Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਇਜ਼ਰਾਈਲ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਲੈਫਟੀਨੈਂਟ ਜਨਰਲ (ਆਰਈਐੱਸ) ਬੈਂਜਾਮਿਨ ਗੈਂਟ੍ਜ਼ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਇਜ਼ਰਾਈਲ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਲੈਫਟੀਨੈਂਟ ਜਨਰਲ (ਆਰਈਐੱਸ) ਬੈਂਜਾਮਿਨ  ਗੈਂਟ੍ਜ਼ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਭਾਰਤ ਦੇ ਸਰਕਾਰੀ ਦੌਰੇ ’ਤੇ ਆਏ ਇਜ਼ਰਾਈਲ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਲੈਫਟੀਨੈਂਟ ਜਨਰਲ (ਆਰਈਐੱਸ) ਬੈਂਜਾਮਿਨ ਗੈਂਟ੍ਜ਼ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

ਦੋਹਾਂ ਨੇਤਾਵਾਂ ਨੇ ਪਿਛਲੇ ਕੁਝ ਵਰ੍ਹਿਆਂ ਵਿੱਚ ਭਾਰਤ ਅਤੇ ਇਜ਼ਰਾਈਲ ਦੇ ਦਰਮਿਆਨ ਰੱਖਿਆ ਸਹਿਯੋਗ ਵਿੱਚ ਤੇਜ਼ ਪ੍ਰਗਤੀ ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਸਹਿ-ਵਿਕਾਸ ਅਤੇ ਸਹਿ-ਉਤਪਾਦਨ ਦੇ ਅਵਸਰਾਂ ਤੋਂ ਲਾਭ ਉਠਾਉਣ ਦੇ ਲਈ ਇਜ਼ਰਾਈਲੀ ਰੱਖਿਆ ਕੰਪਨੀਆਂ ਨੂੰ ਪ੍ਰੋਤਸਾਹਿਤ ਕੀਤਾ।

*****

ਡੀਐੱਸ/ਬੀਐੱਸ