Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ ਜਯੰਤੀ ’ਤੇ ਉਨ੍ਹਾਂ ਨੂੰ ਆਪਣੀਆਂ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਦੇਸ਼ਵਾਸੀਓਂ ਕੇ ਦਿਲੋਂ ਮੇਂ ਬਸੇ ਪੂਰਵ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਵਾਜਪੇਈ ਜੀ ਕੋ ਉਨਕੀ ਜਨਮ-ਜਯੰਤੀ ਪਰ ਕੋਟਿ-ਕੋਟਿ ਨਮਨ।”

***

ਵੀਆਰਆਰਕੇ/ਏਕੇ