Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

‘ਇਗਜ਼ਾਮ ਵਾਰੀਅਰਸ’ ਹੁਣ 13 ਭਾਸ਼ਾਵਾਂ ਵਿੱਚ ਉਪਲਬਧ ਹੈ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੁਆਰਾ ਪਰੀਖਿਆ ਨਾਲ ਸਬੰਧਿਤ ਮੁੱਦਿਆਂ ਤੇ ਲਿਖੀ ਪੁਸਤਕ ਇਗਜ਼ਾਮ ਵਾਰੀਅਰਸ‘ ਹੁਣ 13 ਭਾਸ਼ਾਵਾਂ ਵਿੱਚ ਉਪਲਬਧ ਹੈ।

 

ਪ੍ਰਧਾਨ ਮੰਤਰੀ ਨੇ ਅੱਜ ਟਵੀਟ ਕੀਤਾ,

ਇਸ ਗੱਲ ਤੇ ਅਤਿਅੰਤ ਪ੍ਰਸੰਨਤਾ ਹੋਈ ਹੈ ਕਿ ਇਗਜ਼ਾਮ ਵਾਰੀਅਰਸ (#ExamWarriors) ਪੁਸਤਕ ਹੁਣ 13 ਭਾਸ਼ਾਵਾਂ ਵਿੱਚ ਉਪਲਬਧ ਹੈ।

 

ਮੈਂ ਆਪ ਸਭ ਨੂੰ ਪੜ੍ਹਨ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ।

 

***

ਡੀਐੱਸ/ਏਕੇ