Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸੀਬੀਐੱਸਈ ਦੀ ਪਰੀਖਿਆ ਸਫਲਤਾਪੂਰਬਕ ਪਾਸ ਕਰਨ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸੀਬੀਐੱਸਈ ਦੀ ਪਰੀਖਿਆ ਸਫਲਤਾਪੂਰਬਕ ਪਾਸ ਕਰਨ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਮੇਰੇ ਯੁਵਾ ਦੋਸਤਾਂ ਨੂੰ ਵਧਾਈਆਂ, ਜਿਨ੍ਹਾਂ ਨੇ ਸੀਬੀਐੱਸਈ ਦੀ ਦਸਵੀਂ ਜਮਾਤ ਦੀ ਪਰੀਖਿਆ ਸਫਲਤਾਪੂਰਬਕ ਪਾਸ ਕੀਤੀ ਹੈ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ।

******

ਡੀਐੱਸ/ਐੱਸਐੱਚ