Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਆਰਥਿਕ ਸਰਵੇਖਣ ਭਾਰਤ ਦੇ ਵਿਕਾਸ ਪਥ ਦਾ ਵਿਆਪਕ ਵਿਸ਼ਲੇਸ਼ਣ ਪ੍ਰਸਤੁਤ ਕਰਦਾ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਰਥਿਕ ਸਰਵੇਖਣ 2022-2023 ਸਾਂਝਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਆਰਥਿਕ ਸਰਵੇਖਣ ਭਾਰਤ ਦੇ ਵਿਕਾਸ ਪਥ ਦਾ ਇੱਕ ਵਿਆਪਕ ਵਿਸ਼ਲੇਸ਼ਣ ਪ੍ਰਸਤੁਤ ਕਰਦਾ ਹੈ ਜਿਸ ਵਿੱਚ ਸਾਡੇ ਰਾਸ਼ਟਰ ਦੇ ਪ੍ਰਤੀ ਆਲਮੀ ਆਸ਼ਾਵਾਦ, ਢਾਂਚੇ ’ਤੇ ਧਿਆਨ, ਖੇਤੀਬਾੜੀ ਅਤੇ ਉਦਯੋਗ ਦੇ ਖੇਤਰਾਂ ਵਿੱਚ ਵਿਕਾਸ ਅਤੇ ਭਵਿੱਖਮੁਖੀ ਖੇਤਰਾਂ ’ਤੇ ਜ਼ੋਰ ਦੇਣਾ ਸ਼ਾਮਲ ਹੈ।

https://www.indiabudget.gov.in/economicsurvey/index.php  “

*****

ਡੀਐੱਸ/ਟੀਐੱਸ