Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਕਿਸਾਨ ਡ੍ਰੋਨ ਦੀ ਉੱਨਤੀ ਖੇਤੀਬਾੜੀ ਸੈਕਟਰ ਵਿੱਚ ਇੱਕ ਪ੍ਰਭਾਵਸ਼ਾਲੀ ਅਤੇ ਕੁਸ਼ਲ ਤਕਨੀਕ ਪ੍ਰਦਾਨ ਕਰਦੀ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਕਿਵੇਂ ਖੇਤੀਬਾੜੀ ਖੇਤਰ ਵਿੱਚ ਡ੍ਰੋਨ ਦੀ ਉੱਨਤੀ ਨਾਲ ਕਿਸਾਨਾਂ ਦੀ ਕਮਾਈ ਵਧੀ ਹੈ ਅਤੇ ਉਨ੍ਹਾਂ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ

ਕੇਂਦਰੀ ਸਿਹਤ ਮੰਤਰੀ ਸ਼੍ਰੀ ਮਨਸੁਖ ਮਾਂਡਵੀਆ ਦੇ ਇੱਕ ਆਰਟੀਕਲ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:

“ਕੇਂਦਰੀ ਮੰਤਰੀ ਸ਼੍ਰੀ ਮਨਸੁਖ ਮਾਂਡਵੀਆ ਨੇ ਦੱਸਿਆ ਕਿ ਕਿਵੇਂ ਕਿਸਾਨ ਡ੍ਰੋਨ ਤਰਲ ਖਾਦਾਂ ਦੇ ਛਿੜਕਾਅ ਦੇ ਲਈ ਪ੍ਰਭਾਵੀ ਅਤੇ ਕੁਸ਼ਲ ਤਕਨੀਕ ਪ੍ਰਦਾਨ ਕਰਦਾ ਹੈ, ਜਿਸ ਨਾਲ ਕਿਸਾਨਾਂ ਦੀ ਕਮਾਈ ਵਿੱਚ ਵਾਧਾ ਹੋਇਆ ਹੈ ਅਤੇ ਉਨ੍ਹਾਂ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਹੁੰਦਾ ਹੈ

 

***

ਡੀਐੱਸ/ਆਰਟੀ