Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਓਡੀਸ਼ਾ ਦੇ ਅੰਗੁਲ ਜ਼ਿਲ੍ਹੇ ‘ਚ ਬੱਸ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਪ੍ਰਧਾਨ ਮੰਤਰੀ ਵੱਲੋਂ ਦੁਖ ਪ੍ਰਗਟ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਅੰਗੁਲ ਜ਼ਿਲ੍ਹੇ ‘ਚ ਬੱਸ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁਖ ਪਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ,” ਓਡੀਸ਼ਾ ਵਿੱਚ ਬੱਸ ਹਾਦਸਾ ਅਤਿ ਦੁਖਦਾਈ ਹੈ। ਮ੍ਰਿਤਕਾਂ ਅਤੇ ਜ਼ਖ਼ਮੀਆਂ ਦੇ ਦੁਖੀ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ ਹੈ ਤੇ ਮੈਂ ਉਨ੍ਹਾਂ ਲਈ ਅਰਦਾਸ ਕਰਦਾ ਹਾਂ।”

AKT/AK