Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬਾਬਾ ਬੰਦਾ ਸਿੰਘ ਬਹਾਦੁਰ ਨੂੰ ਉਨ੍ਹਾਂ ਦੀ 350 ਵੀਂ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਹਾਦੁਰ ਬਾਬਾ ਬੰਦਾ ਸਿੰਘ ਬਹਾਦੁਰ ਜੀ ਨੂੰ ਉਨ੍ਹਾਂ ਦੀ 350ਵੀਂ ਜਯੰਤੀ ਤੇ ਸ਼ਰਧਾਂਜਲੀਆਂ ਦਿੱਤੀਆਂ ਹਨ

ਪ੍ਰਧਾਨ ਮੰਤਰੀ ਨੇ ਕਿਹਾ, “ਬਹਾਦੁਰ ਬਾਬਾ ਬੰਦਾ ਸਿੰਘ ਬਹਾਦੁਰ ਜੀ ਨੂੰ ਉਨ੍ਹਾਂ ਦੀ 350ਵੀਂ ਜਯੰਤੀ ਤੇ ਸ਼ਰਧਾਂਜਲੀਆਂਉਹ ਲੱਖਾਂ ਲੋਕਾਂ ਦੇ ਦਿਲਾਂ ਚ ਵਸਦੇ ਹਨਉਨ੍ਹਾਂ ਨੂੰ ਉਨ੍ਹਾਂ ਦੀ ਨਿਆਂ ਦੀ ਭਾਵਨਾ ਲਈ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਗ਼ਰੀਬਾਂ ਦੇ ਸਸ਼ਕਤੀਕਰਨ ਲਈ ਅਨੇਕ ਯਤਨ ਕੀਤੇ

https://twitter.com/narendramodi/status/1317053803229663234

***

ਵੀਆਰਆਰਕੇ/ਐੱਸਐੱਚ