Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅੱਯਾ ਵੈਕੁੰਡਾ ਸਵਾਮੀਕਲ ਨੂੰ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅੱਯਾ ਵੈਕੁੰਡਾ ਸਵਾਮੀਕਲ ਦੀ ਜਯੰਤੀ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਉਨ੍ਹਾਂ ਦੇ ਜਯੰਤੀ ਤੇ, ਮੈਂ 19ਵੀਂ ਸਦੀ ਦੇ ਮਹਾਨ ਵਿਚਾਰਕ ਅਤੇ ਸਮਾਜ ਸੁਧਾਰਕ ਅੱਯਾ ਵੈਕੁੰਡਾ ਸਵਾਮੀਕਲ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਮਾਜ ਨੂੰ ਸਮਾਜਿਕ ਬੰਦਿਸ਼ਾਂ ਤੋਂ ਉੱਪਰ ਉੱਠਣ ਅਤੇ ਲੋਕਾਂ ਨੂੰ ਇਕਜੁੱਟ ਕਰਨ ਵਿੱਚ ਸਹਾਇਤਾ ਮਿਲੀ। ਉਨ੍ਹਾਂ ਦੇ ਦੁਆਰਾ ਸਮਾਨਤਾ ਤੇ ਜ਼ੋਰ ਦਿੱਤੇ ਜਾਣ ਤੋਂ ਸਾਨੂੰ ਅੱਜ ਵੀ ਪ੍ਰੇਰਣਾ ਮਿਲਦੀ ਹੈ।

 

https://twitter.com/narendramodi/status/1370364240268255236

 

 

***

ਡੀਐੱਸ/ਵੀਜੇ