Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕਿਨੌਰ ਵਿੱਚ ਢਿੱਗਾਂ ਗਿਰਨ ਸਬੰਧੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ  ਨੇ ਹਿਮਾਚਲ ਪ੍ਰਦੇਸ਼  ਦੇ ਮੁੱਖ ਮੰਤਰੀ, ਸ਼੍ਰੀ ਜੈਰਾਮ ਠਾਕੁਰ ਨਾਲ ਕਿਨੌਰ ਵਿੱਚ ਆਏ ਢਿੱਗਾਂ ਗਿਰਨ ਦੀ ਸਥਿਤੀ  ਸਬੰਧੀ ਗੱਲ ਕੀਤੀ ਹੈ।  ਪ੍ਰਧਾਨ ਮੰਤਰੀ ਨੇ ਉੱਥੇ ਜਾਰੀ ਬਚਾਅ ਕਾਰਜਾਂ ਵਿੱਚ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ ਹੈ।

ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ (@narendramodi)  ਨੇ ਕਿਨੌਰ ਵਿੱਚ ਢਿੱਗਾਂ ਗਿਰਨ ਦੇ ਬਾਅਦ ਦੀ ਸਥਿਤੀ ਨੂੰ ਲੈ ਕੇ ਹਿਮਾਚਲ ਪ੍ਰਦੇਸ਼  ਦੇ ਮੁੱਖ ਮੰਤਰੀ, ਸ਼੍ਰੀ ਜੈਰਾਮ ਠਾਕੁਰ  ਨਾਲ ਗੱਲ ਕੀਤੀ।  ਪ੍ਰਧਾਨ ਮੰਤਰੀ ਨੇ ਉੱਥੇ ਜਾਰੀ ਬਚਾਅ ਕਾਰਜਾਂ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

*************

 

ਡੀਐੱਸ/ਐੱਸਐੱਚ