ਮੁੱਖ ਸਮੱਗਰੀ ਵੱਲ ਜਾਓ
A
-
A
A
+
A
A
Search
Search
ਭਾਸ਼ਾ
Choose a language
English
Hindi
Assamese
Bengali
Gujarati
Kannada
Malayalam
Manipuri
Marathi
Odia
Punjabi
Tamil
Telugu
Urdu
ਸੂਚੀ
ਮੁੱਖ ਪੰਨਾ
ਨਿਊਜ਼
ਨਿਊਜ਼ ਅੱਪਡੇਟ
ਮੀਡੀਆ ਕਵਰੇਜ
ਮਨ ਕੀ ਬਾਤ
ਪ੍ਰਧਾਨ ਮੰਤਰੀ ਦਫ਼ਤਰ
ਪ੍ਰਧਾਨ ਮੰਤਰੀ ਦਾ ਸੰਦੇਸ਼
ਪਾਰਦਰਸ਼ਤਾ ਲਈ ਖੋਜ
ਸੂਚਨਾ ਦਾ ਅਧਿਕਾਰ (ਆਰ.ਟੀ.ਆਈ.)
ਅਧਿਕਾਰੀਆਂ ਦੀ ਸੂਚੀ
ਪ੍ਰਧਾਨ ਮੰਤਰੀ ਦਾ ਇੰਟਰਵਿਊ
ਪ੍ਰਧਾਨ ਮੰਤਰੀ ਦੇ ਫੰਡ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼
ਰਾਸ਼ਟਰੀ ਰੱਖਿਆ ਕੋਸ਼
ਪੀਐੱਮ ਕੇਅਰਸ ਫੰਡ
ਪ੍ਰਧਾਨ ਮੰਤਰੀ ਦੇ ਦੌਰੇ
ਅੰਤਰਰਾਸ਼ਟਰੀ ਦੌਰੇ
ਘਰੇਲੂ ਦੌਰੇ
ਆਪਣੇ ਪ੍ਰਧਾਨ ਮੰਤਰੀ ਨੂੰ ਜਾਣੋ
ਪ੍ਰਧਾਨ ਮੰਤਰੀ ਬਾਰੇ ਜਾਣੋ
ਸਾਬਕਾ ਪ੍ਰਧਾਨ ਮੰਤਰੀ
ਗਵਰਨੈਂਸ ਟਰੈਕ ਰਿਕਾਰਡ
ਇੱਕ ਸਾਲ
ਦੋ ਸਾਲ
ਤਿੰਨ ਸਾਲ
ਚਾਰ ਸਾਲ
ਮੀਡੀਆ ਲਾਇਬ੍ਰੇਰੀ
ਫੋਟੋ ਗੈਲਰੀ
ਲਾਈਵ / ਵੀਡੀਓ ਦੇਖੋ
ਪ੍ਰਧਾਨ ਮੰਤਰੀ ਦੇ ਭਾਸ਼ਣ
ਪ੍ਰਧਾਨ ਮੰਤਰੀ ਦੇ ਭਾਸ਼ਣ(ਵੀਡੀਓ)
ਇੰਫੋਗ੍ਰਾਫਿਕਸ ਤੇ ਹਵਾਲੇ (ਕਥਨ)
ਮਹਾਰਥੀ
ਪੁਰਾਲੇਖ
ਸੋਸ਼ਲ ਮੀਡੀਆ ਅੱਪਡੇਟ
ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰੋ
ਰਿਪੋਰਟਾਂ
ਈ-ਪੁਸਤਕਾਂ
ਕੇਂਦਰੀ ਮੰਤਰੀ ਪਰਿਸ਼ਦ ਦੇ ਵਿਭਾਗ
ਪੀਐੱਮਓ ਮੋਬਾਈਲ ਐਪ ਡਾਊਨਲੋਡ ਕਰੋ
ਸੂਚੀ ਬੰਦ ਕਰੋ
ਮੁੱਖ ਪੰਨਾ
ਪੀਐੱਮਇੰਡੀਆ
ਪ੍ਰਧਾਨ ਮੰਤਰੀ ਨੇ ਕ੍ਰਿਸ਼ੀ ਉੱਨਤੀ ਮੇਲੇ ਨੂੰ ਸੰਬੋਧਨ ਕੀਤਾ (17 ਮਾਰਚ, 2018)
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 17 ਮਾਰਚ, 2018 ਨੂੰ ਨਵੀਂ ਦਿੱਲੀ ਵਿਖੇ ਕ੍ਰਿਸ਼ੀ ਉੱਨਤੀ ਮੇਲੇ ਵਿੱਚ ਥੀਮ ਪੈਵਿਲੀਅਨ ਦਾ ਦੌਰਾ ਕਰਦੇ ਹੋਏ। ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪੰਚਾਇਤੀ ਰਾਜ ਰਾਜ ਮੰਤਰੀ, ਸ਼੍ਰੀ ਪ੍ਰਸ਼ੋਤਮ ਰੁਪਾਲਾ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਰਾਜ ਮੰਤਰੀ , ਸ਼੍ਰੀਮਤੀ ਕ੍ਰਿਸ਼ਨਾ ਰਾਜ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 17 ਮਾਰਚ, 2018 ਨੂੰ ਨਵੀਂ ਦਿੱਲੀ ਵਿਖੇ ਕ੍ਰਿਸ਼ੀ ਉੱਨਤੀ ਮੇਲੇ ਵਿੱਚ ਥੀਮ ਪੈਵਿਲੀਅਨ ਦਾ ਦੌਰਾ ਕਰਦੇ ਹੋਏ। ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪੰਚਾਇਤੀ ਰਾਜ ਰਾਜ ਮੰਤਰੀ, ਸ਼੍ਰੀ ਪ੍ਰਸ਼ੋਤਮ ਰੁਪਾਲਾ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਰਾਜ ਮੰਤਰੀ , ਸ਼੍ਰੀਮਤੀ ਕ੍ਰਿਸ਼ਨਾ ਰਾਜ ਤੇ ਸ਼੍ਰੀ ਗਜੇਂਦਰ ਸਿੰਖ ਸ਼ੇਖਾਵਤ ਅਤੇ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ, ਸ਼੍ਰੀ ਐੱਸ ਕੇ ਪਟਨਾਇਕ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 17 ਮਾਰਚ, 2018 ਨੂੰ ਨਵੀਂ ਦਿੱਲੀ ਵਿਖੇ ਕ੍ਰਿਸ਼ੀ ਉੱਨਤੀ ਮੇਲੇ ਵਿੱਚ ਥੀਮ ਪੈਵਿਲੀਅਨ ਦਾ ਦੌਰਾ ਕਰਦੇ ਹੋਏ। ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪੰਚਾਇਤੀ ਰਾਜ ਮੰਤਰੀ, ਸ਼੍ਰੀ ਪ੍ਰਸ਼ੋਤਮ ਰੁਪਾਲਾ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਰਾਜ ਮੰਤਰੀ , ਸ਼੍ਰੀਮਤੀ ਕ੍ਰਿਸ਼ਨਾ ਰਾਜ ਤੇ ਸ਼੍ਰੀ ਗਜੇਂਦਰ ਸਿੰਖ ਸ਼ੇਖਾਵਤ ਅਤੇ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ, ਸ਼੍ਰੀ ਐੱਸ ਕੇ ਪਟਨਾਇਕ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 17 ਮਾਰਚ, 2018 ਨੂੰ ਨਵੀਂ ਦਿੱਲੀ ਵਿਖੇ 25 ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਨੀਂਹ ਪੱਥਰ ਰੱਖਦੇ ਹੋਏ। ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ, ਸ਼੍ਰੀ ਰਾਧਾ ਮੋਹਨ ਸਿੰਘ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਪ੍ਰਦੇਸ਼, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ, ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੰਚਾਇਤੀ ਰਾਜ ਰਾਜ ਮੰਤਰੀ, ਸ਼੍ਰੀ ਪ੍ਰਸ਼ੋਤਮ ਰੁਪਾਲਾ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਰਾਜ ਮੰਤਰੀ, ਸ਼੍ਰੀ ਐੱਮ ਕ੍ਰਿਸ਼ਨਾ ਰਾਜ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 17 ਮਾਰਚ, 2018 ਨੂੰ ਨਵੀਂ ਦਿੱਲੀ ਵਿਖੇ 25 ਕ੍ਰਿਸ਼ੀ ਵਿਗਿਆਨ ਕੇਂਦਰਾਂ ਲਈ ਨੀਂਹ ਪੱਥਰ ਰੱਖਦੇ ਹੋਏ। ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ, ਸ਼੍ਰੀ ਰਾਧਾ ਮੋਹਨ ਸਿੰਘ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਪ੍ਰਦੇਸ਼, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪੰਚਾਇਤੀ ਰਾਜ ਰਾਜ ਮੰਤਰੀ, ਸ਼੍ਰੀ ਪ੍ਰਸ਼ੋਤਮ ਰੁਪਾਲਾ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਰਾਜ ਮੰਤਰੀ, ਸ਼੍ਰੀ ਐੱਮ ਕ੍ਰਿਸ਼ਨਾ ਰਾਜ ਤੇ ਸ਼੍ਰੀ ਗਜੇਂਦਰ ਸ਼ੇਖਾਵਤ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 17 ਮਾਰਚ, 2018 ਨੂੰ ਨਵੀਂ ਦਿੱਲੀ ਵਿਖੇ ਜੈਵਿਕ ਉਤਪਾਦਾਂ ਲਈ ਈ-ਮਾਰਕੀਟ ਪੋਰਟਲ ਲਾਂਚ ਕਰਦੇ ਹੋਏ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਸ਼੍ਰੀ ਰਾਧਾ ਮੋਹਨ ਸਿੰਘ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪੰਚਾਇਤੀ ਰਾਜ ਰਾਜ ਮੰਤਰੀ, ਸ਼੍ਰੀ ਪ੍ਰਸ਼ੋਤਮ ਰੁਪਾਲਾ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਰਾਜ ਮੰਤਰੀ, ਕ੍ਰਿਸ਼ਨਾ ਰਾਜ ਤੇ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 17 ਮਾਰਚ, 2018 ਨੂੰ ਨਵੀਂ ਦਿੱਲੀ ਵਿਖੇ ਕ੍ਰਿਸ਼ੀ ਉੱਨਤੀ ਮੇਲੇ ਵਿੱਚ ਕ੍ਰਿਸ਼ੀ ਕਰਮਣ ਅਵਾਰਡ ਅਤੇ ਪੰਡਿਤ ਦੀਨ ਦਿਆਲ ਉਪਾਧਿਆਏ ਕ੍ਰਿਸ਼ੀ ਪ੍ਰੋਸਤਾਹਨ ਪੁਰਸਕਾਰ ਵੰਡਦੇ ਹੋਏ। ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ, ਸ਼੍ਰੀ ਰਾਧਾ ਮੋਹਨ ਸਿੰਘ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 17 ਮਾਰਚ, 2018 ਨੂੰ ਨਵੀਂ ਦਿੱਲੀ ਵਿਖੇ ਕ੍ਰਿਸ਼ੀ ਉੱਨਤੀ ਮੇਲੇ ਵਿੱਚ ਕ੍ਰਿਸ਼ੀ ਕਰਮਣ ਅਵਾਰਡ ਅਤੇ ਪੰਡਿਤ ਦੀਨ ਦਿਆਲ ਉਪਾਧਿਆਏ ਕ੍ਰਿਸ਼ੀ ਪ੍ਰੋਸਤਾਹਨ ਪੁਰਸਕਾਰ ਵੰਡਦੇ ਹੋਏ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪੰਚਾਇਤੀ ਰਾਜ ਰਾਜ ਮੰਤਰੀ, ਸ਼੍ਰੀ ਪ੍ਰਸ਼ੋਤਮ ਰੁਪਾਲਾ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਰਾਜ ਮੰਤਰੀ, ਸ਼੍ਰੀਮਤੀ ਕ੍ਰਿਸ਼ਨਾ ਰਾਜ ਤੇ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 17 ਮਾਰਚ, 2018 ਨੂੰ ਨਵੀਂ ਦਿੱਲੀ ਵਿਖੇ ਕ੍ਰਿਸ਼ੀ ਉੱਨਤੀ ਮੇਲੇ ਵਿੱਚ ਕ੍ਰਿਸ਼ੀ ਕਰਮਨ ਅਵਾਰਡ ਅਤੇ ਪੰਡਿਤ ਦੀਨ ਦਿਆਲ ਉਪਾਧਿਆਏ ਕ੍ਰਿਸ਼ੀ ਪ੍ਰੋਸਤਾਹਨ ਪੁਰਸਕਾਰ ਵੰਡਦੇ ਹੋਏ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੰਚਾਇਤੀ ਰਾਜ ਰਾਜ ਮੰਤਰੀ, ਸ਼੍ਰੀ ਪ੍ਰਸ਼ੋਤਮ ਰੁਪਾਲਾ ਵੀ ਦਿਖਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 17 ਮਾਰਚ, 2018 ਨੂੰ ਨਵੀਂ ਦਿੱਲੀ ਵਿਖੇ ਕ੍ਰਿਸ਼ੀ ਉੱਨਤੀ ਮੇਲੇ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 17 ਮਾਰਚ, 2018 ਨੂੰ ਨਵੀਂ ਦਿੱਲੀ ਵਿਖੇ ਕ੍ਰਿਸ਼ੀ ਉੱਨਤੀ ਮੇਲੇ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ।