Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਓਐੱਨਡੀਸੀ ਨੇ ਛੋਟੇ ਕਾਰੋਬਾਰੀਆਂ ਨੂੰ ਸਸ਼ਕਤ ਬਣਾਉਣ ਅਤੇ ਈ-ਕੌਮਰਸ ਵਿੱਚ ਕ੍ਰਾਂਤੀ ਲਿਆਉਣ ਵਿੱਚ ਯੋਗਦਾਨ ਦਿੱਤਾ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੋਟੇ ਕਾਰੋਬਾਰੀਆਂ ਨੂੰ ਸਸ਼ਕਤ ਬਣਾਉਣ ਅਤੇ ਈ-ਕੌਮਰਸ ਵਿੱਚ ਕ੍ਰਾਂਤੀ ਲਿਆਉਣ ਵਿੱਚ ਓਐੱਨਡੀਸੀ ਦੇ ਯੋਗਦਾਨ ਦਾ ਜ਼ਿਕਰ ਕਰਦੇ ਹੋਏ ਅੱਜ ਕਿਹਾ ਕਿ ਇਹ ਵਿਕਾਸ ਅਤੇ ਸਮ੍ਰਿੱਧੀ ਨੂੰ ਅੱਗੇ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਵੇਗਾ।

 

ਸ਼੍ਰੀ ਪੀਯੂਸ਼ ਗੋਇਲ ਦੇ ਐਕਸ (X) ਪੋਸਟ ‘ਤੇ ਪ੍ਰਤੀਕਿਰਿਆ ਵਿਅਕਤ ਕਰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:

“ਓਐੱਨਡੀਸੀ ਨੇ ਛੋਟੇ ਕਾਰੋਬਾਰੀਆਂ ਨੂੰ ਸਸ਼ਕਤ ਬਣਾਉਣ ਅਤੇ ਈ-ਕੌਮਰਸ ਵਿੱਚ ਕ੍ਰਾਂਤੀ ਲਿਆਉਣ ਵਿੱਚ ਯੋਗਦਾਨ ਦਿੱਤਾ ਹੈ। ਇਸ ਤਰ੍ਹਾਂ ਨਾਲ ਵਿਕਾਸ ਅਤੇ ਸਮ੍ਰਿੱਧੀ ਨੂੰ ਅੱਗੇ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।”

*********

ਐੱਮਜੇਪੀਐੱਸ/ਐੱਸਆਰ