Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਵਰਾਤ੍ਰਿਆਂ ਦੇ ਪਹਿਲੇ ਦਿਨ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵਰਾਤ੍ਰਿਆਂ ਦੀ ਸ਼ੁਰੂਆਤ ਮੌਕੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ, ਨਵਰਾਤ੍ਰਿਆਂ ਦੇ ਪਹਿਲੇ ਦਿਨ ਮਾਂ ਸ਼ੈਲਪੁੱਤਰੀ ਨੂੰ ਪ੍ਰਣਾਮ। ਉਨ੍ਹਾਂ ਦੇ ਅਸ਼ੀਰਵਾਦ ਨਾਲ ਸਾਡਾ ਇਹ ਸੰਸਾਰ ਸੁਰੱਖਿਅਤ, ਤੰਦਰੁਸਤ ਤੇ ਖ਼ੁਸ਼ਹਾਲ ਰਹੇ। ਉਨ੍ਹਾਂ ਦਾ ਅਸ਼ੀਰਵਾਦ ਸਾਨੂੰ ਗ਼ਰੀਬਾਂ ਤੇ ਦੱਬੇਕੁਚਲੇ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਦੀ ਤਾਕਤ ਦੇਵੇ।

 

https://twitter.com/narendramodi/status/1317278811919020032

 

****

 

ਵੀਆਰਅਰਕੇ/ਐੱਸਐੱਚ