Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਟੀਕੇ ਦੀ ਬਰਬਾਦੀ ਘਟਾਉਣ ਲਈ ਹੈਲਥਕੇਅਰ ਵਰਕਰਾਂ ਅਤੇ ਨਰਸਾਂ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੀਕੇ ਦੀ ਬਰਬਾਦੀ ਘਟਾਉਣ ਲਈ ਇੱਕ ਮਿਸਾਲ ਕਾਇਮ ਕਰਨ ਵਾਸਤੇ ਹੈਲਥਕੇਅਰ ਵਰਕਰਾਂ ਅਤੇ ਨਰਸਾਂ ਦੀ ਸ਼ਲਾਘਾ ਕੀਤੀ ਹੈ।

ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਦੇ ਇੱਕ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਇਹ ਦੇਖ ਕੇ ਚੰਗਾ ਲਗਿਆ ਕਿ ਸਾਡੇ ਹੈਲਥਕੇਅਰ ਵਰਕਰਾਂ ਅਤੇ ਨਰਸਾਂ ਨੇ ਟੀਕੇ ਦੀ ਬਰਬਾਦੀ ਘਟਾਉਣ ਲਈ ਇੱਕ ਮਿਸਾਲ ਕਾਇਮ ਕੀਤੀ। ਕੋਵਿਡ-19 ਦੇ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਟੀਕੇ ਦੀ ਬਰਬਾਦੀ ਨੂੰ ਘਟਾਉਣਾ ਮਹੱਤਵਪੂਰਨ ਹੈ।”

 

********************

 

ਡੀਐੱਸ