Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਈਦ-ਉਲ-ਫਿਤਰ ਦੀਆਂ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ ਨੂੰ ਈਦ-ਉਲ-ਫਿਤਰ ਦੇ ਅਵਸਰ ’ਤੇ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ, “ਈਦ-ਉਲ-ਫਿਤਰ ਦੇ ਸ਼ੁਭ ਅਵਸਰ ’ਤੇ ਸ਼ੁਭਕਾਮਨਾਵਾਂ। ਮੈਂ ਸਾਰਿਆਂ ਦੀ ਚੰਗੀ ਸਿਹਤ ਅਤੇ ਭਲਾਈ ਲਈ ਦੁਆ ਕਰਦਾ ਹਾਂ। ਅਸੀਂ ਇਕਜੁੱਟ ਹੋ ਕੇ ਸੰਯੁਕਤ ਪ੍ਰਯਤਨਾਂ ਨਾਲ ਆਲਮੀ ਮਹਾਮਾਰੀ ਨੂੰ ਦੂਰ ਕਰ ਸਕਦੇ ਹਾਂ ਅਤੇ ਮਨੁੱਖੀ ਭਲਾਈ ਨੂੰ ਅੱਗੇ ਵਧਾਉਣ ਦੀ ਦਿਸ਼ਾ ਵਿੱਚ ਕੰਮ ਕਰ ਸਕਦੇ ਹਾਂ।

 

ਈਦ ਮੁਬਾਰਕ!”

 

<p

style=”font-size:16px”>***

ਡੀਐੱਸ/ਐੱਸਐੱਚ