ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ 4 ਏਕੜ ਰੱਖਿਆ ਭੂਮੀ ਦਿੱਲੀ ਛਾਉਣੀ ਦੇ ਕੰਧਾਰ ਲਾਈਨਸ ਵਿਖੇ ਕੇਂਦਰੀ ਵਿਦਿਆਲਿਆ ਨੰਬਰ 4 ਦੀ ਉਸਾਰੀ ਲਈ ਇੱਕ ਰੁਪਿਆ ਪ੍ਰਤੀ ਸਾਲ ਦੇ ਮਾਮੂਲੀ ਕਿਰਾਏ ‘ਤੇ ਕੇਂਦਰੀ ਵਿਦਿਆਲਿਆ ਸੰਗਠਨ (ਕੇਵੀਐੱਸ) ਨੂੰ ਲੀਜ਼ ‘ਤੇ ਟ੍ਰਾਂਸਫਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
***
ਏਕੇਟੀ/ਵੀਬੀਏ/ਐੱਸਐੱਚ