ਸ਼੍ਰੀ ਨਰੇਂਦਰ ਮੋਦੀ [ 1177KB ] | ਪ੍ਰਧਾਨ ਮੰਤਰੀ ਅਤੇ: ਪਰਸੋਨਲ, ਜਨ ਸ਼ਿਕਾਇਤਾਂ ਅਤੇ ਪੈਨਸ਼ਨਾਂ ਮੰਤਰਾਲਾ; ਪ੍ਰਮਾਣੂ ਊਰਜਾ ਵਿਭਾਗ; ਪੁਲਾੜ ਵਿਭਾਗ; ਅਤੇ ਸਾਰੇ ਮਹੱਤਵਪੂਰਨ ਨੀਤੀ ਮੁੱਦੇ; ਅਤੇ ਹੋਰ ਕਿਸੇ ਮੰਤਰੀ ਨੂੰ ਐਲੋਕੇਟ ਨਾ ਕੀਤੇ ਗਏ ਸਾਰੇ ਵਿਭਾਗਾਂ ਦੇ ਇੰਚਾਰਜ। |
|
ਕੈਬਨਿਟ ਮੰਤਰੀ |
||
1 | ਸ਼੍ਰੀ ਰਾਜ ਨਾਥ ਸਿੰਘ [ 610KB ] | ਰੱਖਿਆ ਮੰਤਰੀ |
2 | ਸ਼੍ਰੀ ਅਮਿਤ ਸ਼ਾਹ [ 844KB ] | ਗ੍ਰਿਹ ਮੰਤਰੀ |
3 | ਸ਼੍ਰੀ ਨਿਤਿਨ ਜੈਰਾਮ ਗਡਕਰੀ [ 2821KB ] | ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ; ਅਤੇ ਸੂਖ਼ਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰੀ |
4 | ਸ਼੍ਰੀ ਡੀ. ਵੀ. ਸਦਾਨੰਦ ਗੌੜਾ [ 2167KB ] | ਰਸਾਇਣ ਤੇ ਖਾਦ ਮੰਤਰੀ |
5 | ਸ਼੍ਰੀਮਤੀ ਨਿਰਮਲਾ ਸੀਤਾਰਮਣ [ 1622KB ] | ਵਿੱਤ ਮੰਤਰੀ; ਅਤੇ ਕਾਰਪੋਰੇਟ ਮਾਮਲੇ ਮੰਤਰੀ |
6 | ਸ਼੍ਰੀ ਰਾਮਵਿਲਾਸ ਪਾਸਵਾਨ [ 904KB ] | ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ |
7 | ਸ਼੍ਰੀ ਨਰੇਂਦਰ ਸਿੰਘ ਤੋਮਰ [ 828KB ] | ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ; ਗ੍ਰਾਮੀਣ ਵਿਕਾਸ ਮੰਤਰੀ; ਅਤੇ ਪੰਚਾਇਤੀ ਰਾਜ ਮੰਤਰੀ |
8 | ਸ਼੍ਰੀ ਰਵੀ ਸ਼ੰਕਰ ਪ੍ਰਸਾਦ [ 2296KB ] | ਕਾਨੂੰਨ ਤੇ ਨਿਆਂ ਮੰਤਰੀ; ਸੰਚਾਰ ਮੰਤਰੀ; ਅਤੇ ਇਲੈਕਟ੍ਰੌਨਿਕਸ ਤੇ ਸੂਚਨਾ ਟੈਕਨੋਲੋਜੀ ਮੰਤਰੀ |
9 | ਸ਼੍ਰੀਮਤੀ ਹਰਸਿਮਰਤ ਕੌਰ ਬਾਦਲ [ 3734KB ] | ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰੀ |
10 | ਸ਼੍ਰੀ ਥਾਵਰ ਚੰਦ ਗਹਿਲੋਤ [ 2158KB ] | ਸਮਾਜਕ ਨਿਆਂ ਤੇ ਸਸ਼ਕਤੀਕਰਨ ਮੰਤਰੀ |
11 | ਡਾ. ਸੁਬ੍ਰਾਹਮਣਯਮ ਜੈਸ਼ੰਕਰ [ 2527KB ] | ਵਿਦੇਸ਼ ਮੰਤਰੀ |
12 | ਸ਼੍ਰੀ ਰਮੇਸ਼ ਪੋਖਰਿਯਾਲ ‘ਨਿਸ਼ੰਕ’ [ 1112KB ] | ਮਾਨਵ ਸੰਸਾਧਨ ਵਿਕਾਸ ਮੰਤਰੀ |
13 | ਸ਼੍ਰੀ ਅਰਜੁਨ ਮੁੰਡਾ [ 638KB ] | ਕਬਾਇਲੀ ਮਾਮਲੇ ਮੰਤਰੀ |
14 | ਸ਼੍ਰੀਮਤੀ ਸਮ੍ਰਿਤੀ ਜ਼ੁਬਿਨ ਇਰਾਨੀ [ 3631KB ] | ਮਹਿਲਾ ਤੇ ਬਾਲ ਵਿਕਾਸ ਮੰਤਰੀ; ਅਤੇ ਟੈਕਸਟਾਈਲ ਮੰਤਰੀ |
15 | ਡਾ. ਹਰਸ਼ ਵਰਧਨ [ 253KB ] | ਸਿਹਤ ਤੇ ਪਰਿਵਾਰ ਭਲਾਈ ਮੰਤਰੀ; ਵਿਗਿਆਨ ਤੇ ਟੈਕਨੋਲੋਜੀ ਮੰਤਰੀ; ਅਤੇ ਪ੍ਰਿਥਵੀ ਵਿਗਿਆਨ ਮੰਤਰੀ |
16 | ਸ਼੍ਰੀ ਪ੍ਰਕਾਸ਼ ਜਾਵਡੇਕਰ [ 1257KB ] | ਵਾਤਾਵਰਣ, ਵਣ ਤੇ ਜਲਵਾਯੂ ਪਰਿਵਰਤਨ ਮੰਤਰੀ; ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ, ਭਾਰੀ ਉਦਯੋਗ ਅਤੇ ਜਨਤਕ ਉੱਦਮ ਮੰਤਰੀ |
17 | ਸ਼੍ਰੀ ਪੀਯੂਸ਼ ਗੋਇਲ [ 484KB ] | ਰੇਲਵੇ ਮੰਤਰੀ; ਅਤੇ ਵਣਜ ਤੇ ਉਦਯੋਗ ਮੰਤਰੀ |
18 | ਸ਼੍ਰੀ ਧਰਮੇਂਦਰ ਪ੍ਰਧਾਨ [ 2714KB ] | ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ; ਅਤੇ ਇਸਪਾਤ ਮੰਤਰੀ |
19 | ਸ਼੍ਰੀ ਮੁਖਤਾਰ ਅੱਬਾਸ ਨਕਵੀ [ 1204KB ] | ਘੱਟ ਗਿਣਤੀ ਮਾਮਲੇ ਮੰਤਰੀ |
20 | ਸ਼੍ਰੀ ਪ੍ਰਹਲਾਦ ਜੋਸ਼ੀ [ 2442KB ] | ਸੰਸਦੀ ਮਾਮਲੇ ਮੰਤਰੀ; ਕੋਲਾ ਮੰਤਰੀ; ਅਤੇ ਖਾਣ ਮੰਤਰੀ |
21 | ਡਾ. ਮਹੇਂਦਰ ਨਾਥ ਪਾਂਡੇ [ 837KB ] | ਹੁਨਰ ਵਿਕਾਸ ਤੇ ਉੱਦਮਤਾ ਮੰਤਰੀ |
22 | ਸ਼੍ਰੀ ਅਰਵਿੰਦ ਗਣਪਤ ਸਾਵੰਤ [ 2497KB ] [relinquished Charge on 12.11.2019] |
ਭਾਰੀ ਉਦਯੋਗ ਅਤੇ ਜਨਤਕ ਉੱਦਮ ਮੰਤਰੀ |
23 | ਸ਼੍ਰੀ ਗਿਰੀਰਾਜ ਸਿੰਘ [ 875KB ] | ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਮੰਤਰੀ |
24 | ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ [ 1494KB ] | ਜਲ ਸ਼ਕਤੀ ਮੰਤਰੀ |
ਰਾਜ ਮੰਤਰੀ (ਸੁਤੰਤਰ ਚਾਰਜ) |
||
1 | ਸ਼੍ਰੀ ਸੰਤੋਸ਼ ਕੁਮਾਰ ਗੰਗਵਾਰ [ 3033KB ] | ਕਿਰਤ ਤੇ ਰੋਜ਼ਗਾਰ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ) |
2 | ਰਾਓ ਇੰਦਰਜੀਤ ਸਿੰਘ [ 2237KB ] | ਅੰਕੜੇ ਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਯੋਜਨਾ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ) |
3 | ਸ਼੍ਰੀ ਸ਼੍ਰੀਪਦ ਯੈਸੋ ਨਾਇਕ [ 3019KB ] | ਆਯੁਰਵੇਦ, ਯੋਗ ਤੇ ਪ੍ਰਾਕ੍ਰਿਤਿਕ ਚਿਕਿਤਸਾ, ਯੂਨਾਨੀ, ਸਿੱਧ, ਹੋਮਿਓਪੈਥੀ (ਆਯੁਸ਼) ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਰੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ |
4 | ਡਾ. ਜਿਤੇਂਦਰ ਸਿੰਘ [ 1248KB ] | ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ; ਪਰਸੋਨਲ, ਜਨਤਕ ਸਿ਼ਕਾਇਤਾਂ ਤੇ ਪੈਨਸ਼ਨਾਂ ਮੰਤਰਾਲੇ ਵਿੱਚ ਰਾਜ ਮੰਤਰੀ; ਪ੍ਰਮਾਣੂ ਊਰਜਾ ਵਿਭਾਗ ਵਿੱਚ ਰਾਜ ਮੰਤਰੀ; ਅਤੇ ਪੁਲਾੜ ਵਿਭਾਗ ਵਿੱਚ ਰਾਜ ਮੰਤਰੀ |
5 | ਸ਼੍ਰੀ ਕਿਰੇਨ ਰਿਜਿਜੂ [ 1873KB ] | ਯੁਵਾ ਮਾਮਲੇ ਤੇ ਖੇਡ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਘੱਟ ਗਿਣਤੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
6 | ਸ਼੍ਰੀ ਪ੍ਰਹਲਾਦ ਸਿੰਘ ਪਟੇਲ [ 3633KB ] | ਸੱਭਿਆਚਾਰ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਸੈਰ-ਸਪਾਟਾ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ) |
7 | ਸ਼੍ਰੀ ਰਾਜ ਕੁਮਾਰ ਸਿੰਘ [ 714KB ] | ਬਿਜਲੀ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਨਵੀਂ ਅਤੇ ਅਖੁੱਟ ਊਰਜਾ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਵਿੱਚ ਰਾਜ ਮੰਤਰੀ (ਸੁਤੰਤਰ ਚਾਰਜ) |
8 | ਸ਼੍ਰੀ ਹਰਦੀਪ ਸਿੰਘ ਪੁਰੀ [ 1117KB ] | ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਵਣਜ ਤੇ ਉਦਯੋਗ ਰਾਜ ਮੰਤਰੀ |
9 | ਸ਼੍ਰੀ ਮਨਸੁਖ ਐੱਲ. ਮਾਂਡਵੀਯਾ [ 2316KB ] | ਜਹਾਜ਼ਰਾਨੀ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਰਸਾਇਣ ਅਤੇ ਖਾਦ ਮੰਤਰਾਲੇ ਵਿੱਚ ਰਾਜ ਮੰਤਰੀ |
ਰਾਜ ਮੰਤਰੀ |
||
1 | ਸ਼੍ਰੀ ਫੱਗਣ ਸਿੰਘ ਕੁਲਸਤੇ [ 4193KB ] | ਇਸਪਾਤ ਮੰਤਰਾਲੇ ਵਿੱਚ ਰਾਜ ਮੰਤਰੀ |
2 | ਸ਼੍ਰੀ ਅਸ਼ਵਨੀ ਕੁਮਾਰ ਚੌਬੇ [ 879KB ] | ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
3 | ਸ਼੍ਰੀ ਅਰਜੁਨ ਰਾਮ ਮੇਘਵਾਲ [ 1105KB ] | ਸੰਸਦੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਭਾਰੀ ਉਦਯੋਗ ਅਤੇ ਜਨਤਕ ਉੱਦਮ ਮੰਤਰਾਲੇ ਵਿੱਚ ਰਾਜ ਮੰਤਰੀ |
4 | ਜਨਰਲ (ਰਿਟਾਇਰਡ) ਵੀ. ਕੇ. ਸਿੰਘ [ 776KB ] | ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰਾਲੇ ਵਿੱਚ ਰਾਜ ਮੰਤਰੀ |
5 | ਸ਼੍ਰੀ ਕ੍ਰਿਸ਼ਨ ਪਾਲ [ 1077KB ] | ਸਮਾਜਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਵਿੱਚ ਰਾਜ ਮੰਤਰੀ |
6 | ਸ਼੍ਰੀ ਦਾਨਵੇ ਰਾਓਸਾਹੇਬ ਦਾਦਾਰਾਓ [ 3729KB ] | ਖਪਤਕਾਰ ਮਾਮਲੇ, ਖ਼ੁਰਾਕ ਤੇ ਜਨਤਕ ਵੰਡ ਮੰਤਰਾਲੇ ਵਿੱਚ ਰਾਜ ਮੰਤਰੀ |
7 | ਸ਼੍ਰੀ ਜੀ. ਕਿਸ਼ਨ ਰੈੱਡੀ [ 2299KB ] | ਗ੍ਰਿਹ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
8 | ਸ਼੍ਰੀ ਪਰਸ਼ੋਤਮ ਰੁਪਾਲਾ [ 2853KB ] | ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
9 | ਸ਼੍ਰੀ ਰਾਮਦਾਸ ਅਠਾਵਲੇ [ 1852KB ] | ਸਮਾਜਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਵਿੱਚ ਰਾਜ ਮੰਤਰੀ |
10 | ਸਾਧਵੀ ਨਿਰੰਜਨ ਜਯੋਤੀ [ 911KB ] | ਗ੍ਰਾਮੀਣ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ |
11 | ਸ਼੍ਰੀ ਬਾਬੁਲ ਸੁਪ੍ਰਿਯੋ [ 2575KB ] | ਵਾਤਾਵਰਣ, ਵਣ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵਿੱਚ ਰਾਜ ਮੰਤਰੀ |
12 | ਸ਼੍ਰੀ ਸੰਜੀਵ ਕੁਮਾਰ ਬਾਲਯਾਨ [ 1399KB ] | ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਮੰਤਰਾਲੇ ਵਿੱਚ ਰਾਜ ਮੰਤਰੀ |
13 | ਸ਼੍ਰੀ ਧੋਤ੍ਰੇ ਸੰਜੈ ਸ਼ਾਮਰਾਓ [ 3626KB ] | ਮਾਨਵ ਸੰਸਾਧਨ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ; ਸੰਚਾਰ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਇਲੈਕਟ੍ਰੌਨਿਕਸ ਤੇ ਸੂਚਨਾ ਟੈਕਨੋਲੋਜੀ ਮੰਤਰਾਲੇ ਵਿੱਚ ਰਾਜ ਮੰਤਰੀ |
14 | ਸ਼੍ਰੀ ਅਨੁਰਾਗ ਸਿੰਘ ਠਾਕੁਰ [ 4184KB ] | ਵਿੱਤ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਕਾਰਪੋਰੇਟ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
15 | ਸ਼੍ਰੀ ਅੰਗਦੀ ਸੁਰੇਸ਼ ਚੰਨਾਬਸੱਪਾ [ 8075KB ] | ਰੇਲਵੇ ਮੰਤਰਾਲੇ ਵਿੱਚ ਰਾਜ ਮੰਤਰੀ |
16 | ਸ਼੍ਰੀ ਨਿਤਯਾਨੰਦ ਰਾਇ [ 2501KB ] | ਗ੍ਰਿਹ ਮੰਤਰਾਲੇ ਵਿੱਚ ਰਾਜ ਮੰਤਰੀ |
17 | ਸ਼੍ਰੀ ਰਤਨ ਲਾਲ ਕਟਾਰੀਆ [ 3659KB ] | ਜਲ ਸ਼ਕਤੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸਮਾਜਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਵਿੱਚ ਰਾਜ ਮੰਤਰੀ |
18 | ਸ਼੍ਰੀ ਵੀ. ਮੁਰਲੀਧਰਨ [ 1061KB ] | ਵਿਦੇਸ਼ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸੰਸਦੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
19 | ਸ਼੍ਰੀਮਤੀ ਰੇਣੁਕਾ ਸਿੰਘ ਸਰੁਤਾ [ 3421KB ] | ਕਬਾਇਲੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
20 | ਸ਼੍ਰੀ ਸੋਮ ਪ੍ਰਕਾਸ਼ [ 830KB ] | ਵਣਜ ਤੇ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ |
21 | ਸ਼੍ਰੀ ਰਾਮੇਸ਼ਵਰ ਤੇਲੀ [ 1071KB ] | ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ |
22 | ਸ਼੍ਰੀ ਪ੍ਰਤਾਪ ਚੰਦ੍ਰ ਸਾਰੰਗੀ [ 1430KB ] | ਸੂਖ਼ਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਮੰਤਰਾਲੇ ਵਿੱਚ ਰਾਜ ਮੰਤਰੀ |
23 | ਸ਼੍ਰੀ ਕੈਲਾਸ਼ ਚੌਧਰੀ [ 1265KB ] | ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
24 | ਸ਼੍ਰੀਮਤੀ ਦੇਬਾਸ੍ਰੀ ਚੌਧਰੀ [ 1185KB ] | ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ | ਪ੍ਰਧਾਨ ਮੰਤਰੀ |
---|
(ਪੇਜ ਪਿਛਲੀ ਵਾਰ 12.11.2019 ਤੱਕ ਅੱਪਡੇਟ ਕੀਤਾ ਗਿਆ)