ਸਭ ਤੋਂ ਪਹਿਲਾਂ, ਮੈਂ ਗ੍ਰੀਸ ਵਿੱਚ Forest fires ਦੀਆਂ ਦੁਖਦਾਈ ਘਟਨਾਵਾਂ ਵਿੱਚ ਹੋਈ ਜਨਹਾਨੀ ਦੇ ਲਈ ਆਪਣੀ ਅਤੇ ਭਾਰਤ ਦੇ ਸਾਰੇ ਲੋਕਾਂ ਦੀ ਤਰਫ਼ ਤੋਂ ਸੰਵੇਦਨਾਵਾਂ ਪ੍ਰਗਟ ਕਰਦਾ ਹਾਂ।
Friends,
ਰੱਖਿਆ ਅਤੇ ਸੁਰੱਖਿਆ ਦੇ ਖੇਤਰ ਵਿੱਚ, ਅਸੀਂ ਸੈਨਯ (ਮਿਲਿਟਰੀ)ਸਬੰਧਾਂ ਦੇ ਨਾਲ-ਨਾਲ, ਰੱਖਿਆ ਉਦਯੋਗਾਂ ਨੂੰ ਭੀ ਬਲ ਦੇਣ ‘ਤੇ ਸਹਿਮਤੀ ਜਤਾਈ।
ਇਸ Agreement ਨਾਲ ਅਸੀਂ ਖੇਤੀਬਾੜੀ ਅਤੇ ਬੀਜ ਉਤਪਾਦਨ ਦੇ ਨਾਲ ਨਾਲ ਰਿਸਰਚ, ਪਸ਼ੂਪਾਲਣ ਅਤੇ ਪਸ਼ੂਧਨ ਉਤਪਾਦਨ ਦੇ ਖੇਤਰ ਵਿੱਚ ਭੀ ਸਹਿਯੋਗ ਕਰ ਸਕਦੇ ਹਾਂ।
Friends,
ਅਸੀਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ‘ਤੇ ਭੀ ਚਰਚਾ ਕੀਤੀ।
ਇੱਕ ਵਾਰ ਫਿਰ, ਗ੍ਰੀਸ ਦੇ ਇਸ ਖੂਬਸੂਰਤ ਅਤੇ ਇਤਿਹਾਸਿਕ ਸ਼ਹਿਰ ਵਿੱਚ ਅੱਜ ਮੈਨੂੰ ਅਤੇ ਮੇਰੇ delegation ਨੂੰ ਜੋ ਆਦਰ-ਸਤਿਕਾਰ ਮਿਲਿਆ, ਉਸ ਦੇ ਲਈ ਮੈਂ, ਪ੍ਰਧਾਨ ਮੰਤਰੀ ਜੀ ਅਤੇ ਗ੍ਰੀਸ ਦੇ ਲੋਕਾਂ ਦਾ ਹਿਰਦੇ ਤੋਂ ਧੰਨਵਾਦ ਕਰਦਾ ਹਾਂ।
ਬਹੁਤ ਬਹੁਤ ਧੰਨਵਾਦ।
*********
ਡੀਐੱਸ/ਏਕੇ
Addressing the press meet with @PrimeministerGR @kmitsotakis. https://t.co/57O1PG31iD
— Narendra Modi (@narendramodi) August 25, 2023
ग्रीस और भारत- ये एक स्वाभाविक मिलन है
— PMO India (@PMOIndia) August 25, 2023
-विश्व की दो पुरातन सभ्यताओं के बीच,
-विश्व के दो पुरातन लोकतान्त्रिक विचारधाराओं के बीच, और
-विश्व के पुरातन व्यापारिक और सांस्कृतिक संबंधों के बीच: PM @narendramodi
आज हमारे बीच Geo-political , International और Regional विषयों पर बेहतरीन तालमेल है- चाहे वो इंडो-पैसिफ़िक में हो या मेडीटिरेनियन में।
— PMO India (@PMOIndia) August 25, 2023
दो पुराने मित्रों की तरह हम एक दूसरे की भावनाओं को समझते हैं और उनका आदर करते हैं: PM @narendramodi
40 वर्षों के लंबे अंतराल के बाद भारत के किसी प्रधानमंत्री का ग्रीस आना हुआ है।
— PMO India (@PMOIndia) August 25, 2023
फिर भी, ना तो हमारे संबंधों की गहराई कम हुई है, ना ही रिश्तों की गर्मजोशी में कोई कमी आई है: PM @narendramodi
दोनों देशों के बीच skilled migration को सुगम बनाने के लिए, हमने जल्द ही एक माइग्रैशन एण्ड मोबिलिटी partnership एग्रीमेंट करने का निर्णय लिया।
— PMO India (@PMOIndia) August 25, 2023
हमारा मानना है कि अपने प्राचीन people to people संबंधों को नया रूप देने के लिए हमें सहयोग बढ़ाना चाहिए: PM @narendramodi
ग्रीस ने India-EU trade और इनवेस्टमेंट एग्रीमेंट पर अपना समर्थन प्रकट किया।
— PMO India (@PMOIndia) August 25, 2023
यूक्रेन के मामले में, दोनों देश Diplomacy और Dialogue का समर्थन करते हैं: PM @narendramodi
मैं हेलेनिक Republic के लोगों और राष्ट्रपति जी का हार्दिक धन्यवाद करता हूँ कि आज उन्होंने मुझे “Grand Cross of the Order of Honour” से सम्मानित किया।
— PMO India (@PMOIndia) August 25, 2023
140 करोड़ भारतीयों की ओर से मैंने यह पुरस्कार स्वीकार किया और अपना आभार व्यक्त किया: PM @narendramodi