Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਰਾਮਦਾਸ ਜੀ ਨੇ ਹਰ ਕਿਸਮ ਦੀ ਅਸਮਾਨਤਾ ਅਤੇ ਭੇਦਭਾਵ ਨੂੰ ਖਤਮ ਕਰਦੇ ਹੋਏ, ਦੂਸਰਿਆਂ ਦੀ ਸੇਵਾ ਕਰਨ ਤੇ ਬਹੁਤ ਜ਼ੋਰ ਦਿੱਤਾ। ਇੱਕ ਦਿਆਲੂ ਅਤੇ ਸਦਭਾਵਨਾ ਭਰੇ ਸਮਾਜ ਲਈ ਉਨ੍ਹਾਂ ਦੀ ਭਾਲ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੀ ਹੈ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ।

 

https://twitter.com/narendramodi/status/1323174460262813696

https://twitter.com/narendramodi/status/1323174121933398017

***

ਵੀਆਰਆਰਕੇ/ਐੱਸਐੱਚ