ਸ਼੍ਰੀ ਨਰੇਂਦਰ ਮੋਦੀ [ 965KB ] | ਪ੍ਰਧਾਨ ਮੰਤਰੀ ਅਤੇ ਪਰਸੋਨਲ, ਜਨਤਕ ਸ਼ਿਕਾਇਤਾਂ ਤੇ ਪੈਨਸ਼ਨਾਂ; ਪ੍ਰਮਾਣੂ ਊਰਜਾ ਵਿਭਾਗ; ਪੁਲਾੜ ਵਿਭਾਗ ਦੇ ਇੰਚਾਰਜ; ਸਾਰੇ ਅਹਿਮ ਨੀਤੀ ਮੁੱਦੇ; ਅਤੇ ਹੋਰ ਸਾਰੇ ਅਜਿਹੇ ਵਿਭਾਗ ਜਿਹੜੇ ਕਿਸੇ ਵੀ ਮੰਤਰੀ ਨੂੰ ਨਹੀਂ ਦਿੱਤੇ ਗਏ ਹਨ |
|
ਕੈਬਿਨੇਟ ਮੰਤਰੀ |
||
1 | ਸ਼੍ਰੀ ਰਾਜ ਨਾਥ ਸਿੰਘ | ਗ੍ਰਹਿ ਮੰਤਰੀ |
2 | ਸ਼੍ਰੀਮਤੀ ਸੁਸ਼ਮਾ ਸਵਰਾਜ [ 654KB ] | ਵਿਦੇਸ਼ ਮੰਤਰੀ |
3 | ਸ਼੍ਰੀ ਅਰੁਣ ਜੇਟਲੀ [ 4731KB ] | ਵਿੱਤ ਮੰਤਰੀ; ਅਤੇ ਕਾਰਪੋਰੇਟ ਮਾਮਲੇ ਮੰਤਰੀ |
4 | ਸ਼੍ਰੀ ਨਿਤਿਨ ਜੈਰਾਮ ਗਡਕਰੀ [ 2130KB ] | ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ; ਜਹਾਜ਼ਰਾਨੀ ਮੰਤਰੀ; ਅਤੇ ਜਲ ਸੰਸਾਧਨ, ਨਦੀ ਵਿਕਾਸ ਤੇ ਗੰਗਾ ਕਾਇਆਕਲਪ ਮੰਤਰੀ |
5 | ਸ਼੍ਰੀ ਸੁਰੇਸ਼ ਪ੍ਰਭੂ [ 2197KB ] | ਵਣਜ ਤੇ ਉਦਯੋਗ ਮੰਤਰੀ; ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ |
6 | ਸ਼੍ਰੀ ਡੀ.ਵੀ. ਸਦਾਨੰਦ ਗੌੜਾ [ 132KB ] | ਅੰਕੜੇ ਤੇ ਪ੍ਰੋਗਰਾਮ ਲਾਗੂਕਰਨ ਮੰਤਰੀ ਰਸਾਇਣ ਤੇ ਖਾਦ ਮੰਤਰੀ |
7 | ਸੁਸ਼੍ਰੀ ਉਮਾ ਭਾਰਤੀ [ 1626KB ] | ਪੇਅਜਲ ਅਤੇ ਸੈਨੀਟੇਸ਼ਨ ਮੰਤਰੀ |
8 | ਸ਼੍ਰੀ ਰਾਮਵਿਲਾਸ ਪਾਸਵਾਨ [ 931KB ] | ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ |
9 | ਸ਼੍ਰੀਮਤੀ ਮੇਨਕਾ ਸੰਜੈ ਗਾਂਧੀ [ 699KB ] | ਮਹਿਲਾ ਤੇ ਬਾਲ ਵਿਕਾਸ ਮੰਤਰੀ |
10 | ਸ਼੍ਰੀ ਅਨੰਤ ਕੁਮਾਰ [ 3132KB ] [ਸਵਰਗੀ] |
ਰਸਾਇਣ ਤੇ ਖਾਦ ਮੰਤਰੀ; ਅਤੇ ਸੰਸਦੀ ਮਾਮਲੇ ਮੰਤਰੀ |
11 | ਸ਼੍ਰੀ ਰਵੀ ਸ਼ੰਕਰ ਪ੍ਰਸਾਦ [ 2255KB ] | ਕਾਨੂੰਨ ਤੇ ਨਿਆਂ ਮੰਤਰੀ; ਅਤੇ ਇਲੈਕਟ੍ਰੌਨਿਕਸ ਤੇ ਸੂਚਨਾ ਟੈਕਨੋਲੋਜੀ ਮੰਤਰੀ |
12 | ਸ਼੍ਰੀ ਜਗਤ ਪ੍ਰਕਾਸ਼ ਨੱਡਾ [ 2839KB ] | ਸਿਹਤ ਤੇ ਪਰਿਵਾਰ ਭਲਾਈ ਮੰਤਰੀ |
13 | ਸ਼੍ਰੀ ਅਨੰਤ ਗੀਤੇ [ 1993KB ] | ਭਾਰੀ ਉਦਯੋਗ ਅਤੇ ਜਨਤਕ ਉੱਦਮ ਮੰਤਰੀ |
14 | ਸ਼੍ਰੀਮਤੀ ਹਰਸਿਮਰਤ ਕੌਰ ਬਾਦਲ [ 4041KB ] | ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰੀ |
15 | ਸ਼੍ਰੀ ਨਰੇਂਦਰ ਸਿੰਘ ਤੋਮਰ [ 1145KB ] | ਗ੍ਰਾਮੀਣ ਵਿਕਾਸ ਮੰਤਰੀ; ਪੰਚਾਇਤੀ ਰਾਜ ਮੰਤਰੀ; ਅਤੇ ਖਾਣ ਮੰਤਰੀ |
16 | ਸ਼੍ਰੀ ਚੌਧਰੀ ਬੀਰੇਂਦਰ ਸਿੰਘ [ 1497KB ] | ਇਸਪਾਤ ਮੰਤਰੀ |
17 | ਸ਼੍ਰੀ ਜੁਏਲ ਓਰਾਂਵ [ 3697KB ] | ਕਬਾਇਲੀ ਮਾਮਲੇ ਮੰਤਰੀ |
18 | ਸ਼੍ਰੀ ਰਾਧਾ ਮੋਹਨ ਸਿੰਘ [ 1461KB ] | ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ |
19 | ਸ਼੍ਰੀ ਥਾਵਰ ਚੰਦ ਗਹਲੋਤ [ 2133KB ] | ਸਮਾਜਕ ਨਿਆਂ ਤੇ ਸਸ਼ਕਤੀਕਰਨ ਮੰਤਰੀ |
20 | ਸ਼੍ਰੀ ਸਮ੍ਰਿਤੀ ਜ਼ੁਬਿਨ ਇਰਾਨੀ [ 3987KB ] | ਟੈਕਸਟਾਈਲ ਮੰਤਰੀ ਸੂਚਨਾ ਤੇ ਪ੍ਰਸਾਰਣ ਮੰਤਰੀ |
21 | ਡਾ. ਹਰਸ਼ ਵਰਧਨ [ 229KB ] | ਵਿਗਿਆਨ ਤੇ ਟੈਕਨੋਲੋਜੀ ਮੰਤਰੀ; ਪ੍ਰਿਥਵੀ ਵਿਗਿਆਨ ਮੰਤਰੀ; ਅਤੇ ਵਾਤਾਵਰਣ, ਵਣ ਤੇ ਜਲਵਾਯੂ ਪਰਿਵਰਤਨ ਮੰਤਰੀ |
22 | ਸ਼੍ਰੀ ਪ੍ਰਕਾਸ਼ ਜਾਵਡੇਕਰ [ 619KB ] | ਮਾਨਵ ਸੰਸਾਧਨ ਵਿਕਾਸ ਮੰਤਰੀ |
23 | ਸ਼੍ਰੀ ਧਰਮੇਂਦਰ ਪ੍ਰਧਾਨ [ 3279KB ] | ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ; ਅਤੇ ਹੁਨਰ ਵਿਕਾਸ ਤੇ ਉੱਦਮਤਾ ਮੰਤਰੀ |
24 | ਸ਼੍ਰੀ ਪੀਯੂਸ਼ ਗੋਇਲ [ 493KB ] | ਰੇਲ ਮੰਤਰੀ; ਕੋਲਾ ਮੰਤਰੀ; |
25 | ਸ਼੍ਰੀਮਤੀ ਨਿਰਮਲਾ ਸੀਤਾਰਮਣ [ 1679KB ] | ਰੱਖਿਆ ਮੰਤਰੀ |
26 | ਸ਼੍ਰੀ ਮੁਖ਼ਤਾਰ ਅੱਬਾਸ ਨਕਵੀ [ 1218KB ] | ਘੱਟ ਗਿਣਤੀ ਮਾਮਲੇ ਮੰਤਰੀ |
27 | ਸ਼੍ਰੀ ਐੱਮ. ਵੈਂਕਈਆ ਨਾਇਡੂ [ 885KB ] [18.07.2017 ਨੂੰ ਚਾਰਜ ਤਿਆਗਿਆ] |
ਸੂਚਨਾ ਤੇ ਪ੍ਰਸਾਰਣ ਮੰਤਰੀ; ਅਤੇ ਹਾਊਸਿੰਗ ਤੇ ਸ਼ਹਿਰੀ ਮਾਮਲੇ ਮੰਤਰੀ |
28 | ਸ਼੍ਰੀ ਕਲਰਾਜ ਮਿਸ਼ਰਾ [02.09.2017 ਨੂੰ ਚਾਰਜ ਤਿਆਗਿਆ] |
ਸੂਖ਼ਮ, ਲਘੂ ਅਤੇ ਮੀਡੀਅਮ ਉੱਦਮ ਮੰਤਰੀ |
29 | ਸ਼੍ਰੀ ਅਸ਼ੋਕ ਗਜਪਤੀ ਰਾਜੂ ਪੁਸਾਪਤੀ [ 1667KB ] [09.03.2018 ਨੂੰ ਚਾਰਜ ਤਿਆਗਿਆ] |
ਸ਼ਹਿਰੀ ਹਵਾਬਾਜ਼ੀ ਮੰਤਰੀ |
ਰਾਜ ਮੰਤਰੀ (ਸੁਤੰਤਰ ਚਾਰਜ) | ||
1 | ਸ਼੍ਰੀ ਰਾਓ ਇੰਦਰਜੀਤ ਸਿੰਘ [ 2101KB ] | ਯੋਜਨਾਬੰਦੀ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਰਸਾਇਣ ਤੇ ਖਾਦ ਮੰਤਰਾਲੇ ਵਿੱਚ ਰਾਜ ਮੰਤਰੀ |
2 | ਸ਼੍ਰੀ ਸੰਤੋਸ਼ ਕੁਮਾਰ ਗੰਗਵਾਰ [ 3489KB ] | ਕਿਰਤ ਤੇ ਰੋਜ਼ਗਾਰ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ) |
3 | ਸ਼੍ਰੀ ਸ਼੍ਰੀਪਦ ਯੈਸੋ ਨਾਇਕ [ 3011KB ] | ਆਯੁਰਵੇਦ, ਯੋਗ ਤੇ ਪ੍ਰਾਕ੍ਰਿਤਿਕ ਚਿਕਿਤਸਾ, ਯੂਨਾਨੀ, ਸਿੱਧ, ਹੋਮਿਓਪੈਥੀ (ਆਯੁਸ਼) ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ) |
4 | ਡਾ. ਜਿਤੇਂਦਰ ਸਿੰਘ [ 1407KB ] | ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ; ਪਰਸੋਨਲ, ਜਨਤਕ ਸਿ਼ਕਾਇਤਾਂ ਤੇ ਪੈਨਸ਼ਨਾਂ ਮੰਤਰਾਲੇ ਵਿੱਚ ਰਾਜ ਮੰਤਰੀ; ਪ੍ਰਮਾਣੂ ਊਰਜਾ ਵਿਭਾਗ ਵਿੱਚ ਰਾਜ ਮੰਤਰੀ; ਅਤੇ ਪੁਲਾੜ ਵਿਭਾਗ ਵਿੱਚ ਰਾਜ ਮੰਤਰੀ |
5 | ਡਾ. ਮਹੇਸ਼ ਸ਼ਰਮਾ [ 1955KB ] | ਸੱਭਿਆਚਾਰ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਵਾਤਾਵਰਣ, ਵਣ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵਿੱਚ ਰਾਜ ਮੰਤਰੀ |
6 | ਸ਼੍ਰੀ ਗਿਰੀਰਾਜ ਸਿੰਘ [ 841KB ] | ਸੂਖ਼ਮ, ਲਘੂ ਅਤੇ ਮੀਡੀਅਮ ਉੱਦਮ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ) |
7 | ਸ਼੍ਰੀ ਮਨੋਜ ਸਿਨਹਾ [ 859KB ] | ਸੰਚਾਰ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਰੇਲਵੇ ਮੰਤਰਾਲੇ ਵਿੱਚ ਰਾਜ ਮੰਤਰੀ |
8 | ਕਰਨਲ ਰਾਜਯਵਰਧਨ ਸਿੰਘ ਰਾਠੌੜ [ 1436KB ] | ਯੁਵਾ ਮਾਮਲੇ ਤੇ ਖੇਡ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ) |
9 | ਸ਼੍ਰੀ ਰਾਜ ਕੁਮਾਰ ਸਿੰਘ [ 607KB ] | ਬਿਜਲੀ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਨਵੀਂ ਅਤੇ ਅਖੁੱਟ ਊਰਜਾ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ) |
10 | ਸ਼੍ਰੀ ਹਰਦੀਪ ਸਿੰਘ ਪੁਰੀ [ 1221KB ] | ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ) |
11 | ਸ਼੍ਰੀ ਅਲਫੌਂਸ ਕਨੰਨਥਾਨਮ [ 1970KB ] | ਸੈਰ-ਸਪਾਟਾ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਇਲੈਕਟ੍ਰੌਨਿਕਸ ਤੇ ਸੂਚਨਾ ਟੈਕਨੋਲੋਜੀ ਮੰਤਰਾਲੇ ਵਿੱਚ ਰਾਜ ਮੰਤਰੀ |
12 | ਸ਼੍ਰੀ ਬੰਡਾਰੂ ਦੱਤਾਤ੍ਰੇਯ [02.09.2017 ਨੂੰ ਚਾਰਜ ਤਿਆਗਿਆ] |
ਕਿਰਤ ਅਤੇ ਰੋਜ਼ਗਾਰ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ) |
13 | ਸ਼੍ਰੀ ਰਾਜੀਵ ਪ੍ਰਤਾਪ ਰੂਡੀ [02.09.2017 ਨੂੰ ਚਾਰਜ ਤਿਆਗਿਆ] |
ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ) |
ਰਾਜ ਮੰਤਰੀ |
||
1 | ਸ਼੍ਰੀ ਵਿਜੈ ਗੋਇਲ [ 1991KB ] | ਸੰਸਦੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਅੰਕੜੇ ਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਵਿੱਚ ਰਾਜ ਮੰਤਰੀ |
2 | ਸ਼੍ਰੀ ਰਾਧਾਕ੍ਰਿਸ਼ਨਨ ਪੀ [ 1636KB ] | ਵਿੱਤ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਜਹਾਜ਼ਰਾਨੀ ਮੰਤਰਾਲੇ ਵਿੱਚ ਰਾਜ ਮੰਤਰੀ |
3 | ਸ਼੍ਰੀ ਐੱਸ. ਐੱਸ. ਆਹਲੂਵਾਲੀਆ [ 1794KB ] | ਪੇਅਜਲ ਅਤੇ ਸੈਨੀਟੇਸ਼ਨ ਮੰਤਰਾਲੇ ਵਿੱਚ ਰਾਜ ਮੰਤਰੀ |
4 | ਸ਼੍ਰੀ ਰਮੇਸ਼ ਚੰਦੱਪਾ ਜਿਗਾਜਿਨਾਗੀ [ 838KB ] | ਪੇਅਜਲ ਅਤੇ ਸੈਨੀਟੇਸ਼ਨ ਮੰਤਰਾਲੇ ਵਿੱਚ ਰਾਜ ਮੰਤਰੀ |
5 | ਸ਼੍ਰੀ ਰਾਮਦਾਸ ਅਠਾਵਲੇ [ 1575KB ] | ਸਮਾਜਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਵਿੱਚ ਰਾਜ ਮੰਤਰੀ |
6 | ਸ਼੍ਰੀ ਵਿਸ਼ਨੂ ਦੇਵ ਸਾਈ [ 1563KB ] | ਇਸਪਾਤ ਮੰਤਰਾਲੇ ਵਿੱਚ ਰਾਜ ਮੰਤਰੀ |
7 | ਸ਼੍ਰੀ ਰਾਮ ਕ੍ਰਿਪਾਲ ਯਾਦਵ [ 968KB ] | ਗ੍ਰਾਮੀਣ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ |
8 | ਸ਼੍ਰੀ ਹੰਸਰਾਜ ਗੰਗਾਰਾਮ ਅਹੀਰ [ 2480KB ] | ਗ੍ਰਹਿ ਮੰਤਰਾਲੇ ਵਿੱਚ ਰਾਜ ਮੰਤਰੀ |
9 | ਸ਼੍ਰੀ ਹਰਿਭਾਈ ਪਾਰਥੀਭਾਈ ਚੌਧਰੀ [ 1289KB ] | ਖਾਣਾਂ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਕੋਲਾ ਮੰਤਰਾਲੇ ਵਿੱਚ ਰਾਜ ਮੰਤਰੀ |
10 | ਸ਼੍ਰੀ ਰਾਜੇਨ ਗੋਹੈਨ [ 1315KB ] | ਰੇਲਵੇ ਮੰਤਰਾਲੇ ਵਿੱਚ ਰਾਜ ਮੰਤਰੀ |
11 | ਜਨਰਲ (ਰਿਟਾਇਰਡ) ਵੀ.ਕੇ. ਸਿੰਘ [ 677KB ] | ਵਿਦੇਸ਼ ਮੰਤਰਾਲੇ ਵਿੱਚ ਰਾਜ ਮੰਤਰੀ |
12 | ਸ਼੍ਰੀ ਪਰਸ਼ੋਤਮ ਰੁਪਾਲਾ [ 3892KB ] | ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਪੰਚਾਇਤੀ ਰਾਜ ਮੰਤਰਾਲੇ ਵਿੱਚ ਰਾਜ ਮੰਤਰੀ |
13 | ਸ਼੍ਰੀ ਕ੍ਰਿਸ਼ਨ ਪਾਲ [ 1872KB ] | ਸਮਾਜਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਵਿੱਚ ਰਾਜ ਮੰਤਰੀ |
14 | ਸ਼੍ਰੀ ਜਸਵੰਤਸਿੰਹ ਸੁਮਨਭਾਈ ਭਾਭੋਰ [ 2101KB ] | ਕਬਾਇਲੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
15 | ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ [ 863KB ] | ਵਿੱਤ ਮੰਤਰਾਲੇ ਵਿੱਚ ਰਾਜ ਮੰਤਰੀ |
16 | ਸ਼੍ਰੀ ਅਸ਼ਵਿਨੀ ਕੁਮਾਰ ਚੌਬੇ [ 1591KB ] | ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
17 | ਸ਼੍ਰੀ ਸੁਦਰਸ਼ਨ ਭਗਤ [ 868KB ] | ਕਬਾਇਲੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
18 | ਸ਼੍ਰੀ ਉਪੇਂਦਰ ਕੁਸ਼ਵਾਹਾ [11.12.2018 ਨੂੰ ਚਾਰਜ ਤਿਆਗਿਆ] |
ਮਾਨਵ ਸੰਸਾਧਨ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ |
19 | ਸ਼੍ਰੀ ਕਿਰੇਨ ਰਿਜਿਜੂ [ 1495KB ] | ਗ੍ਰਹਿ ਮੰਤਰਾਲੇ ਵਿੱਚ ਰਾਜ ਮੰਤਰੀ |
20 | ਡਾ. ਵੀਰੇਂਦਰ ਕੁਮਾਰ [ 977KB ] | ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਘੱਟ ਗਿਣਤੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
21 | ਸ਼੍ਰੀ ਅਨੰਤ ਕੁਮਾਰ ਹੈਗੜੇ [ 1867KB ] | ਹੁਨਰ ਵਿਕਾਸ ਤੇ ਉੱਦਮਤਾ ਮੰਤਰਾਲੇ ਵਿੱਚ ਰਾਜ ਮੰਤਰੀ |
22 | ਸ਼੍ਰੀ ਐੱਮ. ਜੇ. ਅਕਬਰ [ 1075KB ] [17.10.2018 ਨੂੰ ਚਾਰਜ ਤਿਆਗਿਆ] |
ਵਿਦੇਸ਼ ਮੰਤਰਾਲੇ ਵਿੱਚ ਰਾਜ ਮੰਤਰੀ |
23 | ਸਾਧਵੀ ਨਿਰੰਜਨ ਜਯੋਤੀ [ 949KB ] | ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ |
24 | ਸ਼੍ਰੀ ਜਯੰਤ ਸਿਨਹਾ [ 2367KB ] | ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿੱਚ ਰਾਜ ਮੰਤਰੀ |
25 | ਸ਼੍ਰੀ ਬਾਬੁਲ ਸੁਪ੍ਰਿਯੋ [ 5031KB ] | ਭਾਰੀ ਉਦਯੋਗ ਅਤੇ ਜਨਤਕ ਉੱਦਮ ਮੰਤਰਾਲੇ ਵਿੱਚ ਰਾਜ ਮੰਤਰੀ |
26 | ਸ਼੍ਰੀ ਵਿਜੈ ਸਾਂਪਲਾ [ 1210KB ] | ਸਮਾਜਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਵਿੱਚ ਰਾਜ ਮੰਤਰੀ |
27 | ਸ਼੍ਰੀ ਅਰਜੁਨ ਰਾਮ ਮੇਘਵਾਲ [ 1538KB ] | ਸੰਸਦੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ; ਜਲ ਸੰਸਾਧਨ, ਨਦੀ ਵਿਕਾਸ ਤੇ ਗੰਗਾ ਕਾਇਆਕਲਪ ਮੰਤਰਾਲੇ ਵਿੱਚ ਰਾਜ ਮੰਤਰੀ |
28 | ਸ਼੍ਰੀ ਅਜੈ ਟਮਟਾ [ 1557KB ] | ਟੈਕਸਟਾਈਲ ਮੰਤਰਾਲੇ ਵਿੱਚ ਰਾਜ ਮੰਤਰੀ |
29 | ਸ਼੍ਰੀਮਤੀ ਕ੍ਰਿਸ਼ਨਾ ਰਾਜ [ 470KB ] | ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
30 | ਸ਼੍ਰੀ ਮਨਸੁਖ ਐੱਲ. ਮੰਡਾਵੀਆ [ 2659KB ] | ਸੜਕੀ ਟਰਾਂਸਪੋਰਟ ਤੇ ਰਾਜਮਾਰਗ ਮੰਤਰਾਲੇ ਵਿੱਚ ਰਾਜ ਮੰਤਰੀ; ਜਹਾਜ਼ਰਾਨੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਰਸਾਇਣ ਤੇ ਖਾਦ ਮੰਤਰਾਲੇ ਵਿੱਚ ਰਾਜ ਮੰਤਰੀ |
31 | ਸ਼੍ਰੀਮਤੀ ਅਨੁਪ੍ਰਿਯਾ ਪਟੇਲ [ 2570KB ] | ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
32 | ਸ਼੍ਰੀ ਸੀ.ਆਰ. ਚੌਧਰੀ [ 2218KB ] | ਖਪਤਕਾਰ ਮਾਮਲੇ, ਖ਼ੁਰਾਕ ਤੇ ਜਨਤਕ ਵੰਡ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਵਣਜ ਤੇ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ |
33 | ਸ਼੍ਰੀ ਪੀ.ਪੀ. ਚੌਧਰੀ [ 1330KB ] | ਕਾਨੂੰਨ ਤੇ ਨਿਆਂ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਕਾਰਪੋਰੇਟ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
34 | ਡਾ. ਸੁਭਾਸ਼ ਰਾਮਰਾਓ ਭਾਮਰੇ [ 1952KB ] | ਰੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ |
35 | ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ [ 1155KB ] | ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
36 | ਡਾ. ਸੱਤਿਆ ਪਾਲ ਸਿੰਘ [ 1195KB ] | ਮਾਨਵ ਸੰਸਾਧਨ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ; ਜਲ ਸੰਸਾਧਨ, ਨਦੀ ਵਿਕਾਸ ਤੇ ਗੰਗਾ ਕਾਇਆਕਲਪ ਮੰਤਰਾਲੇ ਵਿੱਚ ਰਾਜ ਮੰਤਰੀ |
37 | ਸ਼੍ਰੀ ਫੱਗਣ ਸਿੰਘ ਕੁਲਸਤੇ [02.09.2017 ਨੂੰ ਚਾਰਜ ਤਿਆਗਿਆ] |
ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
38 | ਡਾ ਸੰਜੀਵ ਕੁਮਾਰ ਬਲਿਯਾਨ [ 1610KB ] [02.09.2017 ਨੂੰ ਚਾਰਜ ਤਿਆਗਿਆ] |
ਜਲ ਸੰਸਾਧਨ, ਦਰਿਆ ਵਿਕਾਸ ਤੇ ਗੰਗਾ ਕਾਇਆਕਲਪ ਮੰਤਰਾਲੇ ਵਿੱਚ ਰਾਜ ਮੰਤਰੀ |
39 | ਡਾ. ਮਹੇਂਦਰ ਨਾਥ ਪਾਂਡੇ [02.09.2017 ਨੂੰ ਚਾਰਜ ਤਿਆਗਿਆ] |
ਮਾਨਵ ਸੰਸਾਧਨ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ |
40 | ਸ਼੍ਰੀ ਵਾਈ. ਐੱਸ. ਚੌਧਰੀ [ 1125KB ] [09.03.2018 ਨੂੰ ਚਾਰਜ ਤਿਆਗਿਆ] |
ਵਿਗਿਆਨ ਤੇ ਟੈਕਨੋਲੋਜੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਪ੍ਰਿਥਵੀ ਵਿਗਿਆਨ ਮੰਤਰਾਲੇ ਵਿੱਚ ਰਾਜ ਮੰਤਰੀ |
ਪ੍ਰਧਾਨ ਮੰਤਰੀ |
---|
(ਪੇਜ ਪਿਛਲੀ ਵਾਰ 27.02.2019 ਨੂੰ ਅੱਪਡੇਟ ਕੀਤਾ ਗਿਆ।)