ਪੀਐੱਮਇੰਡੀਆ
ਸ਼੍ਰੀ ਨਰੇਂਦਰ ਮੋਦੀ [ 1059KB ] |
ਪ੍ਰਧਾਨ ਮੰਤਰੀ ਅਤੇ ਇਨ੍ਹਾਂ ਮੰਤਰਾਲਿਆਂ ਦੇ ਇੰਚਾਰਜ: ਪਰਸੋਨਲ, ਲੋਕ ਸ਼ਿਕਾਇਤ ਅਤੇ ਪੈਨਸ਼ਨ ਮੰਤਰਾਲਾ ; ਪ੍ਰਮਾਣੂ ਊਰਜਾ ਵਿਭਾਗ; ਪੁਲਾੜ ਵਿਭਾਗ; ਸਾਰੇ ਮਹੱਤਵਪੂਰਨ ਨੀਤੀਗਤ ਮੁੱਦੇ; ਅਤੇ ਹੋਰ ਸਾਰੇ ਵਿਭਾਗ ਜੋ ਕਿਸੇ ਮੰਤਰੀ ਨੂੰ ਨਹੀਂ ਦਿੱਤੇ ਗਏ। |
|
ਕੈਬਨਿਟ ਮੰਤਰੀ |
||
| 1 | ਸ਼੍ਰੀ ਰਾਜਨਾਥ ਸਿੰਘ [ 608KB ] |
ਰੱਖਿਆ ਮੰਤਰੀ |
| 2 | ਸ਼੍ਰੀ ਅਮਿਤ ਸ਼ਾਹ [ 967KB ] |
ਗ੍ਰਹਿ ਮੰਤਰੀ ; ਅਤੇ ਸਹਿਕਾਰਤਾ ਮੰਤਰੀ |
| 3 | ਸ਼੍ਰੀ ਨਿਤਿਨ ਜੈਰਾਮ ਗਡਕਰੀ [ 1685KB ] |
ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ |
| 4 | ਸ਼੍ਰੀਮਤੀ ਨਿਰਮਲਾ ਸੀਤਾਰਮਣ [ 2114KB ] |
ਵਿੱਤ ਮੰਤਰੀ ; ਅਤੇ ਕਾਰਪੋਰੇਟ ਮਾਮਲੇ ਮੰਤਰੀ |
| 5 | ਸ਼੍ਰੀ ਨਰੇਂਦਰ ਸਿੰਘ ਤੋਮਰ [ 891KB ] |
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ |
| 6 | ਡਾ. ਸੁਬ੍ਰਹਮਣਯਮ ਜੈਸ਼ੰਕਰ [ 2569KB ] |
ਵਿਦੇਸ਼ ਮੰਤਰੀ |
| 7 | ਸ਼੍ਰੀ ਅਰਜੁਨ ਮੰਡਾ [ 2364KB ] |
ਕਬਾਇਲੀ ਮਾਮਲੇ ਮੰਤਰੀ |
| 8 | ਸ਼੍ਰੀਮਤੀ ਸਮ੍ਰਿਤੀ ਜ਼ੁਬਿਨ ਇਰਾਨੀ [ 4556KB ] |
ਮਹਿਲਾ ਅਤੇ ਬਾਲ ਵਿਕਾਸ ਮੰਤਰੀ |
| 9 | ਸ਼੍ਰੀ ਪੀਯੂਸ਼ ਗੋਇਲ [ 405KB ] |
ਵਣਜ ਅਤੇ ਉਦਯੋਗ ਮੰਤਰੀ; ਉਪਭੋਗਤਾ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ; ਅਤੇ ਕੱਪੜਾ ਮੰਤਰੀ |
| 10 | ਸ਼੍ਰੀ ਧਰਮੇਂਦਰ ਪ੍ਰਧਾਨ [ 5045KB ] |
ਸਿੱਖਿਆ ਮੰਤਰੀ; ਅਤੇ ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰੀ |
| 11 | ਸ਼੍ਰੀ ਪ੍ਰਹਲਾਦ ਜੋਸ਼ੀ [ 2805KB ] |
ਸੰਸਦੀ ਮਾਮਲੇ ਮੰਤਰੀ; ਕੋਇਲਾ ਮੰਤਰੀ ; ਅਤੇ ਖਾਣ ਮੰਤਰੀ |
| 12 | ਸ਼੍ਰੀ ਨਾਰਾਇਣ ਤਾਤੂ ਰਾਣੇ [ 5360KB ] |
ਸੂਖ਼ਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰੀ |
| 13 | ਸ਼੍ਰੀ ਸਰਬਾਨੰਦ ਸੋਨੋਵਾਲ [ 2814KB ] |
ਪੋਰਟਸ, ਸ਼ਿਪਿੰਗ ਅਤੇ ਵਾਟਰਵੇਜ਼ ਮੰਤਰੀ; ਅਤੇ ਆਯੁਸ਼ ਮੰਤਰੀ |
| 14 | ਸ਼੍ਰੀ ਮੁਖਤਾਰ ਅੱਬਾਸ ਨਕਵੀ [ 1101KB ] |
ਘੱਟਗਿਣਤੀ ਮਾਮਲੇ ਮੰਤਰੀ |
| 15 | ਡਾ. ਵੀਰੇਂਦਰ ਕੁਮਾਰ [ 1210KB ] |
ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ |
| 16 | ਸ਼੍ਰੀ ਗਿਰੀਰਾਜ ਸਿੰਘ [ 814KB ] |
ਗ੍ਰਾਮੀਣ ਵਿਕਾਸ ਮੰਤਰੀ; ਅਤੇ ਪੰਚਾਇਤੀ ਰਾਜ ਮੰਤਰੀ |
| 17 | ਸ਼੍ਰੀ ਜਯੋਤਿਰਾਦਿੱਤਿਆ ਐੱਮ. ਸਿੰਧੀਆ [ 1679KB ] |
ਸ਼ਹਿਰੀ ਹਵਾਬਾਜ਼ੀ ਮੰਤਰੀ |
| 18 | ਸ਼੍ਰੀ ਰਾਮਚੰਦਰ ਪ੍ਰਸਾਦ ਸਿੰਘ [ 533KB ] |
ਇਸਪਾਤ ਮੰਤਰੀ |
| 19 | ਸ਼੍ਰੀ ਅਸ਼ਵਿਨੀ ਵੈਸ਼ਣਵ [ 1259KB ] |
ਰੇਲਵੇ ਮੰਤਰੀ; ਸੰਚਾਰ ਮੰਤਰੀ; ਅਤੇ ਇਲੈਕਟ੍ਰੌਨਿਕਸ ਤੇ ਸੂਚਨਾ ਟੈਕਨੋਲੋਜੀ ਮੰਤਰੀ |
| 20 | ਸ਼੍ਰੀ ਪਸ਼ੂ ਪਤੀ ਕੁਮਾਰ ਪਾਰਸ [ 1524KB ] |
ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰੀ |
| 21 | ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ [ 1426KB ] |
ਜਲ ਸ਼ਕਤੀ ਮੰਤਰੀ |
| 22 | ਸ਼੍ਰੀ ਕਿਰੇਨ ਰਿਜਿਜੂ [ 1399KB ] |
ਕਾਨੂੰਨ ਅਤੇ ਨਿਆਂ ਮੰਤਰੀ |
| 23 | ਸ਼੍ਰੀ ਰਾਜ ਕੁਮਾਰ ਸਿੰਘ [ 770KB ] |
ਬਿਜਲੀ ਮੰਤਰੀ; ਅਤੇ ਨਵੀਨ ਤੇ ਅਖੁੱਟ ਊਰਜਾ ਮੰਤਰੀ |
| 24 | ਸ਼੍ਰੀ ਹਰਦੀਪ ਸਿੰਘ ਪੁਰੀ [ 1392KB ] |
ਪੈਟ੍ਰੋਲੀਅਮ ਤੇ ਕੁਦਰਤੀ ਗੈਸ ਮੰਤਰੀ; ਅਤੇ ਹਾਊਸਿੰਗ ਤੇ ਸ਼ਹਿਰੀ ਮਾਮਲੇ ਮੰਤਰੀ |
| 25 | ਸ਼੍ਰੀ ਮਨਸੁਖ ਮਾਂਡਵੀਯਾ [ 2000KB ] |
ਸਿਹਤ ਤੇ ਪਰਿਵਾਰ ਭਲਾਈ ਮੰਤਰੀ; ਅਤੇ ਰਸਾਇਣ ਤੇ ਖਾਦ ਮੰਤਰੀ |
| 26 | ਸ਼੍ਰੀ ਭੁਪੇਂਦਰ ਯਾਦਵ [ 796KB ] |
ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰੀ; ਅਤੇ ਕਿਰਤ ਤੇ ਰੋਜ਼ਗਾਰ ਮੰਤਰੀ |
| 27 | ਡਾ. ਮਹੇਂਦਰ ਨਾਥ ਪਾਂਡੇ [ 1408KB ] |
ਭਾਰੀ ਉਦਯੋਗ ਮੰਤਰੀ |
| 28 | ਸ਼੍ਰੀ ਪਰਸ਼ੋਤਮ ਰੁਪਾਲਾ [ 4408KB ] |
ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ |
| 29 | ਸ਼੍ਰੀ ਜੀ. ਕਿਸ਼ਨ ਰੈੱਡੀ [ 1947KB ] |
ਸੱਭਿਆਚਾਰ ਮੰਤਰੀ; ਟੂਰਜ਼ਿਮ ਮੰਤਰੀ; ਅਤੇ ਉੱਤਰ ਪੂਰਬੀ ਖੇਤਰ ਵਿਕਾਸ ਮੰਤਰੀ |
| 30 | ਸ਼੍ਰੀ ਅਨੁਰਾਗ ਸਿੰਘ ਠਾਕੁਰ [ 3615KB ] |
ਸੂਚਨਾ ਅਤੇ ਪ੍ਰਸਾਰਣ ਮੰਤਰੀ; ਅਤੇ ਯੁਵਾ ਮਾਮਲੇ ਤੇ ਖੇਡ ਮੰਤਰੀ |
ਰਾਜ ਮੰਤਰੀ(ਸੁਤੰਤਰ ਚਾਰਜ) |
||
| 1 | ਰਾਓ ਇੰਦਰਜੀਤ ਸਿੰਘ [ 2051KB ] |
ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਯੋਜਨਾ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਕਾਰਪੋਰੇਟ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
| 2 | ਡਾ. ਜਿਤੇਂਦਰ ਸਿੰਘ [ 1281KB ] |
ਵਿਗਿਆਨ ਅਤੇ ਟੈਕਨੋਲੋਜੀ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਪ੍ਰਿਥਵੀ ਵਿਗਿਆਨ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ; ਪਰਸੋਨਲ, ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲੇ ਵਿੱਚ ਰਾਜ ਮੰਤਰੀ; ਪ੍ਰਮਾਣੂ ਊਰਜਾ ਵਿਭਾਗ ਵਿੱਚ ਰਾਜ ਮੰਤਰੀ; ਅਤੇ ਪੁਲਾੜ ਵਿਭਾਗ ਵਿੱਚ ਰਾਜ ਮੰਤਰੀ |
ਰਾਜ ਮੰਤਰੀ |
||
| 1 | ਸ਼੍ਰੀ ਸ਼੍ਰੀਪਦ ਯੈੱਸੋ ਨਾਇਕ [ 2716KB ] |
ਪੋਰਟਸ, ਸ਼ਿਪਿੰਗ ਅਤੇ ਵਾਟਰਵੇਜ਼ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਟੂਰਜ਼ਿਮ ਮੰਤਰਾਲੇ ਵਿੱਚ ਰਾਜ ਮੰਤਰੀ |
| 2 | ਸ਼੍ਰੀ ਫੱਗਣ ਸਿੰਘ ਕੁਲਸਤੇ [ 3577KB ] |
ਇਸਪਾਤ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਗ੍ਰਾਮੀਣ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ |
| 3 | ਸ਼੍ਰੀ ਪ੍ਰਹਲਾਦ ਸਿੰਘ ਪਟੇਲ [ 2726KB ] |
ਜਲ ਸ਼ਕਤੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ |
| 4 | ਸ਼੍ਰੀ ਅਸ਼ਵਿਨੀ ਕੁਮਾਰ ਚੌਬੇ [ 2063KB ] |
ਉਪਭੋਗਤਾ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਵਾਤਾਵਰਣ, ਵਣ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵਿੱਚ ਰਾਜ ਮੰਤਰੀ |
| 5 | ਸ਼੍ਰੀ ਅਰਜੁਨ ਰਾਮ ਮੇਘਵਾਲ [ 1081KB ] |
ਸੰਸਦੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸੱਭਿਆਚਾਰ ਮੰਤਰਾਲੇ ਵਿੱਚ ਰਾਜ ਮੰਤਰੀ |
| 6 | ਜਨਰਲ (ਰਿਟਾਇਰਡ) ਵੀ.ਕੇ. ਸਿੰਘ [ 880KB ] |
ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿੱਚ ਰਾਜ ਮੰਤਰੀ |
| 7 | ਸ਼੍ਰੀ ਕ੍ਰਿਸ਼ਨ ਪਾਲ [ 2492KB ] |
ਬਿਜਲੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਭਾਰੀ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ |
| 8 | ਸ਼੍ਰੀ ਦਾਨਵੇ ਰਾਓਸਾਹੇਬ ਦਾਦਾਰਾਓ [ 3400KB ] |
ਰੇਲਵੇ ਮੰਤਰਾਲੇ ਵਿੱਚ ਰਾਜ ਮੰਤਰੀ; ਕੋਇਲਾ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਖਾਣ ਮੰਤਰਾਲੇ ਵਿੱਚ ਰਾਜ ਮੰਤਰੀ |
| 9 | ਸ਼੍ਰੀ ਰਾਮਦਾਸ ਆਠਵਲੇ [ 2422KB ] |
ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਵਿੱਚ ਰਾਜ ਮੰਤਰੀ |
| 10 | ਸਾਧਵੀ ਨਿਰੰਜਨ ਜਯੋਤੀ [ 1144KB ] |
ਉਪਭੋਗਤਾ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਗ੍ਰਾਮੀਣ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ |
| 11 | ਡਾ. ਸੰਜੀਵ ਕੁਮਾਰ ਬਾਲਿਯਾਨ [ 1266KB ] |
ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਵਿੱਚ ਰਾਜ ਮੰਤਰੀ |
| 12 | ਸ਼੍ਰੀ ਨਿਤਯਾਨੰਦ ਰਾਏ [ 2051KB ] |
ਗ੍ਰਹਿ ਮੰਤਰਾਲੇ ਵਿੱਚ ਰਾਜ ਮੰਤਰੀ |
| 13 | ਸ਼੍ਰੀ ਪੰਕਜ ਚੌਧਰੀ | ਵਿੱਤ ਮੰਤਰਾਲੇ ਵਿੱਚ ਰਾਜ ਮੰਤਰੀ |
| 14 | ਸ਼੍ਰੀਮਤੀ ਅਨੁਪ੍ਰਿਯਾ ਸਿੰਘ ਪਟੇਲ | ਵਣਜ ਅਤੇ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ |
| 15 | ਪ੍ਰੋ. ਐੱਸ.ਪੀ. ਸਿੰਘ ਬਘੇਲ | ਕਾਨੂੰਨ ਅਤੇ ਨਿਆਂ ਮੰਤਰਾਲੇ ਵਿੱਚ ਰਾਜ ਮੰਤਰੀ |
| 16 | ਸ਼੍ਰੀ ਰਾਜੀਵ ਚੰਦਰਸ਼ੇਖਰ [ 1511KB ] |
ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲੇ ਵਿੱਚ ਰਾਜ ਮੰਤਰੀ |
| 17 | ਸੁਸ਼੍ਰੀ ਸ਼ੋਭਾ ਕਰੰਦਲਾਜੇ [ 349KB ] |
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
| 18 | ਸ਼੍ਰੀ ਭਾਨੂ ਪ੍ਰਤਾਪ ਸਿੰਘ ਵਰਮਾ | ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ ਵਿੱਚ ਰਾਜ ਮੰਤਰੀ |
| 19 | ਸ਼੍ਰੀਮਤੀ ਦਰਸ਼ਨਾ ਵਿਕਰਮ ਜਰਦੋਸ਼ [ 1594KB ] |
ਕੱਪੜਾ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਰੇਲਵੇ ਮੰਤਰਾਲੇ ਵਿੱਚ ਰਾਜ ਮੰਤਰੀ |
| 20 | ਸ਼੍ਰੀ ਵੀ. ਮੁਰਲੀਧਰਨ [ 1020KB ] |
ਵਿਦੇਸ਼ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸੰਸਦੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
| 21 | ਸ਼੍ਰੀਮਤੀ ਮੀਨਾਕਸ਼ੀ ਲੇਖੀ | ਵਿਦੇਸ਼ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸੱਭਿਆਚਾਰ ਮੰਤਰਾਲੇ ਵਿੱਚ ਰਾਜ ਮੰਤਰੀ |
| 22 | ਸ਼੍ਰੀ ਸੋਮ ਪ੍ਰਕਾਸ਼ [ 667KB ] |
ਵਣਜ ਅਤੇ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ |
| 23 | ਸ਼੍ਰੀਮਤੀ ਰੇਣੁਕਾ ਸਿੰਘ ਸਰੁਤਾ [ 967KB ] |
ਕਬਾਇਲੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
| 24 | ਸ਼੍ਰੀ ਰਾਮੇਸ਼ਵਰ ਤੇਲੀ [ 1101KB ] |
ਪੈਟ੍ਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਕਿਰਤ ਤੇ ਰੋਜ਼ਗਾਰ ਮੰਤਰਾਲੇ ਵਿੱਚ ਰਾਜ ਮੰਤਰੀ |
| 25 | ਸ਼੍ਰੀ ਕੈਲਾਸ਼ ਚੌਧਰੀ [ 1183KB ] |
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
| 26 | ਸ਼੍ਰੀਮਤੀ ਅੰਨਪੂਰਣਾ ਦੇਵੀ [ 3511KB ] |
ਸਿੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ |
| 27 | ਸ਼੍ਰੀ ਏ. ਨਾਰਾਇਣਸਵਾਮੀ | ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਵਿੱਚ ਰਾਜ ਮੰਤਰੀ |
| 28 | ਸ਼੍ਰੀ ਕੌਸ਼ਲ ਕਿਸ਼ੋਰ [ 2389KB ] |
ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
| 29 | ਸ਼੍ਰੀ ਅਜੈ ਭੱਟ [ 1665KB ] |
ਰੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਟੂਰਜ਼ਿਮ ਮੰਤਰਾਲੇ ਵਿੱਚ ਰਾਜ ਮੰਤਰੀ |
| 30 | ਸ਼੍ਰੀ ਬੀ.ਐੱਲ ਵਰਮਾ [ 2051KB ] |
ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸਹਿਕਾਰਤਾ ਮੰਤਰਾਲੇ ਵਿੱਚ ਰਾਜ ਮੰਤਰੀ |
| 31 | ਸ਼੍ਰੀ ਅਜੈ ਕੁਮਾਰ [ 486KB ] |
ਗ੍ਰਹਿ ਮੰਤਰਾਲੇ ਵਿੱਚ ਰਾਜ ਮੰਤਰੀ |
| 32 | ਸ਼੍ਰੀ ਦੇਵੂਸਿੰਹ ਚੌਹਾਨ [ 858KB ] |
ਸੰਚਾਰ ਮੰਤਰਾਲੇ ਵਿੱਚ ਰਾਜ ਮੰਤਰੀ |
| 33 | ਸ਼੍ਰੀ ਭਗਵੰਤ ਖੁਬਾ [ 539KB ] |
ਨਵੀਨ ਅਤੇ ਅਖੁੱਟ ਊਰਜਾ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਰਸਾਇਣ ਤੇ ਖਾਦ ਮੰਤਰਾਲੇ ਵਿੱਚ ਰਾਜ ਮੰਤਰੀ |
| 34 | ਸ਼੍ਰੀ ਕਪਿਲ ਮੋਰੇਸ਼ਵਰ ਪਾਟਿਲ [ 7397KB ] |
ਪੰਚਾਇਤੀ ਰਾਜ ਮੰਤਰਾਲੇ ਵਿੱਚ ਰਾਜ ਮੰਤਰੀ |
| 35 | ਸੁਸ਼੍ਰੀ ਪ੍ਰਤਿਮਾ ਭੌਮਿਕ [ 1270KB ] |
ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਵਿੱਚ ਰਾਜ ਮੰਤਰੀ |
| 36 | ਡਾ. ਸੁਭਾਸ਼ ਸਰਕਾਰ [ 2360KB ] |
ਸਿੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ |
| 37 | ਡਾ. ਭਾਗਵਤ ਕਿਸ਼ਨਰਾਓ ਕਰਾਡ [ 3335KB ] |
ਵਿੱਤ ਮੰਤਰਾਲੇ ਵਿੱਚ ਰਾਜ ਮੰਤਰੀ |
| 38 | ਡਾ. ਰਾਜਕੁਮਾਰ ਰੰਜਨ ਸਿੰਘ [ 3059KB ] |
ਵਿਦੇਸ਼ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸਿੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ |
| 39 | ਡਾ. ਭਾਰਤੀ ਪ੍ਰਵੀਣ ਪਵਾਰ [ 2127KB ] |
ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
| 40 | ਸ਼੍ਰੀ ਬਿਸ਼ਵੇਸ਼ਵਰ ਟੁਡੂ [ 1510KB ] |
ਕਬਾਇਲੀ ਮਾਮਲਿਆਂ ਦੇ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਜਲ ਸ਼ਕਤੀ ਮੰਤਰਾਲੇ ਵਿੱਚ ਰਾਜ ਮੰਤਰੀ |
| 41 | ਸ਼੍ਰੀ ਸ਼ਾਂਤਨੂ ਠਾਕੁਰ [ 1254KB ] |
ਪੋਰਟਸ, ਸ਼ਿਪਿੰਗ ਅਤੇ ਵਾਟਰਵੇਜ਼ ਮੰਤਰਾਲੇ ਵਿੱਚ ਰਾਜ ਮੰਤਰੀ |
| 42 | ਡਾ. ਮੁੰਜਾਪਾਰਾ ਮਹੇਂਦਰਭਾਈ | ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਆਯੁਸ਼ ਮੰਤਰਾਲੇ ਵਿੱਚ ਰਾਜ ਮੰਤਰੀ |
| 43 | ਸ਼੍ਰੀ ਜੌਨ ਬਾਰਲਾ [ 1716KB ] |
ਘੱਟਗਿਣਤੀ ਮਾਮਲੇ ਮੰਤਰਾਲੇ ਵਿੱਚ ਰਾਜ ਮਤਰੀ |
| 44 | ਡਾ. ਐੱਲ ਮੁਰੂਗਨ [ 1257KB ] |
ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵਿੱਚ ਰਾਜ ਮੰਤਰੀ |
| 45 | ਸ਼੍ਰੀ ਨਿਸਿਥ ਪ੍ਰਮਾਣਿਕ [ 1396KB ] |
ਗ੍ਰਹਿ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਵਿੱਚ ਰਾਜ ਮੰਤਰੀ | Prime Minister |
|---|---|---|
(ਪੇਜ ਪਿਛਲੀ ਵਾਰ 09.01.2023 ਤੱਕ ਅੱਪਡੇਟ ਕੀਤਾ ਗਿਆ)