨਵਾਂ ਉਤਸਾਹ ਅਤੇ ਊਰਜਾ ਭਰੇ ਅਤੇ ਦੇਸ਼ਵਾਸੀਆਂ ਵਿੱਚ ਏਕਤਾ ਦੇ ਰੰਗ ਨੂੰ ਹੋਰ ਗਹਿਰਾ ਕਰੇ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕੀਤਾ:

 “ਆਪ ਸਾਰਿਆਂ ਨੂੰ ਹੋਲੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਖੁਸ਼ੀ ਅਤੇ ਉਤਸ਼ਾਹ ਨਾਲ ਭਰਿਆ ਇਹ ਪਾਵਨ-ਪਰਵ ਹਰ ਕਿਸੇ ਦੇ ਜੀਵਨ ਵਿੱਚ ਨਵੀਂ ਉਮੰਗ ਅਤੇ ਊਰਜਾ ਦਾ ਸੰਚਾਰ ਕਰਨ ਦੇ ਨਾਲ ਹੀ ਦੇਸ਼ਵਾਸੀਆਂ ਦੀ ਏਕਤਾ ਦੇ ਰੰਗ ਨੂੰ ਹੋਰ ਗਹਿਰਾ ਕਰੇ, ਇਹੀ ਕਾਮਨਾ ਹੈ।”

 

************

ਐੱਮਜੇਪੀਐੱਸ/ਵੀਜੇ