Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਤਮਾ ਜਯੋਤੀਬਾ ਫੁਲੇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਸਮਾਜ ਸੁਧਾਰਕ, ਚਿੰਤਕ, ਦਾਰਸ਼ਨਿਕ ਅਤੇ ਲੇਖਕ ਮਹਾਤਮਾ ਜਯੋਤੀਬਾ ਫੁਲੇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ ਹੈ।

 

ਸ਼੍ਰੀ ਮੋਦੀ ਨੇ ਕਿਹਾ ਕਿ ਮਹਾਤਮਾ ਜਯੋਤੀਬਾ ਫੁਲੇ ਜੀਵਨ ਭਰ ਮਹਿਲਾਵਾਂ ਦੀ ਸਿੱਖਿਆ ਅਤੇ ਉਨ੍ਹਾਂ ਦੇ ਸਸ਼ਕਤੀਕਰਣ ਦੇ ਲਈ ਪ੍ਰਤੀਬੱਧ ਰਹੇ। 

 

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਸਮਾਜਿਕ ਸੁਧਾਰਾਂ ਦੇ ਲਈ ਉਨ੍ਹਾਂ ਦਾ ਸਮਰਪਣ ਅਤੇ ਨਿਸ਼ਠਾ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਪ੍ਰੇਰਣਾ ਦਾ ਸਰੋਤ ਬਣੇਗਾ।

 

 

***

ਡੀਐੱਸ/ਵੀਜੇ/ਏਕੇ