ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਗਠਨ ਦਿਵਸ ਦੇ ਮੌਕੇ ਓਡੀਸ਼ਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ ।
ਇਹ ਸੰਦੇਸ਼ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਦੇਸ਼ ਨੂੰ ਓਡੀਸ਼ਾ ਦੇ ਮਹਾਨ ਸੱਭਿਆਚਾਰ ਅਤੇ ਵਿਰਾਸਤ ‘ਤੇ ਮਾਣ ਹੈ। ਵੱਖ-ਵੱਖ ਖੇਤਰਾਂ ਵਿੱਚ ਸ਼ਿਖਰ ਤੱਕ ਪਹੁੰਚ ਕੇ ਰਾਜ ਦੇ ਲੋਕਾਂ ਨੇ ਰਾਸ਼ਟਰ ਦੇ ਵਿਕਾਸ ਦੇ ਪਥ ਵਿੱਚ ਇੱਕ ਅਮਿੱਟ ਛਾਪ ਛੱਡੀ ਹੈ।
ਭਗਵਾਨ ਜਗਨਨਾਥ ਸਦਾ ਸਾਨੂੰ ਅਸ਼ੀਰਵਾਦ ਦੇਣ ਅਤੇ ਮੈਂ ਕਾਮਨਾ ਕਰਦਾ ਹਾਂ ਕਿ ਓਡੀਸ਼ਾ ਲੋਕ, ਆਉਣ ਵਾਲੇ ਦਿਨਾਂ ਵਿੱਚ ਪ੍ਰਗਤੀ ਦੀਆਂ ਸਿਖਰਾਂ ਛੂਹਣ ” ।
***
ਏਕੇਟੀ/ਐੱਚਐੱਸ
Best wishes to my sisters and brothers of Odisha on Utkala Dibasa. pic.twitter.com/mspuBqMYQW
— Narendra Modi (@narendramodi) April 1, 2018