ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੰਗਲੁਰੂ ਵਿਖੇ ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਦੀਆਂ 5 ਯੰਗ ਸਾਇੰਟਿਸਟਸ ਲੈਬਾਰਟਰੀਆਂ ਰਾਸ਼ਟਰ ਨੂੰ ਸਮਰਪਿਤ ਕੀਤੀਆਂ।
ਡੀਆਰਡੀਓ ਯੰਗ ਸਾਇੰਟਿਸਟ ਲੈਬਾਰਟਰੀਆਂ (ਡੀਵਾਈਐੱਸਐੱਲ) ਬੰਗਲੁਰੂ, ਮੁੰਬਈ, ਚੇਨਈ, ਕੋਲਕਾਤਾ ਅਤੇ ਹੈਦਰਾਬਾਦ ਨਾਮੀ ਪੰਜ ਸ਼ਹਿਰਾਂ ਵਿੱਚ ਸਥਿਤ ਹਨ। ਹਰੇਕਲੈਬਾਰਟਰੀ ਭਵਿੱਖ ਦੀਆਂ ਰੱਖਿਆ ਪ੍ਰਣਾਲੀਆਂ ਆਰਟੀਫੀਸ਼ਅਲ ਇੰਟੈਲੀਜੈਂਸ, ਕੁਆਂਟਮ ਟੈਕਨੋਲੋਜੀਆਂ, ਕੌਗਨਿਟਿਵਟੈਕਨੋਲੋਜੀਆਂ, ਐਸੀਮੈਟ੍ਰਿਕ ਟੈਕਨੋਲੋਜੀਆਂ ਅਤੇ ਸਮਾਰਟ ਸਮੱਗਰੀਆਂ ਦੇ ਵਿਕਾਸ ਦੇ ਮਹੱਤਵ ਲਈ ਇੱਕ ਪ੍ਰਮੁੱਖ ਅਤਿਆਧੁਨਿਕਟੈਕਨੋਲੋਜੀ‘ਤੇ ਕੰਮ ਕਰੇਗੀ।
ਅਜਿਹੀਆਂ ਲੈਬਾਰਟਰੀਆਂਸ਼ੁਰੂ ਕਰਨ ਦੀ ਪ੍ਰੇਰਣਾ ਪ੍ਰਧਾਨ ਮੰਤਰੀ ਤੋਂ 24 ਅਗਸਤ, 2014 ਨੂੰ ਡੀਆਰਡੀਓ ਦੇ ਪੁਰਸਕਾਰ ਸਮਾਰੋਹ ਵਿੱਚ ਆਈ ਸੀ। ਸ਼੍ਰੀ ਨਰੇਂਦਰ ਮੋਦੀ ਨੇ ਉਸ ਵੇਲੇ ਡੀਆਰਡੀਓ ਨੂੰ ਕਿਹਾ ਸੀ ਕਿ ਉਹ ਨੌਜਵਾਨਾਂ ਨੂੰ ਫੈਸਲਾ ਲੈਣ ਦੇ ਅਧਿਕਾਰ ਦੇ ਕੇ ਅਤੇ ਚੁਣੌਤੀਪੂਰਨ ਖੋਜ ਅਵਸਰ ਪ੍ਰਦਾਨ ਕਰਕੇ ਸਸ਼ਕਤ ਬਣਾਉਣ।
Watch Live! https://t.co/MmY5cLAwQx
— PMO India (@PMOIndia) January 2, 2020
ਇਸ ਮੌਕੇ ‘ਤੇ ਬੋਲਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਹ ਲੈਬਾਰਟਰੀਆਂ ਦੇਸ਼ ਵਿੱਚ ਉੱਭਰ ਰਹੀਆਂ ਟੈਕਨੋਲੋਜੀਆਂ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਦੇ ਪੈਟਰਨ ਨੂੰ ਰੂਪ ਪ੍ਰਦਾਨ ਕਰਨ ਵਿੱਚ ਮਦਦ ਕਰਨਗੀਆਂ।
ਪ੍ਰਧਾਨ ਮੰਤਰੀ ਨੇ ਵਿਗਿਆਨੀਆਂ ਨੂੰ ਕਿਹਾ ਕਿ ਉਹ ਨਵੇਂ ਦਹਾਕੇ ਲਈ ਇੱਕ ਪੱਕਾ ਰੋਡਮੈਪ (ਰੂਪ–ਰੇਖਾ) ਤਿਆਰ ਕਰਨ ਜਿੱਥੇ ਡੀਆਰਡੀਓ ਭਾਰਤ ਵਿੱਚ ਕਈ ਖੇਤਰਾਂ ਵਿੱਚ ਦਿਸ਼ਾ ਨਿਰਧਾਰਿਤ ਕਰ ਸਕੇਗਾ ਅਤੇ ਵਿਗਿਆਨਕ ਖੋਜ ਦੀ ਗਤੀ ਵੀ ਨਿਸ਼ਚਿਤ ਕਰ ਸਕੇਗਾ।
ਵਿਗਿਆਨੀਆਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦਾ ਮਿਸਾਈਲ ਪ੍ਰੋਗਰਾਮ ਦੁਨੀਆ ਦੇ ਸਭ ਤੋਂ ਸ਼ਾਨਦਾਰ ਪ੍ਰੋਗਰਾਮਾਂ ਵਿੱਚੋਂ ਇੱਕ ਹੈ। ਉਨ੍ਹਾਂ ਭਾਰਤੀ ਪੁਲਾੜ ਪ੍ਰੋਗਰਾਮ ਅਤੇ ਹਵਾਈ ਰੱਖਿਆ ਸਿਸਟਮ ਦੀ ਪ੍ਰਸ਼ੰਸਾ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਗਿਆਨਕ ਖੋਜ ਦੇ ਖੇਤਰ ਵਿਚ ਭਾਰਤ ਪਿੱਛੇ ਨਹੀਂ ਰਹਿ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਵਿਗਿਆਨਕ ਭਾਈਚਾਰੇ ਨਾਲ ਅੱਗੇ ਵਧ ਕੇ ਚਲਣਾ ਚਾਹੁੰਦੀ ਹੈ ਤਾਕਿ ਇਹ ਰਾਸ਼ਟਰੀ ਸੁਰੱਖਿਆ ਲਈ ਉੱਭਰ ਰਹੀਆਂ ਟੈਕਨੋਲੋਜੀਆਂ ਅਤੇ ਇਨੋਵੇਸ਼ਨਾਂ ਵਿਚ ਸਮਾਂ ਲਗਾ ਸਕੇ।
ਉਨ੍ਹਾਂ ਕਿਹਾ ਕਿ ਡੀਆਰਡੀਓ ਦੀਆਂ ਇਨੋਵੇਸ਼ਨਾਂ ਮੇਕ ਇਨ ਇੰਡੀਆ ਜਿਹੇ ਪ੍ਰੋਗਰਾਮਾਂ ਨੂੰ ਮਜ਼ਬੂਤ ਕਰਨ ਅਤੇ ਦੇਸ਼ ਵਿੱਚ ਰੱਖਿਆ ਖੇਤਰ ਨੂੰ ਉਤਸ਼ਾਹਿਤ ਕਰਨ ਵਿਚ ਵੱਡੀ ਭੂਮਿਕਾ ਨਿਭਾਉਣਗੀਆਂ।
5 ਡੀਆਰਡੀਓ ਯੰਗ ਸਾਇੰਟਿਸਟਸ ਲੈਬਾਰਟਰੀਆਂ ਦੀ ਸਥਾਪਨਾ ਨੇ ਭਵਿੱਖ ਦੀਆਂ ਟੈਕਨੋਲੋਜੀਆਂ ਲਈ ਖੋਜ ਅਤੇ ਵਿਕਾਸ ਦੀ ਨੀਂਹ ਰੱਖੀ ਹੈ। ਇਹ ਡੀਆਰਡੀਓ ਲਈ ਰੱਖਿਆ ਟੈਕਨੋਲੋਜੀ ਵਿੱਚ ਭਵਿੱਖ ਲਈ ਤਿਆਰ ਰਹਿਣ ਲਈ ਭਾਰਤ ਨੂੰ ਸਵੈ–ਨਿਰਭਰ ਬਣਾਉਣ ਦੇ ਟੀਚੇ ਤੋਂ ਅਗਾਹ ਇਕ ਵੱਡੀ ਛਾਲ ਹੋਵੇਗੀ।
ਤੇਜ਼ੀ ਨਾਲ ਵਿਕਸਿਤ ਹੋ ਰਹੀ ਆਰਟੀਫੀਸ਼ਅਲ ਇੰਟੈਲੀਜੈਂਸ ਸਬੰਧੀ ਖੋਜ ਬੰਗਲੁਰੂ ਵਿਖੇ ਕੀਤੀ ਜਾਵੇਗੀ। ਕੁਆਂਟਮ ਟੈਕਨੋਲੋਜੀ ਦੇ ਮਹੱਤਵਪੂਰਨ ਖੇਤਰ ਦਾ ਅਧਾਰ ਆਈਆਈਟੀ, ਮੁੰਬਈ ਵਿਖੇ ਹੋਵੇਗਾ। ਭਵਿੱਖ ਕੌਗਨਿਟਿਵਟੈਕਨੋਲੋਜੀਆਂ ਉੱਤੇ ਨਿਰਭਰ ਹੈ ਅਤੇ ਆਈਆਈਟੀ, ਚੇਨਈ ਵਿਖੇ ਇਸ ਖੇਤਰ ਵਿਚ ਹੋਣ ਵਾਲੀ ਖੋਜ ਕੀਤੀ ਜਾਵੇਗੀ। ਐਸੀਮੈਟ੍ਰਿਕ ਟੈਕਨੋਲੋਜੀਆਂ ਦੇ ਨਵੇਂ ਅਤੇ ਭਵਿੱਖਮਈ ਲਈ ਖੇਤਰ ਜੋ ਕਿ ਜਿਸ ਢੰਗ ਨਾਲ ਜੰਗਾਂ ਲੜੀਆਂ ਜਾਂਦੀਆਂ ਹਨ, ਉਹ ਜਾਦਵਪੁਰ ਯੂਨੀਵਰਸਿਟੀ, ਕੋਲਕਾਤਾ ਦੇ ਕੈਂਪਸ ਉੱਤੇ ਅਧਾਰਤ ਹੋਣਗੀਆਂ। ਸਮਾਰਟ ਮੈਟੀਰੀਅਲ ਦੇ ਗਰਮ ਅਤੇ ਨਾਜ਼ੁਕ ਖੇਤਰਾਂ ਵਿਚ ਖੋਜ ਅਤੇ ਉਨ੍ਹਾਂ ਦੀ ਐਪਲੀਕੇਸ਼ਨਾਂ ਹੈਦਰਾਬਾਦ ਵਿਖੇ ਹੋਣਗੀਆਂ।
********
ਵੀਆਰਆਰਕੇ/ ਏਕੇ
Furthering innovation among youngsters.
— Narendra Modi (@narendramodi) January 2, 2020
In Bengaluru, I had the honour of dedicating to the nation five labs for our young scientists.
Located in different parts of India, these labs will have a very positive impact as far as improving research in science is concerned. pic.twitter.com/HfzqRyRTSr
DRDO has many bright minds associated with it.
— Narendra Modi (@narendramodi) January 2, 2020
An organisation like DRDO can make rich contributions to the global security apparatus. pic.twitter.com/yc6THka7JY
ये भी हम सबके लिए बहुत गौरव का विषय है कि ये आयोजन Aeronautical Development Establishment में हो रहा है, जहां हम सभी के श्रद्धेय डॉ. ए पी जे अब्दुल कलाम DRDO से जुड़े थे: PM @narendramodi
— PMO India (@PMOIndia) January 2, 2020
मुझे संतोष है कि AdvancedTechnologies के क्षेत्र में 5 Labs स्थापित करने के सुझाव पर गंभीरता से काम हुआ और आज बेंगलुरु, कोलकाता, चेन्नई, हैदराबाद और मुंबई में 5 ऐसे संस्थान शुरु हो रहे हैं: PM @narendramodi
— PMO India (@PMOIndia) January 2, 2020
ये Labs, देश में उभरती हुई Technologies के क्षेत्र में, Research और Development के स्वरूप को तैयार करने में मदद करेंगी: PM @narendramodi
— PMO India (@PMOIndia) January 2, 2020
अपने युवा वैज्ञानिक साथियों से मैं ये भी कहूंगा कि ये Labs, सिर्फ टेक्नॉलॉजी को टेस्ट नहीं करेंगी, आपके टेंपरामेंट और पेशेंस को भी टेस्ट करने वाली हैं। आपको हमेशा ये ध्यान रखना होगा कि आपके प्रयास और निरंतर अभ्यास ही हमें सफलता के रास्ते पर ले जाएंगे: PM @narendramodi
— PMO India (@PMOIndia) January 2, 2020
आज का ये कार्यक्रम तो एक शुरुआत भर है।
— PMO India (@PMOIndia) January 2, 2020
आपके सामने सिर्फ अगला एक साल नहीं, अगला एक दशक है।
इस एक दशक में DRDO का मीडियम और लॉन्ग टर्म रोडमैप क्या हो, इस पर बहुत गंभीरता से विचार किया जाना चाहिए: PM @narendramodi
मैं DRDO को उस ऊँचाई पर देखना चाहता हूं जहां वो न सिर्फ भारत के वैज्ञानिकसंस्थानों की दिशा और दशा तय करे, बल्कि दुनिया के अन्य बड़े संस्थानों के लिए भी प्रेरणास्रोत बनें: PM @narendramodi
— PMO India (@PMOIndia) January 2, 2020
आपने भारत के मिसाइल कार्यक्रम को दुनिया के सबसे उत्कृष्ट कार्यक्रमों में शामिल किया है। बीता वर्ष तो स्पेस और एयर डिफेंस के क्षेत्र में भारत के सामर्थ्य को नई दिशा देने वाला रहा है: PM @narendramodi
— PMO India (@PMOIndia) January 2, 2020
देश के प्रधानमंत्री के नाते मैं आपके सामने खड़ा होकर कह रहा हूं कि सरकार पूरी तरह आपके साथ, देश के वैज्ञानिकों के साथ, innovators के साथ कंधे से कंधे मिलाकर चलने के लिए तत्पर है: PM @narendramodi
— PMO India (@PMOIndia) January 2, 2020
भारत किसी से भी पीछे नहीं रह सकता। अपने नागरिकों, अपनी सीमाओं और अपने हितों की रक्षा के लिए भविष्य की तकनीक पर Investment भी ज़रूरी है और Innovation भी आवश्यक है: PM @narendramodi
— PMO India (@PMOIndia) January 2, 2020
Defence Manufacturing के क्षेत्र में, भारत को आत्मनिर्भर बनाने के लिए DRDO को नए Innovations के साथ सामने आना होगा।
— PMO India (@PMOIndia) January 2, 2020
देश में एक Vibrant Defense Sector को बढ़ावा देने में, मेक इन इंडिया को मजबूत करने में DRDO के Innovations की बहुत बड़ी भूमिका है: PM @narendramodi