Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਅੱਜ ਅਟਲ ਜੀ ਦੀ 100ਵੀਂ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸਾਡੇ ਰਾਸ਼ਟਰ ਦੇ ਲਈ ਉਨ੍ਹਾਂ ਦੇ ਮਹਾਨ ਯੋਗਦਾਨ ਅਤੇ ਉਨ੍ਹਾਂ ਦੇ ਪ੍ਰਯਾਸਾਂ ਨਾਲ ਕਿਵੇਂ ਕਈ ਲੋਕਾਂ ਦੇ ਜੀਵਨ ਵਿੱਚ ਬਦਲਾਅ ਆਇਆ, ਇਸ ‘ਤੇ ਕੁਝ ਵਿਚਾਰ ਲਿਖੇ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ 100ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ ‘ਤੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੇ ਸਨਮਾਨ ਵਿੱਚ ਉਨ੍ਹਾਂ ਦੇ ਦੁਆਰਾ ਲਿਖਿਆ ਇੱਕ ਲੇਖ ਸਾਂਝਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਐਕਸ(X) ‘ਤੇ ਪੋਸਟ ਕੀਤਾ:

ਅੱਜ, ਅਟਲ ਜੀ ਦੀ 100ਵੀਂ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸਾਡੇ ਰਾਸ਼ਟਰ ਦੇ ਲਈ ਉਨ੍ਹਾਂ ਦੇ ਮਹਾਨ ਯੋਗਦਾਨ ਅਤੇ ਉਨ੍ਹਾਂ ਦੇ ਪ੍ਰਯਾਸਾਂ ਤੋਂ ਕਿਵੇਂ ਕਈ ਲੋਕਾਂ ਦੇ ਜੀਵਨ ਵਿੱਚ ਬਦਲਾਅ ਆਇਆ, ਇਸ ‘ਤੇ ਕੁਝ ਵਿਚਾਰ ਲਿਖੇ ਹਨ।

 

ਆਦਰਯੋਗ ਅਟਲ ਬਿਹਾਰੀ ਵਾਜਪੇਈ ਜੀ ਨੇ ਸੰਵਿਧਾਨਿਕ ਕਦਰਾਂ-ਕੀਮਤਾਂ ਦੀ ਸੰਭਾਲ਼ ਦੇ ਨਾਲ ਜਿਸ ਪ੍ਰਕਾਰ ਦੇਸ਼ ਨੂੰ ਇੱਕ ਨਵੀਂ ਦਿਸ਼ਾ ਅਤੇ ਗਤੀ ਦਿੱਤੀ, ਉਸ ਦਾ ਪ੍ਰਭਾਵ ਹਮੇਸ਼ਾ ਅਟੱਲ ਰਹੇਗਾ। ਇਹ ਮੇਰਾ ਸੁਭਾਗ ਰਿਹਾ ਹੈ ਕਿ ਮੈਨੂੰ ਉਨ੍ਹਾਂ ਦੀ ਭਰਪੂਰ ਸੰਗਤ ਅਤੇ ਅਸ਼ੀਰਵਾਦ ਮਿਲਿਆ। ਪੜ੍ਹੋ, ਉਨ੍ਹਾਂ ਦੀ ਜਨਮ-ਸ਼ਤਾਬਦੀ ‘ਤੇ ਮੇਰਾ ਇਹ ਲੇਖ….

 

***

ਐੱਮਜੇਪੀਐੱਸ/ਵੀਜੇ