ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17ਵੇਂ ਲੋਕ ਸੇਵਾ ਦਿਵਸ ਦੇ ਅਵਸਰ ‘ਤੇ 21 ਅਪ੍ਰੈਲ ਨੂੰ ਸਵੇਰੇ ਲਗਭਗ 11 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਲੋਕ ਸੇਵਕਾਂ ਨੂੰ ਸੰਬੋਧਨ ਕਰਨਗੇ। ਉਹ ਲੋਕ ...
ਵਰਲਡ ਲੀਵਰ ਡੇਅ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਰੇ ਨਾਗਰਿਕਾਂ ਨੂੰ ਸੰਤੁਲਿਤ ਖਾਣ-ਪੀਣ ਦੀਆਂ ਆਦਤਾਂ ਅਪਣਾਉਣ ਅਤੇ ਤੰਦਰੁਸਤ ਜੀਵਨਸ਼ੈਲੀ ਨੂੰ ਪ੍ਰਾਥਮਿਕਤਾ ਦੇਣ ਦੀ ਤਾਕੀਦ ਕੀਤੀ। ਛੋਟੇ ਲੇਕਿਨ ਪ੍ਰਭਾਵੀ ਬਦਲਾਵਾਂ ਦੇ ਮਹੱਤਵ ‘ਤੇ ਜ਼ੋਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਤੇਲ ਦਾ ਸੇਵਨ ਘੱਟ ਕਰਨ ਜਿਹੇ ਉਪਾਅ ਸਮੁੱਚੀ ਸਿਹਤ ਅਤੇ ਤੰਦਰੁਸਤੀ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਦੇ ਸਕਦੇ ਹਨ। ਕੇਂਦਰੀ ਮੰਤਰੀ, ਸ਼੍ਰੀ ਜੇ ਪੀ ਨੱਡਾ ਦੁਆਰਾ ਐਕਸ (X) ‘ਤੇ ਕੀਤੇ ਗਏ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ: “#WorldLiverDay ਨੂੰ ਸੰਤੁਲਿਤ ਖਾਣ-ਪੀਣ ਅਤੇ ਸਿਹਤਮੰਦ ਜੀਵਨ ਸ਼ੈਲੀ ਦੀ ਅਪੀਲ ਦੇ ਨਾਲ ਮਨਾਉਣ ਦਾ ਸ਼ਲਾਘਾਯੋਗ ਯਤਨ। ਤੇਲ ਦਾ ਸੇਵਨ ਘੱਟ ਕਰਨ ਜਿਹੇ ਛੋਟੇ ਉਪਾਅ ਬਹੁਤ ਵੱਡਾ ਬਦਲਾਅ ਲਿਆ ਸਕਦੇ ਹਨ। ਆਓ, ਅਸੀਂ ਸਾਰੇ ਮਿਲ ਕੇ ਮੋਟਾਪੇ ਬਾਰੇ ਜਾਗਰੂਕਤਾ ਵਧਾ ਕੇ ਇੱਕ ਸਵਸਥ ਅਤੇ ਤੰਦਰੁਸਤ ਭਾਰਤ ਦਾ ਨਿਰਮਾਣ ਕਰੀਏ। #StopObesity” Commendable effort to mark #WorldLiverDay with a call for mindful eating and healthier living. Small steps like reducing oil intake can make a big difference. Together, let’s build a ...
ਅਸਾਮ ਦੇ ਮੁੱਖ ਮੰਤਰੀ, ਸ਼੍ਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਐਕਸ (X) ‘ਤੇ ਪੀਐੱਮਓ ਇੰਡੀਆ ਹੈਂਡਲ ਨੇ ਪੋਸਟ ਕੀਤਾ: “ਅਸਾਮ ਦੇ ...
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਐਲਨ ਮਸਕ ਦੇ ਨਾਲ ਰਚਨਾਤਮਕ ਗੱਲਬਾਤ ਕੀਤੀ। ਇਸ ਗੱਲਬਾਤ ਵਿੱਚ ਆਪਸੀ ਹਿਤਾਂ ਦੇ ਕਈ ਮੁੱਦਿਆਂ ‘ਦੇ ਗਹਿਨ ਵਿਚਾਰ-ਵਟਾਂਦਰਾ ਹੋਇਆ। ਇਸ ਵਰ੍ਹੇ ਦੇ ...
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਵਿੱਤਰ ਪ੍ਰਕਾਸ਼ ਪੁਰਬ 'ਤੇ ਸ੍ਰੀ ਤੇਗ਼ ਬਹਾਦਰ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਦਾ ਜੀਵਨ ...
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੀਤਾ ਅਤੇ ਅਤੇ ਨਾਟਯਸ਼ਾਸਤ੍ਰ ਨੂੰ ਯੂਨੈਸਕੋ ਦੇ ਮੈਮੋਰੀ ਆਫ ਦ ਵਰਲਡ ਰਜਿਸਟਰ ਵਿੱਚ ਸ਼ਾਮਲ ਕੀਤੇ ਜਾਣ ਦੀ ਪ੍ਰਸ਼ੰਸਾ ਕਰਦੇ ਹੋਏ ਅੱਜ ਇਸ ਨੂੰ ਸਾਡੇ ...
ਗੁੱਡ ਫਰਾਈਡੇ ਦੇ ਪਾਵਨ ਅਵਸਰ 'ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਈਸਾ ਮਸੀਹ ਦੇ ਮਹਾਨ ਬਲੀਦਾਨ 'ਤੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ...
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਯਮੁਨਾ ਦੀ ਸਫ਼ਾਈ ਅਤੇ ਮੁੜ ਸੁਰਜੀਤੀ ਦੇ ਨਾਲ-ਨਾਲ ਦਿੱਲੀ ਦੇ ਪੀਣ ਵਾਲੇ ਪਾਣੀ ਨਾਲ ਸਬੰਧਿਤ ਮੁੱਦਿਆਂ ‘ਤੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ...
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਲੋਕ ਕਲਿਆਣ ਮਾਰਗ ਵਿਖੇ ਆਪਣੇ ਨਿਵਾਸ ਸਥਾਨ 'ਤੇ ਦਾਊਦੀ ਬੋਹਰਾ ਭਾਈਚਾਰੇ ਦੇ ਮੈਂਬਰਾਂ ਦੇ ਇੱਕ ਵਫ਼ਦ ਨਾਲ ਗੱਲਬਾਤ ਕੀਤੀ। ਵਫ਼ਦ ਵਿੱਚ ...
ਉਨ੍ਹਾਂ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ: “ਸਾਬਕਾ ਪ੍ਰਧਾਨ ਮੰਤਰੀ ਚੰਦਰਸ਼ੇਖਰ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਿਮਰ ਸ਼ਰਧਾਂਜਲੀ। ਉਨ੍ਹਾਂ ਨੇ ਆਪਣੀ ਰਾਜਨੀਤੀ ਵਿੱਚ ਦੇਸ਼ ਹਿਤ ਨੂੰ ਹਮੇਸ਼ਾ ਸਭ ...