Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਰਾਸ਼ਟਰੀ ਬਾਲੜੀ ਦਿਵਸ ‘ਤੇ ਪ੍ਰਧਾਨ ਮੰਤਰੀ ਦਾ ਸੰਦੇਸ਼


ਰਾਸ਼ਟਰੀ ਬਾਲੜੀ ਦਿਵਸ ‘ਤੇ ਪ੍ਰਧਾਨ ਮੰਤਰੀ ਦੇ ਸੰਦੇਸ਼ ਦਾ ਮੂਲ ਪਾਠ:

”ਰਾਸ਼ਟਰੀ ਬਾਲੜੀ ਦਿਵਸ ਬਾਲੜੀਆਂ ਦੀਆਂ ਬੇਮਿਸਾਲ ਉਪਲੱਬਧੀਆਂ ਨੂੰ ਮਨਾਉਣ ਦਾ ਦਿਨ ਹੈ, ਜਿਨ੍ਹਾਂ ਦੀ ਕਈ ਖੇਤਰਾਂ ਵਿੱਚ ਉੱਤਮਤਾ ‘ਤੇ ਸਾਨੂੰ ਮਾਣ ਹੁੰਦਾ ਹੈ।

ਬਾਲੜੀਆਂ ਪ੍ਰਤੀ ਭੇਦਭਾਵ ਨੂੰ ਖਤਮ ਕਰਨਾ ਅਤੇ ਬੱਚੀਆਂ ਲਈ ਬਰਾਬਰ ਦੇ ਮੌਕੇ ਯਕੀਨੀ ਬਣਾਉਣੇ ਬਹੁਤ ਮਹੱਤਵਪੂਰਨ ਹਨ।

ਅਸੀਂ ਲਿੰਗ ਦੇ ਅਧਾਰ ‘ਤੇ ਰੂੜੀਵਾਦਤਾ ਨੂੰ ਚੁਣੌਤੀ ਦੇਣ ਅਤੇ ਲਿੰਗ ਸੰਵੇਦਨਸ਼ੀਲਤਾ ਦੇ ਨਾਲ ਹੀ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ ਹਾਂ। ”

***

ਏਕੇਟੀ/ਐੱਨਟੀ