ਸ਼੍ਰੀ ਨਰੇਂਦਰ ਮੋਦੀ |
ਪ੍ਰਧਾਨ ਮੰਤਰੀ ਅਤੇ ਨਿਮਨ ਮੰਤਰਾਲਿਆਂ ਦੇ ਇੰਚਾਰਜ ਵੀ ਹਨ:
ਪਰਸੋਨਲ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲਾ; ਪਰਮਾਣੂ ਊਰਜਾ ਵਿਭਾਗ; ਪੁਲਾੜ ਵਿਭਾਗ; ਸਾਰੇ ਮਹੱਤਵਪੂਰਨ ਨੀਤੀਗਤ ਮੁੱਦੇ; ਅਤੇ ਹੋਰ ਸਾਰੇ ਵਿਭਾਗ, ਜੋ ਕਿਸੇ ਮੰਤਰੀ ਨੂੰ ਐਲੋਕੇਟ ਨਹੀਂ ਕੀਤੇ ਗਏ ਹਨ। |
|
ਕੈਬਨਿਟ ਮੰਤਰੀ |
||
1 | ਸ਼੍ਰੀ ਰਾਜ ਨਾਥ ਸਿੰਘ | ਰੱਖਿਆ ਮੰਤਰੀ |
2 | ਸ਼੍ਰੀ ਅਮਿਤ ਸ਼ਾਹ | ਗ੍ਰਹਿ ਮੰਤਰੀ; ਅਤੇ
ਸਹਿਕਾਰਤਾ ਮੰਤਰੀ |
3 | ਸ਼੍ਰੀ ਨਿਤਿਨ ਜੈਰਾਮ ਗਡਕਰੀ | ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ |
4 | ਸ਼੍ਰੀ ਜਗਤ ਪ੍ਰਕਾਸ਼ ਨੱਡਾ | ਸਿਹਤ ਤੇ ਪਰਿਵਾਰ ਭਲਾਈ ਮੰਤਰੀ; ਅਤੇ
ਰਸਾਇਣ ਤੇ ਖਾਦ ਮੰਤਰੀ |
5 | ਸ਼੍ਰੀ ਸ਼ਿਵਰਾਜ ਸਿੰਘ ਚੌਹਾਨ | ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ; ਅਤੇ
ਗ੍ਰਾਮੀਣ ਵਿਕਾਸ ਮੰਤਰੀ |
6 | ਸ਼੍ਰੀਮਤੀ ਨਿਰਮਲਾ ਸੀਤਾਰਮਣ | ਵਿੱਤ ਮੰਤਰੀ; ਅਤੇ
ਕਾਰਪੋਰੇਟ ਮਾਮਲੇ ਮੰਤਰੀ |
7 | ਡਾ. ਸੁਬਰਾਮਣਯਮ ਜੈਸ਼ੰਕਰ | ਵਿਦੇਸ਼ ਮੰਤਰੀ |
8 | ਸ਼੍ਰੀ ਮਨੋਹਰ ਲਾਲ | ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰੀ; ਅਤੇ ਬਿਜਲੀ ਮੰਤਰੀ |
9 | ਸ਼੍ਰੀ ਐੱਚ.ਡੀ. ਕੁਮਾਰਸਵਾਮੀ | ਭਾਰੀ ਉਦਯੋਗ ਮੰਤਰੀ; ਅਤੇ ਇਸਪਾਤ ਮੰਤਰੀ |
10 | ਸ਼੍ਰੀ ਪੀਯੂਸ਼ ਗੋਇਲ | ਵਣਜ ਅਤੇ ਉਦਯੋਗ ਮੰਤਰੀ |
11 | ਸ਼੍ਰੀ ਧਰਮੇਂਦਰ ਪ੍ਰਧਾਨ | ਸਿੱਖਿਆ ਮੰਤਰੀ |
12 | ਸ਼੍ਰੀ ਜੀਤਨ ਰਾਮ ਮਾਂਝੀ | ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰੀ |
13 | ਸ਼੍ਰੀ ਰਾਜੀਵ ਰੰਜਨ ਸਿੰਘ ਉਰਫ (ਲਲਨ ਸਿੰਘ) | ਪੰਚਾਇਤੀ ਰਾਜ ਮੰਤਰੀ; ਅਤੇ
ਮੱਛੀ ਪਾਲਣ, ਪਸ਼ੂ ਪਾਲਣ ਤੇ ਡੇਅਰੀ ਮੰਤਰੀ |
14 | ਸ਼੍ਰੀ ਸਰਬਾਨੰਦ ਸੋਨੋਵਾਲ | ਪੋਰਟਸ, ਸ਼ਿਪਿੰਗ ਅਤੇ ਵਾਟਰਵੇਜ਼ ਮੰਤਰੀ |
15 | ਡਾ. ਵੀਰੇਂਦਰ ਕੁਮਾਰ | ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ |
16 | ਸ਼੍ਰੀ ਕਿੰਜਰਾਪੂ ਰਾਮਮੋਹਨ ਨਾਇਡੂ | ਸ਼ਹਿਰੀ ਹਵਾਬਾਜ਼ੀ ਮੰਤਰੀ |
17 | ਸ਼੍ਰੀ ਪ੍ਰਹਲਾਦ ਜੋਸ਼ੀ | ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ; ਅਤੇ
ਨਵੀਨ ਤੇ ਅਖੁੱਟ ਊਰਜਾ ਮੰਤਰੀ |
18 | ਸ਼੍ਰੀ ਜੁਆਲ ਓਰਾਮ | ਕਬਾਇਲੀ ਮਾਮਲੇ ਮੰਤਰੀ |
19 | ਸ਼੍ਰੀ ਗਿਰੀਰਾਜ ਸਿੰਘ | ਕੱਪੜਾ ਮੰਤਰੀ |
20 | ਸ਼੍ਰੀ ਅਸ਼ਵਿਨੀ ਵੈਸ਼ਣਵ | ਰੇਲਵੇ ਮੰਤਰੀ;
ਸੂਚਨਾ ਤੇ ਪ੍ਰਸਾਰਣ ਮੰਤਰੀ; ਅਤੇ ਇਲੈਕਟ੍ਰੌਨਿਕਸ ਤੇ ਸੂਚਨਾ ਟੈਕਨੋਲੋਜੀ ਮੰਤਰੀ |
21 | ਸ਼੍ਰੀ ਜਯੋਤਿਰਾਦਿੱਤਿਆ ਐੱਮ. ਸਿੰਧੀਆ | ਸੰਚਾਰ ਮੰਤਰੀ; ਅਤੇ
ਉੱਤਰ ਪੂਰਬੀ ਖੇਤਰ ਵਿਕਾਸ ਮੰਤਰੀ |
22 | ਸ਼੍ਰੀ ਭੂਪੇਂਦਰ ਯਾਦਵ | ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰੀ |
23 | ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ | ਸੱਭਿਆਚਾਰ ਮੰਤਰੀ; ਅਤੇ
ਟੂਰਿਜ਼ਮ ਮੰਤਰੀ |
24 | ਸ਼੍ਰੀਮਤੀ ਅੰਨਪੂਰਣਾ ਦੇਵੀ | ਮਹਿਲਾ ਅਤੇ ਬਾਲ ਵਿਕਾਸ ਮੰਤਰੀ |
25 | ਸ਼੍ਰੀ ਕਿਰੇਨ ਰਿਜਿਜੂ | ਸੰਸਦੀ ਮਾਮਲੇ ਮੰਤਰੀ; ਅਤੇ
ਘੱਟਗਿਣਤੀ ਮਾਮਲੇ ਮੰਤਰੀ |
26 | ਸ਼੍ਰੀ ਹਰਦੀਪ ਸਿੰਘ ਪੁਰੀ | ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ |
27 | ਡਾ. ਮਨਸੁਖ ਮਾਂਡਵੀਯਾ | ਕਿਰਤ ਅਤੇ ਰੋਜ਼ਗਾਰ ਮੰਤਰੀ; ਅਤੇ
ਯੁਵਾ ਮਾਮਲੇ ਤੇ ਖੇਡ ਮੰਤਰੀ |
28 | ਸ਼੍ਰੀ ਜੀ. ਕਿਸ਼ਨ ਰੈੱਡੀ | ਕੋਲਾ ਮੰਤਰੀ;
ਅਤੇ ਖਾਨ ਮੰਤਰੀ |
29 | ਸ਼੍ਰੀ ਚਿਰਾਗ ਪਾਸਵਾਨ | ਫੂਡ ਪ੍ਰੋਸੈੱਸਿੰਗ ਇੰਡਸਟ੍ਰੀਜ਼ ਮੰਤਰੀ |
30 | ਸ਼੍ਰੀ ਸੀ.ਆਰ ਪਾਟਿਲ | ਜਲ ਸ਼ਕਤੀ ਮੰਤਰੀ |
ਰਾਜ ਮੰਤਰੀ (ਸੁਤੰਤਰ ਚਾਰਜ) |
||
1 | ਰਾਓ ਇੰਦਰਜੀਤ ਸਿੰਘ | ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ);
ਯੋਜਨਾ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ ਸੱਭਿਆਚਾਰ ਮੰਤਰਾਲੇ ਦੇ ਰਾਜ ਮੰਤਰੀ |
2 | ਡਾ. ਜਿਤੇਂਦਰ ਸਿੰਘ | ਵਿਗਿਆਨ ਅਤੇ ਟੈਕਨੋਲੋਜੀ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ);
ਪ੍ਰਿਥਵੀ ਵਿਗਿਆਨ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ; ਪਰਸੋਨਲ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨਾਂ ਦੇ ਮੰਤਰਾਲੇ ਵਿੱਚ ਰਾਜ ਮੰਤਰੀ; ਪਰਮਾਣੂ ਊਰਜਾ ਵਿਭਾਗ ਵਿੱਚ ਰਾਜ ਮੰਤਰੀ; ਅਤੇ ਪੁਲਾੜ ਵਿਭਾਗ ਵਿੱਚ ਰਾਜ ਮੰਤਰੀ |
3 | ਸ਼੍ਰੀ ਅਰਜੁਨ ਰਾਮ ਮੇਘਵਾਲ | ਕਾਨੂੰਨ ਅਤੇ ਨਿਆਂ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ
ਸੰਸਦੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
4 | ਸ਼੍ਰੀ ਜਾਧਵ ਪ੍ਰਤਾਪਰਾਓ ਗਣਪਤਰਾਓ | ਆਯੁਸ਼ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ
ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
5 | ਸ਼੍ਰੀ ਜਯੰਤ ਚੌਧਰੀ | ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ); ਅਤੇ
ਸਿੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ। |
ਰਾਜ ਮੰਤਰੀ |
||
1 | ਸ਼੍ਰੀ ਜਿਤਿਨ ਪ੍ਰਸਾਦ | ਵਣਜ ਅਤੇ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ
ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲੇ ਵਿੱਚ ਰਾਜ ਮੰਤਰੀ |
2 | ਸ਼੍ਰੀ ਸ਼੍ਰੀਪਾਦ ਯੈਸੋ ਨਾਇਕ | ਬਿਜਲੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ
ਨਵੀਨ ਤੇ ਅਖੁੱਟ ਊਰਜਾ ਮੰਤਰਾਲੇ ਵਿੱਚ ਰਾਜ ਮੰਤਰੀ |
3 | ਸ਼੍ਰੀ ਪੰਕਜ ਚੌਧਰੀ | ਵਿੱਤ ਮੰਤਰਾਲੇ ਵਿੱਚ ਰਾਜ ਮੰਤਰੀ |
4 | ਸ਼੍ਰੀ ਕ੍ਰਿਸ਼ਨ ਪਾਲ | ਸਹਿਕਾਰਤਾ ਮੰਤਰਾਲੇ ਵਿੱਚ ਰਾਜ ਮੰਤਰੀ |
5 | ਸ਼੍ਰੀ ਰਾਮਦਾਸ ਅਠਾਵਲੇ | ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਵਿੱਚ ਰਾਜ ਮੰਤਰੀ |
6 | ਸ਼੍ਰੀ ਰਾਮ ਨਾਥ ਠਾਕੁਰ | ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
7 | ਸ਼੍ਰੀ ਨਿਤਯਾਨੰਦ ਰਾਏ | ਗ੍ਰਹਿ ਮੰਤਰਾਲੇ ਵਿੱਚ ਰਾਜ ਮੰਤਰੀ |
8 | ਸ਼੍ਰੀਮਤੀ ਅਨੁਪ੍ਰਿਯਾ ਪਟੇਲ | ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ
ਰਸਾਇਣ ਤੇ ਖਾਦ ਮੰਤਰਾਲੇ ਵਿੱਚ ਰਾਜ ਮੰਤਰੀ |
9 | ਸ਼੍ਰੀ ਵੀ. ਸੋਮੰਨਾ | ਜਲ ਸ਼ਕਤੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ
ਰੇਲਵੇ ਮੰਤਰਾਲੇ ਵਿੱਚ ਰਾਜ ਮੰਤਰੀ |
10 | ਡਾ. ਚੰਦਰ ਸ਼ੇਖਰ ਪੈੱਮਾਸਾਨੀ | ਗ੍ਰਾਮੀਣ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ
ਸੰਚਾਰ ਮੰਤਰਾਲੇ ਵਿੱਚ ਰਾਜ ਮੰਤਰੀ |
11 | ਪ੍ਰੋ. ਐੱਸ.ਪੀ ਸਿੰਘ ਬਘੇਲ | ਮੱਛੀ ਪਾਲਣ, ਪਸ਼ੂ ਪਾਲਣ ਤੇ ਡੇਅਰੀ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ
ਪੰਚਾਇਤੀ ਰਾਜ ਮੰਤਰਾਲੇ ਵਿੱਚ ਰਾਜ ਮੰਤਰੀ |
12 | ਸੁਸ਼੍ਰੀ ਸ਼ੋਭਾ ਕਰੰਦਲਾਜੇ | ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ
ਕਿਰਤ ਅਤੇ ਰੋਜ਼ਗਾਰ ਮੰਤਰਾਲੇ ਵਿੱਚ ਰਾਜ ਮੰਤਰੀ |
13 | ਸ਼੍ਰੀ ਕੀਰਤੀਵਰਧਨ ਸਿੰਘ | ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ
ਵਿਦੇਸ਼ ਮੰਤਰਾਲੇ ਵਿੱਚ ਰਾਜ ਮੰਤਰੀ |
14 | ਸ਼੍ਰੀ ਬੀ.ਐੱਲ ਵਰਮਾ | ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ
ਸਮਾਜਿਕ ਨਿਆਂ ਅਤੇ ਸ਼ਕਤੀਕਰਣ ਮੰਤਰਾਲੇ ਵਿੱਚ ਰਾਜ ਮੰਤਰੀ |
15 | ਸ਼੍ਰੀ ਸ਼ਾਂਤਨੂ ਠਾਕੁਰ | ਪੋਰਟਸ, ਸ਼ਿਪਿੰਗ ਅਤੇ ਵਾਟਰਵੇਜ਼ ਮੰਤਰਾਲੇ ਵਿੱਚ ਰਾਜ ਮੰਤਰੀ |
16 | ਸ਼੍ਰੀ ਸੁਰੇਸ਼ ਗੋਪੀ | ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ
ਟੂਰਿਜ਼ਮ ਮੰਤਰਾਲੇ ਵਿੱਚ ਰਾਜ ਮੰਤਰੀ |
17 | ਡਾ. ਐੱਲ ਮੁਰੂਗਨ | ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ
ਸੰਸਦੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
18 | ਸ਼੍ਰੀ ਅਜੈ ਟਮਟਾ | ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰਾਲੇ ਵਿੱਚ ਰਾਜ ਮੰਤਰੀ |
19 | ਸ਼੍ਰੀ ਬੰਦੀ ਸੰਜੈ ਕੁਮਾਰ | ਗ੍ਰਹਿ ਮੰਤਰਾਲੇ ਵਿੱਚ ਰਾਜ ਮੰਤਰੀ |
20 | ਸ਼੍ਰੀ ਕਮਲੇਸ਼ ਪਾਸਵਾਨ | ਗ੍ਰਾਮੀਣ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ |
21 | ਸ਼੍ਰੀ ਭਾਗੀਰਥ ਚੌਧਰੀ | ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲੇ ਵਿੱਚ ਰਾਜ ਮੰਤਰੀ |
22 | ਸ਼੍ਰੀ ਸਤੀਸ਼ ਚੰਦਰ ਦੂਬੇ | ਕੋਲਾ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ
ਖਾਨ ਮੰਤਰਾਲੇ ਵਿੱਚ ਰਾਜ ਮੰਤਰੀ |
23 | ਸ਼੍ਰੀ ਸੰਜੈ ਸੇਠ | ਰੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ |
24 | ਸ਼੍ਰੀ ਰਵਨੀਤ ਸਿੰਘ | ਫੂਡ ਪ੍ਰੋਸੈੱਸਿੰਗ ਇੰਡਸਟ੍ਰੀਜ਼ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਰੇਲਵੇ ਮੰਤਰਾਲੇ ਵਿੱਚ ਰਾਜ ਮੰਤਰੀ |
25 | ਸ਼੍ਰੀ ਦੁਰਗਾਦਾਸ ਉਇਕੇ | ਕਬਾਇਲੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
26 | ਸ਼੍ਰੀਮਤੀ ਰਕਸ਼ਾ ਨਿਖਿਲ ਖਡਸੇ | ਯੁਵਾ ਮਾਮਲੇ ਤੇ ਖੇਡ ਮੰਤਰਾਲੇ ਵਿੱਚ ਰਾਜ ਮੰਤਰੀ |
27 | ਸ਼੍ਰੀ ਸੁਕਾਂਤਾ ਮਜੂਮਦਾਰ | ਸਿੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ
ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ |
28 | ਸ਼੍ਰੀਮਤੀ ਸਾਵਿੱਤਰੀ ਠਾਕੁਰ | ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵਿੱਚ ਰਾਜ ਮੰਤਰੀ |
29 | ਸ਼੍ਰੀ ਤੋਖਨ ਸਾਹੂ | ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ |
30 | ਸ਼੍ਰੀ ਰਾਜ ਭੂਸ਼ਣ ਚੌਧਰੀ | ਜਲ ਸ਼ਕਤੀ ਮੰਤਰਾਲੇ ਵਿੱਚ ਰਾਜ ਮੰਤਰੀ |
31 | ਸ਼੍ਰੀ ਭੂਪਤੀ ਰਾਜੂ ਸ੍ਰੀਨਿਵਾਸ ਵਰਮਾ | ਭਾਰੀ ਉਦਯੋਗ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ
ਇਸਪਾਤ ਮੰਤਰਾਲੇ ਵਿੱਚ ਰਾਜ ਮੰਤਰੀ |
32 | ਸ਼੍ਰੀ ਹਰਸ਼ ਮਲਹੋਤਰਾ | ਕਾਰਪੋਰੇਟ ਮਾਮਲੇ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਰੋਡ ਟ੍ਰਾਂਸਪੋਰਟ ਤੇ ਰਾਜਮਾਰਗ ਮੰਤਰਾਲੇ ਵਿੱਚ ਰਾਜ ਮੰਤਰੀ |
33 | ਸ਼੍ਰੀਮਤੀ ਨਿਮੁਬੇਨ ਜਯੰਤੀਭਾਈ ਬਾਂਭਣੀਆ | ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰਾਲੇ ਵਿੱਚ ਰਾਜ ਮੰਤਰੀ |
34 | ਸ਼੍ਰੀ ਮੁਰਲੀਧਰ ਮੋਹੋਲ | ਸਹਿਕਾਰਤਾ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ
ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿੱਚ ਰਾਜ ਮੰਤਰੀ |
35 | ਸ਼੍ਰੀ ਜੌਰਜ ਕੁਰੀਅਨ | ਘੱਟਗਿਣਤੀ ਮਾਮਲੇ ਦੇ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ ਮੱਛੀ ਪਾਲਣ, ਪਸ਼ੂ ਪਾਲਣ ਤੇ ਡੇਅਰੀ ਮੰਤਰਾਲੇ ਵਿੱਚ ਰਾਜ ਮੰਤਰੀ |
36 | ਸ਼੍ਰੀ ਪਬਿੱਤਰ ਮਾਰਘੇਰਿਟਾ | ਵਿਦੇਸ਼ ਮੰਤਰਾਲੇ ਵਿੱਚ ਰਾਜ ਮੰਤਰੀ; ਅਤੇ
ਕੱਪੜਾ ਮੰਤਰਾਲੇ ਵਿੱਚ ਰਾਜ ਮੰਤਰੀ |
ਪ੍ਰਧਾਨ ਮੰਤਰੀ |
---|
Click here to download (PDF format [ 4762KB ] )
Click here to View Old “Portfolios of the Union Council of Ministers [ 104KB ] ”