Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ‘ਕਰਗਿਲ ਵਿਜੈ ਦਿਵਸ’ ‘ਤੇ ਦੇਸ਼ ਦੇ ਵੀਰ ਜਵਾਨਾਂ ਨੂੰ ਨਮਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਕਰਗਿਲ ਵਿਜੈ ਦਿਵਸ’ ‘ਤੇ ਦੇਸ਼ ਦੇ ਵੀਰ ਜਵਾਨਾਂ ਨੂੰ ਨਮਨ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ, ‘ਕਰਗਿਲ ਵਿਜੈ ਦਿਵਸ ‘ਤੇ ਅਸੀਂ ਆਪਣੇ ਵੀਰ ਜਵਾਨਾਂ ਦੇ ਸਾਹਸ ਅਤੇ ਦ੍ਰਿੜ੍ਹ ਸੰਕਲਪ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਨੇ ਸਾਲ 1999 ਵਿੱਚ ਮਾਤ੍ਰਭੂਮੀ ਦੀ ਨਿਰੰਤਰ ਰੂਪ ਨਾਲ ਦ੍ਰਿੜ੍ਹਤਾਪੂਰਵਕ ਰੱਖਿਆ ਕੀਤੀ। ਉਨ੍ਹਾਂ ਦੀ ਵੀਰਤਾ ਵਰਤਮਾਨ ਪੀੜ੍ਹੀ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਨਿਰੰਤਰ ਪ੍ਰੇਰਿਤ ਕਰਦੀ ਰਹੇਗੀ।’

ਵੀਆਰਆਰਕੇ/ਐੱਸਐੱਚ