ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਣੇ ਸਥਿਤ ‘ਸੀਰਮ ਇੰਸਟੀਟਿਊਟ ਆਵ੍ ਇੰਡੀਆ’ਦਾ ਦੌਰਾ ਕੀਤਾ ਤੇ ਇਸ ਦੌਰਾਨ ਸੰਸਥਾਨ ਦੀ ਟੀਮ ਨਾਲ ਗੱਲਬਾਤ ਕੀਤੀ। ਟੀਮ ਨੇ ਆਪਣੀ ਹੁਣ ਤੱਕ ਦੀ ਪ੍ਰਗਤੀ ਦੇ ਵੇਰਵੇ ਸਾਂਝੇ ਕੀਤੇ ਕਿ ਉਨ੍ਹਾਂ ਦੀ ਵੈਕਸੀਨ ਦੇ ਨਿਰਮਾਣ ਵਿੱਚ ਹੋਰ ਤੇਜ਼ੀ ਲਿਆਉਣ ਦੀ ਯੋਜਨਾ ਕਿਵੇਂ ਉਲੀਕੀ ਹੈ।
ਇੱਕ ਟਵੀਟ ਰਾਹੀਂ ਪ੍ਰਧਾਨ ਮੰਤਰੀ ਨੇ ਕਿਹਾ, ‘ਸੀਰਮ ਇੰਸਟੀਟਿਊਟ ਆਵ੍ ਇੰਡੀਆ’ ਦੀ ਟੀਮ ਨਾਲ ਵਧੀਆ ਗੱਲਬਾਤ ਹੋਈ। ਉਨ੍ਹਾਂ ਨੇ ਆਪਣੀ ਹੁਣ ਤੱਕ ਦੀ ਉਸ ਪ੍ਰਗਤੀ ਦੇ ਵੇਰਵੇ ਸਾਂਝੇ ਕੀਤੇ ਕਿ ਵੈਕਸੀਨ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੀ ਉਨ੍ਹਾਂ ਆਪਣੀ ਯੋਜਨਾ ਕਿਵੇਂ ਉਲੀਕੀ ਹੈ। ਉਨ੍ਹਾਂ ਦੀ ਨਿਰਮਾਣ ਸੁਵਿਧਾ ਨੂੰ ਵੀ ਦੇਖਿਆ।’
Had a good interaction with the team at Serum Institute of India. They shared details about their progress so far on how they plan to further ramp up vaccine manufacturing. Also took a look at their manufacturing facility. pic.twitter.com/PvL22uq0nl
— Narendra Modi (@narendramodi) November 28, 2020
***
ਡੀਐੱਸ/ਐੱਸਐੱਚ