Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਆਯੁਸ਼ਮਾਨ ਭਾਰਤ ਯੋਜਨਾ ਗ਼ਰੀਬਾਂ ਦੇ ਲਈ ਇੱਕ ਰੱਖਿਆ ਕਵਚ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਆਯੁਸ਼ਮਾਨ ਭਾਰਤ ਯੋਜਨਾ ਗ਼ਰੀਬ ਭਾਈ-ਭੈਣਾਂ ਦੇ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ।

 

ਆਯੁਸ਼ਮਾਨ ਭਾਰਤ ਬਾਰੇ ਵੀਡੀਓ ਸਾਂਝਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ;

 

 “ਆਯੁਸ਼ਮਾਨ ਭਾਰਤ ਨੇ ਸਾਡੇ ਗ਼ਰੀਬ ਭਾਈ-ਭੈਣਾਂ ਦੇ ਇਲਾਜ ਦੇ ਖਰਚ ਦੀ ਚਿੰਤਾ ਦੂਰ ਕੀਤੀ ਹੈ। ਇਹ ਯੋਜਨਾ ਜਿਸ ਤਰ੍ਹਾਂ ਨਾਲ ਉਨ੍ਹਾਂ ਦੇ ਲਈ ਰੱਖਿਆ ਕਵਚ ਬਣੀ ਹੈ, ਉਹ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ।”

 

***

ਡੀਐੱਸ/ਟੀਐੱਸ