Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜਲਗਾਓਂ ਹਾਦਸੇ ਦੇ ਪੀੜਤਾਂ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਵਾਨ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਜਲਗਾਓਂ ਵਿੱਚ ਹੋਏ ਟਰੱਕ ਹਾਦਸੇ ਦੇ ਪੀੜਤਾਂ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਨੂੰ ਪ੍ਰਵਾਨਗੀ ਦੇ ਦਿੱਤੀ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ, “ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜਲਗਾਓਂ, ਮਹਾਰਾਸ਼ਟਰ ਵਿੱਚ ਵਾਪਰੇ ਦੁਖਦਾਈ ਟਰੱਕ ਹਾਦਸੇ ਵਿੱਚ ਆਪਣੀ ਜਾਨ ਗਵਾਉਣ ਵਾਲਿਆਂ ਦੇ ਨਿਕਟ ਸਬੰਧੀਆਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਗੰਭੀਰ ਰੂਪ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

 

 

 

                                                     **********

 

 

ਡੀਐੱਸ / ਏਕੇ