ਪ੍ਰਧਾਨ ਮੰਤਰੀ ਨੇ ਸ਼੍ਰੀ ਭਵਾਨੀ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਬੀਜੇਪੀ ਦੇ ਸਹਿ-ਸੰਗਠਨ ਮਹਾਮੰਤਰੀ ਸ਼੍ਰੀ ਭਵਾਨੀ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਅਤਿਅੰਤ ਦੁਖ ਪ੍ਰਗਟਾਇਆ ਹੈ ਅਤੇ ਉਨ੍ਹਾਂ ਦੇ ਕੋਮਲ ਤੇ ਮਿਹਨਤੀ ਸੁਭਾਅ ਨੂੰ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਸ਼੍ਰੀ ਭਵਾਨੀ ਸਿੰਘ ਦੇ ਸੰਗਠਨ ਵਿੱਚ ਪਾਏ ਯੋਗਦਾਨ ਅਤੇ ਲੋਕ ਸੇਵਾ ਲਈ ਉਨ੍ਹਾਂ ਦੇ ਪ੍ਰਯਤਨਾਂ ਨੂੰ ਵੀ ਯਾਦ ਕੀਤਾ। ਸ਼੍ਰੀ ਮੋਦੀ ਨੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਪਰਮਾਤਮਾ ਨੂੰ ਪ੍ਰਾਰਥਨਾ ਕੀਤੀ।
उत्तर प्रदेश भाजपा के सह-संगठन महामंत्री भवानी सिंह जी के निधन से अत्यंत दुख हुआ है। उन्होंने राज्य में भाजपा को मजबूत करने में अपना बहुमूल्य योगदान दिया। विनम्र, कर्मठ भवानी सिंह जी का पूरा जीवन जनसेवा में समर्पित रहा है। ईश्वर दिवंगत आत्मा को शांति प्रदान करे। ओम शांति!
— Narendra Modi (@narendramodi) May 5, 2021
*******
ਡੀਐੱਸ