ਸ਼੍ਰੀ ਨਰੇਂਦਰ ਮੋਦੀ [ 0KB ] | ਪ੍ਰਧਾਨ ਮੰਤਰੀ ਅਤੇ ਇਨ੍ਹਾਂ ਮੰਤਰਾਲਿਆਂ ਦੇ ਇੰਚਾਰਜ: ਪਰਸੋਨਲ, ਲੋਕ ਸ਼ਿਕਾਇਤ ਅਤੇ ਪੈਨਸ਼ਨ ਮੰਤਰਾਲਾ ; ਪ੍ਰਮਾਣੂ ਊਰਜਾ ਵਿਭਾਗ; ਪੁਲਾੜ ਵਿਭਾਗ; ਸਾਰੇ ਮਹੱਤਵਪੂਰਨ ਨੀਤੀਗਤ ਮੁੱਦੇ; ਅਤੇ ਹੋਰ ਸਾਰੇ ਵਿਭਾਗ ਜੋ ਕਿਸੇ ਮੰਤਰੀ ਨੂੰ ਨਹੀਂ ਦਿੱਤੇ ਗਏ। |
|
ਕੈਬਨਿਟ ਮੰਤਰੀ |
||
1 | ਸ਼੍ਰੀ ਰਾਜਨਾਥ ਸਿੰਘ [ 0KB ] | ਰੱਖਿਆ ਮੰਤਰੀ |
2 | ਸ਼੍ਰੀ ਅਮਿਤ ਸ਼ਾਹ [ 0KB ] | ਗ੍ਰਹਿ ਮੰਤਰੀ ; ਅਤੇ ਸਹਿਕਾਰਤਾ ਮੰਤਰੀ |
3 | ਸ਼੍ਰੀ ਨਿਤਿਨ ਜੈਰਾਮ ਗਡਕਰੀ [ 0KB ] | ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ |
4 | ਸ਼੍ਰੀਮਤੀ ਨਿਰਮਲਾ ਸੀਤਾਰਮਣ [ 0KB ] | ਵਿੱਤ ਮੰਤਰੀ ; ਅਤੇ ਕਾਰਪੋਰੇਟ ਮਾਮਲੇ ਮੰਤਰੀ |
5 | ਸ਼੍ਰੀ ਨਰੇਂਦਰ ਸਿੰਘ ਤੋਮਰ [ 0KB ] | ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ |
6 | ਡਾ. ਸੁਬ੍ਰਹਮਣਯਮ ਜੈਸ਼ੰਕਰ [ 0KB ] | ਵਿਦੇਸ਼ ਮੰਤਰੀ |
7 | ਸ਼੍ਰੀ ਅਰਜੁਨ ਮੰਡਾ [ 0KB ] | ਕਬਾਇਲੀ ਮਾਮਲੇ ਮੰਤਰੀ |
8 | ਸ਼੍ਰੀਮਤੀ ਸਮ੍ਰਿਤੀ ਜ਼ੁਬਿਨ ਇਰਾਨੀ [ 0KB ] | ਮਹਿਲਾ ਅਤੇ ਬਾਲ ਵਿਕਾਸ ਮੰਤਰੀ |
9 | ਸ਼੍ਰੀ ਪੀਯੂਸ਼ ਗੋਇਲ [ 0KB ] | ਵਣਜ ਅਤੇ ਉਦਯੋਗ ਮੰਤਰੀ; ਉਪਭੋਗਤਾ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ; ਅਤੇ ਕੱਪੜਾ ਮੰਤਰੀ |
10 | ਸ਼੍ਰੀ ਧਰਮੇਂਦਰ ਪ੍ਰਧਾਨ [ 0KB ] | ਸਿੱਖਿਆ ਮੰਤਰੀ; ਅਤੇ ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰੀ |
11 | ਸ਼੍ਰੀ ਪ੍ਰਹਲਾਦ ਜੋਸ਼ੀ [ 0KB ] | ਸੰਸਦੀ ਮਾਮਲੇ ਮੰਤਰੀ; ਕੋਇਲਾ ਮੰਤਰੀ ; ਅਤੇ ਖਾਣ ਮੰਤਰੀ |
12 | ਸ਼੍ਰੀ ਨਾਰਾਇਣ ਤਾਤੂ ਰਾਣੇ [ 0KB ] | ਸੂਖ਼ਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰੀ |
13 | ਸ਼੍ਰੀ ਸਰਬਾਨੰਦ ਸੋਨੋਵਾਲ [ 0KB ] | ਪੋਰਟਸ, ਸ਼ਿਪਿੰਗ ਅਤੇ ਵਾਟਰਵੇਜ਼ ਮੰਤਰੀ; ਅਤੇ ਆਯੁਸ਼ ਮੰਤਰੀ |
14 | ਸ਼੍ਰੀ ਮੁਖਤਾਰ ਅੱਬਾਸ ਨਕਵੀ [ 0KB ] | ਘੱਟਗਿਣਤੀ ਮਾਮਲੇ ਮੰਤਰੀ |
15 | ਡਾ. ਵੀਰੇਂਦਰ ਕੁਮਾਰ [ 0KB ] | ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ |
16 | ਸ਼੍ਰੀ ਗਿਰੀਰਾਜ ਸਿੰਘ [ 0KB ] | ਗ੍ਰਾਮੀਣ ਵਿਕਾਸ ਮੰਤਰੀ; ਅਤੇ ਪੰਚਾਇਤੀ ਰਾਜ ਮੰਤਰੀ |
17 | ਸ਼੍ਰੀ ਜਯੋਤਿਰਾਦਿੱਤਿਆ ਐੱਮ. ਸਿੰਧੀਆ [ 0KB ] | ਸ਼ਹਿਰੀ ਹਵਾਬਾਜ਼ੀ ਮੰਤਰੀ |
18 | ਸ਼੍ਰੀ ਰਾਮਚੰਦਰ ਪ੍ਰਸਾਦ ਸਿੰਘ [ 0KB ] | ਇਸਪਾਤ ਮੰਤਰੀ |
19 | ਸ਼੍ਰੀ ਅਸ਼ਵਿਨੀ ਵੈਸ਼ਣਵ [ 0KB ] | ਰੇਲਵੇ ਮੰਤਰੀ; ਸੰਚਾਰ ਮੰਤਰੀ; ਅਤੇ ਇਲੈਕਟ੍ਰੌਨਿਕਸ ਤੇ ਸੂਚਨਾ ਟੈਕਨੋਲੋਜੀ ਮੰਤਰੀ |
20 | ਸ਼੍ਰੀ ਪਸ਼ੂ ਪਤੀ ਕੁਮਾਰ ਪਾਰਸ [ 0KB ] | ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰੀ |
21 | ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ [ 0KB ] | ਜਲ ਸ਼ਕਤੀ ਮੰਤਰੀ |
22 | ਸ਼੍ਰੀ ਕਿਰੇਨ ਰਿਜਿਜੂ [ 0KB ] | ਕਾਨੂੰਨ ਅਤੇ ਨਿਆਂ ਮੰਤਰੀ |
23 | ਸ਼੍ਰੀ ਰਾਜ ਕੁਮਾਰ ਸਿੰਘ [ 0KB ] | ਬਿਜਲੀ ਮੰਤਰੀ; ਅਤੇ ਨਵੀਨ ਤੇ ਅਖੁੱਟ ਊਰਜਾ ਮੰਤਰੀ |
24 | ਸ਼੍ਰੀ ਹਰਦੀਪ ਸਿੰਘ ਪੁਰੀ [ 0KB ] | ਪੈਟ੍ਰੋਲੀਅਮ ਤੇ ਕੁਦਰਤੀ ਗੈਸ ਮੰਤਰੀ; ਅਤੇ ਹਾਊਸਿੰਗ ਤੇ ਸ਼ਹਿਰੀ ਮਾਮਲੇ ਮੰਤਰੀ |
25 | ਸ਼੍ਰੀ ਮਨਸੁਖ ਮਾਂਡਵੀਯਾ [ 0KB ] | ਸਿਹਤ ਤੇ ਪਰਿਵਾਰ ਭਲਾਈ ਮੰਤਰੀ; ਅਤੇ ਰਸਾਇਣ ਤੇ ਖਾਦ ਮੰਤਰੀ |
26 | ਸ਼੍ਰੀ ਭੁਪੇਂਦਰ ਯਾਦਵ [ 0KB ] | ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰੀ; ਅਤੇ ਕਿਰਤ ਤੇ ਰੋਜ਼ਗਾਰ ਮੰਤਰੀ |
27 | ਡਾ. ਮਹੇਂਦਰ ਨਾਥ ਪਾਂਡੇ [ 0KB ] | ਭਾਰੀ ਉਦਯੋਗ ਮੰਤਰੀ |
28 | ਸ਼੍ਰੀ ਪਰਸ਼ੋਤਮ ਰੁਪਾਲਾ [ 0KB ] | ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ |
29 | ਸ਼੍ਰੀ ਜੀ. ਕਿਸ਼ਨ ਰੈੱਡੀ [ 0KB ] | ਸੱਭਿਆਚਾਰ ਮੰਤਰੀ; ਟੂਰਜ਼ਿਮ ਮੰਤਰੀ; ਅਤੇ ਉੱਤਰ ਪੂਰਬੀ ਖੇਤਰ ਵਿਕਾਸ ਮੰਤਰੀ |
30 | ਸ਼੍ਰੀ ਅਨੁਰਾਗ ਸਿੰਘ ਠਾਕੁਰ [ 0KB ] | ਸੂਚਨਾ ਅਤੇ ਪ੍ਰਸਾਰਣ ਮੰਤਰੀ; ਅਤੇ ਯੁਵਾ ਮਾਮਲੇ ਤੇ ਖੇਡ ਮੰਤਰੀ |
ਰਾਜ ਮੰਤਰੀ(ਸੁਤੰਤਰ ਚਾਰਜ) |
||
1 | ਰਾਓ ਇੰਦਰਜੀਤ ਸਿੰਘ [ 0KB ] | ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਯੋਜਨਾ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਕਾਰਪੋਰੇਟ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
2 | ਡਾ. ਜਿਤੇਂਦਰ ਸਿੰਘ [ 0KB ] | ਵਿਗਿਆਨ ਅਤੇ ਟੈਕਨੋਲੋਜੀ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਪ੍ਰਿਥਵੀ ਵਿਗਿਆਨ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ; ਪਰਸੋਨਲ, ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲੇ ਵਿੱਚ ਰਾਜ ਮੰਤਰੀ; ਪ੍ਰਮਾਣੂ ਊਰਜਾ ਵਿਭਾਗ ਵਿੱਚ ਰਾਜ ਮੰਤਰੀ; ਅਤੇ ਪੁਲਾੜ ਵਿਭਾਗ ਵਿੱਚ ਰਾਜ ਮੰਤਰੀ |
ਰਾਜ ਮੰਤਰੀ |
||
1 | ਸ਼੍ਰੀ ਸ਼੍ਰੀਪਦ ਯੈੱਸੋ ਨਾਇਕ [ 0KB ] | ਪੋਰਟਸ, ਸ਼ਿਪਿੰਗ ਅਤੇ ਵਾਟਰਵੇਜ਼ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਟੂਰਜ਼ਿਮ ਮੰਤਰਾਲੇ ਵਿੱਚ ਰਾਜ ਮੰਤਰੀ |
2 | ਸ਼੍ਰੀ ਫੱਗਣ ਸਿੰਘ ਕੁਲਸਤੇ [ 0KB ] | ਇਸਪਾਤ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਗ੍ਰਾਮੀਣ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ |
3 | ਸ਼੍ਰੀ ਪ੍ਰਹਲਾਦ ਸਿੰਘ ਪਟੇਲ [ 0KB ] | ਜਲ ਸ਼ਕਤੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ |
4 | ਸ਼੍ਰੀ ਅਸ਼ਵਿਨੀ ਕੁਮਾਰ ਚੌਬੇ [ 0KB ] | ਉਪਭੋਗਤਾ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਵਾਤਾਵਰਣ, ਵਣ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵਿੱਚ ਰਾਜ ਮੰਤਰੀ |
5 | ਸ਼੍ਰੀ ਅਰਜੁਨ ਰਾਮ ਮੇਘਵਾਲ [ 0KB ] | ਸੰਸਦੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸੱਭਿਆਚਾਰ ਮੰਤਰਾਲੇ ਵਿੱਚ ਰਾਜ ਮੰਤਰੀ |
6 | ਜਨਰਲ (ਰਿਟਾਇਰਡ) ਵੀ.ਕੇ. ਸਿੰਘ [ 0KB ] | ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿੱਚ ਰਾਜ ਮੰਤਰੀ |
7 | ਸ਼੍ਰੀ ਕ੍ਰਿਸ਼ਨ ਪਾਲ [ 0KB ] | ਬਿਜਲੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਭਾਰੀ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ |
8 | ਸ਼੍ਰੀ ਦਾਨਵੇ ਰਾਓਸਾਹੇਬ ਦਾਦਾਰਾਓ [ 0KB ] | ਰੇਲਵੇ ਮੰਤਰਾਲੇ ਵਿੱਚ ਰਾਜ ਮੰਤਰੀ; ਕੋਇਲਾ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਖਾਣ ਮੰਤਰਾਲੇ ਵਿੱਚ ਰਾਜ ਮੰਤਰੀ |
9 | ਸ਼੍ਰੀ ਰਾਮਦਾਸ ਆਠਵਲੇ [ 0KB ] | ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਵਿੱਚ ਰਾਜ ਮੰਤਰੀ |
10 | ਸਾਧਵੀ ਨਿਰੰਜਨ ਜਯੋਤੀ [ 0KB ] | ਉਪਭੋਗਤਾ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਗ੍ਰਾਮੀਣ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ |
11 | ਡਾ. ਸੰਜੀਵ ਕੁਮਾਰ ਬਾਲਿਯਾਨ [ 0KB ] | ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਵਿੱਚ ਰਾਜ ਮੰਤਰੀ |
12 | ਸ਼੍ਰੀ ਨਿਤਯਾਨੰਦ ਰਾਏ [ 0KB ] | ਗ੍ਰਹਿ ਮੰਤਰਾਲੇ ਵਿੱਚ ਰਾਜ ਮੰਤਰੀ |
13 | ਸ਼੍ਰੀ ਪੰਕਜ ਚੌਧਰੀ | ਵਿੱਤ ਮੰਤਰਾਲੇ ਵਿੱਚ ਰਾਜ ਮੰਤਰੀ |
14 | ਸ਼੍ਰੀਮਤੀ ਅਨੁਪ੍ਰਿਯਾ ਸਿੰਘ ਪਟੇਲ | ਵਣਜ ਅਤੇ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ |
15 | ਪ੍ਰੋ. ਐੱਸ.ਪੀ. ਸਿੰਘ ਬਘੇਲ | ਕਾਨੂੰਨ ਅਤੇ ਨਿਆਂ ਮੰਤਰਾਲੇ ਵਿੱਚ ਰਾਜ ਮੰਤਰੀ |
16 | ਸ਼੍ਰੀ ਰਾਜੀਵ ਚੰਦਰਸ਼ੇਖਰ [ 0KB ] | ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲੇ ਵਿੱਚ ਰਾਜ ਮੰਤਰੀ |
17 | ਸੁਸ਼੍ਰੀ ਸ਼ੋਭਾ ਕਰੰਦਲਾਜੇ [ 0KB ] | ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
18 | ਸ਼੍ਰੀ ਭਾਨੂ ਪ੍ਰਤਾਪ ਸਿੰਘ ਵਰਮਾ | ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ ਵਿੱਚ ਰਾਜ ਮੰਤਰੀ |
19 | ਸ਼੍ਰੀਮਤੀ ਦਰਸ਼ਨਾ ਵਿਕਰਮ ਜਰਦੋਸ਼ [ 0KB ] | ਕੱਪੜਾ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਰੇਲਵੇ ਮੰਤਰਾਲੇ ਵਿੱਚ ਰਾਜ ਮੰਤਰੀ |
20 | ਸ਼੍ਰੀ ਵੀ. ਮੁਰਲੀਧਰਨ [ 0KB ] | ਵਿਦੇਸ਼ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸੰਸਦੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
21 | ਸ਼੍ਰੀਮਤੀ ਮੀਨਾਕਸ਼ੀ ਲੇਖੀ | ਵਿਦੇਸ਼ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸੱਭਿਆਚਾਰ ਮੰਤਰਾਲੇ ਵਿੱਚ ਰਾਜ ਮੰਤਰੀ |
22 | ਸ਼੍ਰੀ ਸੋਮ ਪ੍ਰਕਾਸ਼ [ 0KB ] | ਵਣਜ ਅਤੇ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ |
23 | ਸ਼੍ਰੀਮਤੀ ਰੇਣੁਕਾ ਸਿੰਘ ਸਰੁਤਾ [ 0KB ] | ਕਬਾਇਲੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
24 | ਸ਼੍ਰੀ ਰਾਮੇਸ਼ਵਰ ਤੇਲੀ [ 0KB ] | ਪੈਟ੍ਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਕਿਰਤ ਤੇ ਰੋਜ਼ਗਾਰ ਮੰਤਰਾਲੇ ਵਿੱਚ ਰਾਜ ਮੰਤਰੀ |
25 | ਸ਼੍ਰੀ ਕੈਲਾਸ਼ ਚੌਧਰੀ [ 0KB ] | ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
26 | ਸ਼੍ਰੀਮਤੀ ਅੰਨਪੂਰਣਾ ਦੇਵੀ [ 0KB ] | ਸਿੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ |
27 | ਸ਼੍ਰੀ ਏ. ਨਾਰਾਇਣਸਵਾਮੀ | ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਵਿੱਚ ਰਾਜ ਮੰਤਰੀ |
28 | ਸ਼੍ਰੀ ਕੌਸ਼ਲ ਕਿਸ਼ੋਰ [ 0KB ] | ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
29 | ਸ਼੍ਰੀ ਅਜੈ ਭੱਟ [ 0KB ] | ਰੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਟੂਰਜ਼ਿਮ ਮੰਤਰਾਲੇ ਵਿੱਚ ਰਾਜ ਮੰਤਰੀ |
30 | ਸ਼੍ਰੀ ਬੀ.ਐੱਲ ਵਰਮਾ [ 0KB ] | ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸਹਿਕਾਰਤਾ ਮੰਤਰਾਲੇ ਵਿੱਚ ਰਾਜ ਮੰਤਰੀ |
31 | ਸ਼੍ਰੀ ਅਜੈ ਕੁਮਾਰ [ 0KB ] | ਗ੍ਰਹਿ ਮੰਤਰਾਲੇ ਵਿੱਚ ਰਾਜ ਮੰਤਰੀ |
32 | ਸ਼੍ਰੀ ਦੇਵੂਸਿੰਹ ਚੌਹਾਨ [ 0KB ] | ਸੰਚਾਰ ਮੰਤਰਾਲੇ ਵਿੱਚ ਰਾਜ ਮੰਤਰੀ |
33 | ਸ਼੍ਰੀ ਭਗਵੰਤ ਖੁਬਾ [ 0KB ] | ਨਵੀਨ ਅਤੇ ਅਖੁੱਟ ਊਰਜਾ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਰਸਾਇਣ ਤੇ ਖਾਦ ਮੰਤਰਾਲੇ ਵਿੱਚ ਰਾਜ ਮੰਤਰੀ |
34 | ਸ਼੍ਰੀ ਕਪਿਲ ਮੋਰੇਸ਼ਵਰ ਪਾਟਿਲ [ 0KB ] | ਪੰਚਾਇਤੀ ਰਾਜ ਮੰਤਰਾਲੇ ਵਿੱਚ ਰਾਜ ਮੰਤਰੀ |
35 | ਸੁਸ਼੍ਰੀ ਪ੍ਰਤਿਮਾ ਭੌਮਿਕ [ 0KB ] | ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਵਿੱਚ ਰਾਜ ਮੰਤਰੀ |
36 | ਡਾ. ਸੁਭਾਸ਼ ਸਰਕਾਰ [ 0KB ] | ਸਿੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ |
37 | ਡਾ. ਭਾਗਵਤ ਕਿਸ਼ਨਰਾਓ ਕਰਾਡ [ 0KB ] | ਵਿੱਤ ਮੰਤਰਾਲੇ ਵਿੱਚ ਰਾਜ ਮੰਤਰੀ |
38 | ਡਾ. ਰਾਜਕੁਮਾਰ ਰੰਜਨ ਸਿੰਘ [ 0KB ] | ਵਿਦੇਸ਼ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸਿੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ |
39 | ਡਾ. ਭਾਰਤੀ ਪ੍ਰਵੀਣ ਪਵਾਰ [ 0KB ] | ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
40 | ਸ਼੍ਰੀ ਬਿਸ਼ਵੇਸ਼ਵਰ ਟੁਡੂ [ 0KB ] | ਕਬਾਇਲੀ ਮਾਮਲਿਆਂ ਦੇ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਜਲ ਸ਼ਕਤੀ ਮੰਤਰਾਲੇ ਵਿੱਚ ਰਾਜ ਮੰਤਰੀ |
41 | ਸ਼੍ਰੀ ਸ਼ਾਂਤਨੂ ਠਾਕੁਰ [ 0KB ] | ਪੋਰਟਸ, ਸ਼ਿਪਿੰਗ ਅਤੇ ਵਾਟਰਵੇਜ਼ ਮੰਤਰਾਲੇ ਵਿੱਚ ਰਾਜ ਮੰਤਰੀ |
42 | ਡਾ. ਮੁੰਜਾਪਾਰਾ ਮਹੇਂਦਰਭਾਈ | ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਆਯੁਸ਼ ਮੰਤਰਾਲੇ ਵਿੱਚ ਰਾਜ ਮੰਤਰੀ |
43 | ਸ਼੍ਰੀ ਜੌਨ ਬਾਰਲਾ [ 0KB ] | ਘੱਟਗਿਣਤੀ ਮਾਮਲੇ ਮੰਤਰਾਲੇ ਵਿੱਚ ਰਾਜ ਮਤਰੀ |
44 | ਡਾ. ਐੱਲ ਮੁਰੂਗਨ [ 0KB ] | ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵਿੱਚ ਰਾਜ ਮੰਤਰੀ |
45 | ਸ਼੍ਰੀ ਨਿਸਿਥ ਪ੍ਰਮਾਣਿਕ [ 0KB ] | ਗ੍ਰਹਿ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਵਿੱਚ ਰਾਜ ਮੰਤਰੀ | Prime Minister |
---|
(ਪੇਜ ਪਿਛਲੀ ਵਾਰ 09.01.2023 ਤੱਕ ਅੱਪਡੇਟ ਕੀਤਾ ਗਿਆ)