Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਕਿਸਾਨ ਭਾਈਆਂ ਅਤੇ ਭੈਣਾਂ ਦੀ ਭਲਾਈ ਦੇ ਲਈ ਅਸੀਂ ਕੋਈ ਕੋਰ-ਕਸਰ ਨਹੀਂ ਛੱਡਾਂਗੇ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰ ਦੀਆਂ ਨੀਤੀਆਂ ਦੇ ਕਾਰਨ ਚੀਨੀ ਉਦਯੋਗ ਵਿੱਚ ਆਤਮਨਿਰਭਰਤਾ ’ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।

ਕੇਂਦਰੀ ਖੇਤੀ ਅਤੇ ਕਿਸਾਨ ਭਲਾਈ ਮੰਤਰੀ, ਸ਼੍ਰੀ ਨਰੇਂਦਰ ਸਿੰਘ ਤੋਮਰ ਦੇ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਕਿਸਾਨ ਭਾਈਆਂ-ਭੈਣਾਂ ਦੇ ਜੀਵਨ ਵਿੱਚ ਖੁਸ਼ੀਆਂ ਦੀ ਮਿਠਾਸ ਇਸੇ ਤਰ੍ਹਾਂ ਹੀ ਘੁਲਦੀ ਰਹੇ, ਇਹੀ ਕਾਮਨਾ ਹੈ। ਉਨ੍ਹਾਂ ਦੀ ਭਲਾਈ ਦੇ ਲਈ ਅਸੀਂ ਕੋਈ ਕੋਰ-ਕਸਰ ਨਹੀਂ ਛੱਡਣ ਵਾਲੇ ਹਾਂ।”

 

***

ਡੀਐੱਸ/ਐੱਸਟੀ