Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਕਰਨਾਟਕ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ


ਕਰਨਾਟਕ ਦੇ ਮੁੱਖ ਮੰਤਰੀ, ਸ਼੍ਰੀ ਸਿਧਰਮਈਆ (Shri Siddaramaiah) ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:

“ਕਰਨਾਟਕ ਦੇ ਮੁੱਖ ਮੰਤਰੀ ਸ਼੍ਰੀ ਸਿਧਰਮਈਆ, ਨੇ ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”

 

*****

ਡੀਐੱਸ/ਟੀਐੱਸ